ਸ਼ੱਕਰਕੰਦੀ ਖਾਣੀ ਸਭ ਪਸੰਦ ਕਰਦੇ ਹਨ। ਸਰਦੀ ‘ਚ ਗਰਮ-ਗਰਮ ਸ਼ੱਕਰਕੰਦੀ ਖਾਣ ਦਾ ਸਵਾਦ ਵੱਖਰਾ ਹੁੰਦਾ ਹੈ। ਸ਼ੱਕਰਕੰਦੀ ਨੂੰ ਅੰਗਰੇਜ਼ੀ ‘ਚ ਸਵੀਟ ਪੋਟੈਟੋਜ਼ ਕਿਹਾ ਜਾਂਦਾ ਹੈ ਜੋ ਖਾਣ ‘ਚ ਬੇਹੱਦ ਸਵਾਦਿਸ਼ਟ ਹੁੰਦੀ ਹੈ। ਇਸ ‘ਚ ਕਈ ਪ੍ਰਕਾਰ ਦੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਸਾਨੂੰ ਕਈ ਬੀਮਾਰੀਆਂ ਤੋਂ ਬਚਾ ਕੇ ਰੱਖਦੇ ਹਨ। ਸ਼ੱਕਰਕੰਦੀ ‘ਚ ਭਰਪੂਰ ਮਾਤਰਾ ‘ਚ ਮਿਨਰਲਜ਼, ਫ਼ਾਈਬਰਜ਼, ਵਾਇਟਾਮਿਨਜ਼ ਅਤੇ ਫ਼ਾਈਟੋਨਿਊਟ੍ਰਿਐਂਟਸ ਪਾਏ ਜਾਂਦੇ ਹਨ ਜੋ ਸ਼ਰੀਰ ਅਤੇ ਦਿਮਾਗ਼ ਦੋਵਾਂ ਲਈ ਜ਼ਰੂਰੀ ਹਨ। ਸ਼ੱਕਰਕੰਦੀ ਦੀ ਵਰਤੋਂ ਸਰਦੀਆਂ ‘ਚ ਸਭ ਤੋਂ ਵੱਧ ਕੀਤੀ ਜਾਂਦੀ ਹੈ। ਇਹ ਸ਼ਰੀਰ ਨੂੰ ਡਿਟੌਕਸੀਫ਼ਾਈ ਕਰ ਕੇ ਰੋਗਾਂ ਤੋਂ ਬਚਾਉਂਦੀ ਹੈ। ਇਹ ਇਮਿਊਨਿਟੀ ਵੀ ਵਧਾਉਂਦੀ ਹੈ ਅਤੇ ਫ਼ੇਫ਼ੜਿਆਂ ਦੀ ਸਿਹਤ ਦਾ ਖ਼ਿਆਲ ਰੱਖਦੀ ਹੈ। ਇਸ ਨੂੰ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ। ਆਓ ਜਾਣਦੇ ਹਾਂ ਕਿ ਸ਼ੱਕਰਕੰਦੀ ਖਾਣ ਨਾਲ ਹੋਰ ਕਿਹੜੇ-ਕਿਹੜੇ ਫ਼ਾਇਦੇ ਹੁੰਦੇ ਨੇ …
ਅੱਖਾਂ ਲਈ ਫ਼ਾਇਦੇਮੰਦ – ਸ਼ੱਕਰਕੰਦੀ ‘ਚ ਵਾਇਟਾਮਿਨ-A ਪਾਇਆ ਜਾਂਦਾ ਹੈ ਜੋ ਅੱਖਾਂ ਲਈ ਬੇਹੱਦ ਜ਼ਰੂਰੀ ਹੈ। ਇਹ ਅੱਖਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਦ੍ਰਿਸ਼ਟੀ ਦੀ ਸਮਰੱਥਾ ਨੂੰ ਵੀ ਵਿਕਸਿਤ ਕਰਦੀ ਹੈ। ਵਾਇਟਾਮਿਨ-A ਅਤੇ ਬੀਟਾ ਕੈਰੋਟੀਨ ਅੱਖਾਂ ਨੂੰ ਮੋਤਿਆਬਿੰਦ ਦੇ ਜੋਖ਼ਿਮ ਤੋਂ ਬਚਾਉਂਦੇ ਹਨ।
ਇਮਿਊਨਿਟੀ ਵਧਾਉਂਦੀ ਹੈ – ਕੋਰੋਨਾ ਕਾਲ ‘ਚ ਸ਼ੱਕਰਕੰਦੀ ਬੇਹੱਦ ਲਾਹੇਵੰਦ ਹੈ। ਇਸ ‘ਚ ਇਮਿਊਨ ਸੈੱਲਜ਼ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਮਿਊਨਿਟੀ ਨੂੰ ਵਧਾਉਣ ‘ਚ ਸਰਗਰਮ ਗੁਣ ਪਾਏ ਜਾਂਦੇ ਹਨ।
