ਫ਼ਲਾਂ ਦਾ ਸੇਵਨ ਤੁਹਾਡੇ ਸਿਹਤ ਲਈ ਕਿੰਨਾ ਲਾਭਕਾਰੀ ਹੁੰਦਾ ਹੈ ਇਹ ਤਾਂ ਤੁਸੀ ਨਿਸ਼ਚਿਤ ਜਾਣਦੇ ਹੀ ਹੋਵੋਗੇ। ਜੇਕਰ ਗੱਲ ਸੇਬ ਦੀ ਕਰੀਏ ਤਾਂ ਇਸਨੂੰ ਖਾਣਾ ਹਰ ਕੋਈ ਪਸੰਦ ਕਰਦਾ ਹੈ ਅਤੇ ਇਹ ਤੁਹਾਨੂੰ ਤੰਦਰੁਸਤ ਵੀ ਰੱਖਦਾ ਹੈ। ਰੋਜ਼ਾਨਾ ਸਵੇਰੇ ਖਾਧਾ ਇੱਕ ਸੇਬ ਬਹੁਤ ਸਾਰੀਆਂ ਬੀਮਾਰੀਆਂ ਨੂੰ ਦੂਰ ਰੱਖਦਾ ਹੈ ਪਰ ਜੇਕਰ ਇਸ ਨੂੰ ਗ਼ਲਤ ਤਰੀਕੇ ਨਾਲ ਖਾ ਰਹੇ ਹੋ ਤਾਂ ਤੁਹਾਨੂੰ ਫ਼ਾਇਦੇ ਦੀ ਥਾਂ ਨੁਕਸਾਨ ਵੀ ਹੋ ਸਕਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਸੇਬ ਖਾਣ ਦੇ ਤੁਰੰਤ ਬਾਅਦ ਤੁਹਾਨੂੰ ਕਿਹੜੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਕਿਉਂ?
ਦਹੀਂ ਦੀ ਨਾ ਕਰੋ ਵਰਤੋਂ: ਇਸ ‘ਚ ਕੋਈ ਸ਼ੱਕ ਨਹੀਂ ਕਿ ਦਹੀਂ ਦਾ ਸੇਵਨ ਤੁਹਾਡੇ ਸਿਹਤ ਲਈ ਬਹੁਤ ਲਾਭਕਾਰੀ ਹੈ, ਪਰ ਸੇਬ ਖਾਣ ਤੋਂ ਬਾਅਦ ਦਹੀਂ ਕਦੇ ਨਾ ਖਾਓ। ਸੇਬ ਅਤੇ ਦਹੀਂ ਦੋਨਾਂ ਦੀ ਤਾਸੀਰ ਠੰਡੀ ਮੰਨੀ ਜਾਂਦੀ ਹੈ। ਇਸ ਨੂੰ ਜੇਕਰ ਇਕੱਠਿਆਂ ਖਾ ਲਿਆ ਜਾਵੇ ਤਾਂ ਇਹ ਬਲਗਮ ਦੀ ਸਮੱਸਿਆ ਪੈਦਾ ਕਰ ਸਕਦੀਆਂ ਹਨ।
ਮੂਲੀ ਦੀ ਨਾ ਕਰੋ ਵਰਤੋਂ: ਇਹ ਤੁਹਾਡੇ ਖਾਣੇ ਨੂੰ ਹਜ਼ਮ ਕਰਦੀ ਹੈ, ਪਰ ਸੇਬ ਖਾਣ ਤੋਂ ਬਾਅਦ ਮੂਲੀ ਦਾ ਸੇਵਨ ਤੁਹਾਡੀ ਸਕਿਨ ਸਬੰਧੀ ਪਰੇਸ਼ਾਨੀਆਂ ‘ਚ ਪਾ ਸਕਦਾ ਹੈ। ਇਸ ਤੋਂ ਤਵਚਾ ‘ਤੇ ਰੈਸ਼ਿਜ਼ ਜਾਂ ਐਲਰਜੀ ਹੋ ਸਕਦੀ ਹੈ।