ਬਲੱਡ ਪ੍ਰੈਸ਼ਰ ਨੂੰ ਕਰੇ ਕਾਬੂ – ਸ਼ੱਕਰਕੰਦੀ ਬਲੱਡ ਪ੍ਰੈਸ਼ਰ ਸਤੇ ਸਟਰੋਕ ਦੇ ਜੋਖ਼ਿਮ ਨੂੰ ਘੱਟ ਕਰਨ ‘ਚ ਮਦਦ ਕਰਦੀ ਹੈ। ਸ਼ੱਕਰਕੰਦੀ ‘ਚ ਮੌਜੂਦ ਪੋਟੈਸ਼ੀਅਮ ਅਤੇ ਮੈਗਨੀਜ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ। ਸਟਰੋਕ ਦੇ ਖ਼ਤਰੇ ਤੋਂ ਬਚਾਉਂਦੀ ਹੈ। ਸ਼ੱਕਰਕੰਦੀ ਨਾਲ ਹੀ ਦਿਲ ਦੀ ਸਿਹਤ ਦਾ ਵੀ ਖ਼ਿਆਲ ਰੱਖਦੀ ਹੈ।
ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ – ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਸ਼ਕਰਕੰਦੀ ਦਾ ਸੇਵਨ ਜਰੂਰ ਕਰੋ। ਇਸ ‘ਚ ਅਜਿਹੇ ਕਾਰਬੋਹਾਈਡ੍ਰੇਟਸ ਹੁੰਦੇ ਹਨ ਜੋ ਬਲੱਡ ਸ਼ੂਗਰ ਨੂੰ ਵਧਣ ਨਹੀਂ ਦਿੰਦੇ ਅਤੇ ਉਨ੍ਹਾਂ ਨੂੰ ਕਾਬੂ ‘ਚ ਰੱਖਦੇ ਹਨ।
ਹਾਨੀਕਾਰਕ ਪਦਾਰਥਾਂ ਨੂੰ ਕੱਢੇ ਸ਼ਰੀਰ ‘ਚੋਂ ਬਾਹਰ – ਸ਼ਰੀਰ ‘ਚ ਕਈ ਹਾਨੀਕਾਰਕ ਪਦਾਰਥ ਪਾਏ ਜਾਂਦੇ ਹਨ ਜਿਨ੍ਹਾਂ ਦਾ ਸ਼ਰੀਰ ‘ਚੋਂ ਬਾਹਰ ਨਿਕਲਣਾ ਜ਼ਰੂਰੀ ਹੈ। ਸ਼ੱਕਰਕੰਦੀ ਇਨ੍ਹਾਂ ਪਦਾਰਥਾਂ ਨੂੰ ਬਾਹਰ ਕੱਢਦੀ ਹੈ।
ਸੋਜ ਨੂੰ ਘੱਟ ਕਰੇ – ਬੌਡੀ ‘ਚ ਕਿਸੇ ਵੀ ਹਿੱਸੇ ‘ਚ ਸੱਟ ਲੱਗਣ ਨਾਲ ਸੋਜ ਆ ਜਾਂਦੀ ਹੈ ਤਾਂ ਸ਼ੱਕਰਕੰਦੀ ਉਸ ਸੋਜ ਨੂੰ ਦੂਰ ਕਰਨ ‘ਚ ਬੇਹੱਦ ਅਸਰਦਾਰ ਹੈ। ਇਸ ‘ਚ ਇਨਫ਼ਲੇਮੇਂਟਰੀ ਗੁਣ ਪਾਏ ਜਾਂਦੇ ਹਨ ਜੋ ਸੋਜ ਨੂੰ ਘੱਟ ਕਰਨ ਲਈ ਸਰਗਰਮ ਰੂਪ ਨਾਲ ਕਾਰਜ ਕਰਦੇ ਹਨ।
ਐਜ਼ਮਾ ਦੇ ਰੋਗੀ – ਨੱਕ, ਸਾਹ ਲੈਣ ਵਾਲੀ ਨਾੜੀ ਅਤੇ ਫ਼ੇਫ਼ੜਿਆਂ ‘ਚ ਰੇਸ਼ਾ ਜੰਮਣ ਨਾਲ ਐਜ਼ਮਾ ਰੋਗੀਆਂ ਨੂੰ ਕਾਫ਼ੀ ਪਰੇਸ਼ਾਨੀ ਹੁੰਦੀ ਹੈ। ਅਜਿਹੇ ‘ਚ ਰੋਜ਼ ਇੱਕ ਸ਼ੱਕਰਕੰਦੀ ਉਬਾਲ ਕੇ ਖਾਣ ਨਾਲ ਰੇਸ਼ੇ ਦੀ ਸਮੱਸਿਆ ਦੂਰ ਹੋ ਜਾਵੇਗੀ ਅਤੇ ਐਜ਼ਮਾ ਦੇ ਰੋਗੀਆਂ ਨੂੰ ਆਰਾਮ ਮਿਲੇਗਾ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।