ਅਚਾਰ ਜਾਂ ਨੀਂਬੂ ਦਾ ਸੇਵਨ: ਸੇਬ ਖਾਣ ਤੋਂ ਬਾਅਦ ਅਚਾਰ ਜਾਂ ਨੀਂਬੂ ਦਾ ਸੇਵਨ ਕਦੇ ਨਾ ਕਰੋ। ਇਨ੍ਹਾਂ ਨੂੰ ਖਾਣ ਨਾਲ ਤੁਹਾਨੂੰ ਗੈਸ, ਐਸੀਡਿਟੀ ਜਾਂ ਕਬਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਕੋਸ਼ਿਸ਼ ਕਰੋ ਕਿ ਸੇਬ ਖਾਣ ਤੋਂ ਦੋ ਘੰਟਿਆਂ ਤਕ ਤੁਸੀਂ ਖੱਟੀਆਂ ਚੀਜ਼ਾਂ ਨੂੰ ਨਾ ਖਾਓ।
ਪਾਣੀ ਪੀਣ ਨਾਲ ਬਣਦੀ ਹੈ ਕੌਫ਼: ਸੇਬ ਖਾਣ ਤੋਂ ਤੁਰੰਤ ਬਾਅਦ ਕਦੀ ਵੀ ਪਾਣੀ ਨਾ ਪੀਓ। ਇਸ ਨੂੰ ਖਾਣ ਤੋਂ ਘੱਟ ਤੋਂ ਘੱਟ ਇੱਕ ਘੰਟੇ ਬਾਅਦ ਹੀ ਪਾਣੀ ਪੀਣਾ ਚਾਹੀਦਾ ਹੈ ਨਹੀਂ ਤਾਂ ਸ਼ਰੀਰ ‘ਚ ਕੌਫ਼ ਬਣਨ ਲੱਗਦੀ ਹੈ।
ਕਿਸੇ ਵੀ ਤਰ੍ਹਾਂ ਦੀ ਖੱਟੀ ਚੀਜ਼ ਕਦੇ ਨਾ ਖਾਓ: ਕੁੱਝ ਲੋਕ ਸੇਬ ਖਾਣ ਤੋਂ ਬਾਅਦ ਗ਼ਲਤੀ ਨਾਲ ਖੱਟੀਆਂ ਚੀਜ਼ਾਂ ਜਿਵੇਂ ਸਿਰਕੇ ਵਾਲਾ ਭੋਜਨ, ਆਚਾਰ ਜਾਂ ਹੋਰ ਖੱਟੀਆਂ ਚੀਜ਼ਾਂ ਖਾ ਲੈਂਦੇ ਹਨ। ਇਸ ਨੂੰ ਖਾਣ ਨਾਲ ਢਿੱਡ ‘ਚ ਗੈਸ ਬਣਨੀ ਸ਼ੁਰੂ ਹੋ ਜਾਂਦੀ ਹੈ।
ਖਾਣਾ ਹਜ਼ਮ ਕਰਨ ‘ਚ ਹੁੰਦੀ ਹੈ ਸਮੱਸਿਆ: ਰਾਤ ਨੂੰ ਸੇਬ ਖਾਣ ਨਾਲ ਸ਼ਰੀਰ ‘ਚ ਐਸਿਡ ਬਣਦਾ ਹੈ ਜਿਸ ਨਾਲ ਖਾਣਾ ਪਚਣ ‘ਚ ਮੁਸ਼ਕਿਲ ਹੁੰਦੀ ਹੈ। ਇਸ ਲਈ ਰਾਤ ਦੇ ਸਮੇਂ ਕਦੇ ਸੇਬ ਨਹੀਂ ਖਾਣਾ ਚਾਹੀਦਾ। ਸੇਬ ਅਤੇ ਹੋਰ ਫ਼ਲਾਂ ਦਾ ਸੇਵਨ ਸਵੇਰੇ ਕਰਨਾ ਚਾਹੀਦਾ ਹੈ। ਰਿਸਰਚ ਮੁਤਾਬਿਕ ਇਸ ਨਾਲ ਕੈਂਸਰ ਵਰਗੇ ਰੋਗਾਂ ਨੂੰ ਵੀ ਰੋਕਿਆ ਜਾ ਸਕਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










