ਜੋੜਾਂ ਦੇ ਦਰਦ ਨੂੰ ਦੂਰ ਕਰੇਗੀ ਇਮਲੀ

ਖੱਟੀ-ਮਿੱਠੀ ਇਮਲੀ ਦਾ ਨਾਂ ਸੁਣਦੇ ਹੀ ਬਹੁਤ ਸਾਰੇ ਲੋਕਾਂ ਦੇ ਮੂੰਹ ‘ਚ ਪਾਣੀ ਆ ਜਾਂਦਾ ਹੈ। ਇਸ ਦਾ ਚਟਪਟਾ ਸੁਆਦ ਸਾਰਿਆਂ ਨੂੰ ਪਸੰਦ ਹੁੰਦਾ ਹੈ। ਕੁੱਝ ਲੋਕ ਇਸ ਦੀ ਵਰਤੋਂ ਚਟਨੀ ਬਣਾਉਣ ਲਈ ਕਰਦੇ ਹਨ। ਸੁਆਦ ਵਧਾਉਣ ਦੇ ਨਾਲ-ਨਾਲ ਇਮਲੀ ਤੁਹਾਡੀ ਸਿਹਤ ਲਈ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਵਾਇਟਾਮਿਨ-C, ਐਂਟੀ ਔਕਸੀਡੈਂਟਸ, ਆਇਰਨ, ਫ਼ਾਈਬਰ, ਮੈਗਨੀਜ਼, ਕੈਲਸ਼ੀਅਮ ਅਤੇ ਫ਼ਾਸਫ਼ੋਰਸ ਦੇ ਗੁਣ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਮਲੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਈ ਬੀਮਾਰੀਆਂ ਜੜ੍ਹ ਤੋਂ ਖ਼ਤਮ ਹੁੰਦੀਆਂ ਹਨ। ਗਰਮੀਆਂ ‘ਚ ਕਈ ਲੋਕ ਲੂ ਤੋਂ ਬਚਣ ਲਈ ਇਮਲੀ ਦਾ ਪਾਣੀ ਪੀਣਾ ਪਸੰਦ ਕਰਦੇ ਹਨ ਕਿਉਂਕਿ ਇਸ ਦੇ ਸੇਵਨ ਨਾਲ ਸ਼ਰੀਰ ਨੂੰ ਗਰਮੀ ਨਹੀਂ ਲੱਗਦੀ। ਇਹ ਚਮੜੀ ਅਤੇ ਬਿਊਟੀ ਸਬੰਧੀ ਕਈ ਸਮੱਸਿਆਵਾਂ ਨੂੰ ਵੀ ਦੂਰ ਕਰਨ ‘ਚ ਮਦਦ ਕਰਦੀ ਹੈ। ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਸ ਤਰ੍ਹਾਂ ਤੁਸੀਂ ਇਮਲੀ ਦੀ ਵਰਤੋਂ ਨਾਲ ਆਪਣੀ ਸਿਹਤ ਦੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ …
ਖੱਟੀ-ਮਿੱਠੀ ਇਮਲੀ ਖਾਣ ਦੇ ਫ਼ਾਇਦੇ …
ਕੈਂਸਰ – ਇਮਲੀ ਦੇ ਪਾਣੀ ‘ਚ ਐਂਟੀਔਕਸੀਡੈਂਟ ਦੀ ਭਰਪੂਰ ਮਾਤਰਾ ਹੁੰਦੀ ਹੈ ਜਿਹੜੀ ਕੈਂਸਰ ਵਰਗੀ ਖ਼ਤਰਨਾਕ ਬੀਮਾਰੀ ਤੋਂ ਬਚਾਉਣ ‘ਚ ਮਦਦ ਕਰਦੀ ਹੈ।
ਲੂ ਤੋਂ ਬਚਾਅ – ਗਰਮੀਆਂ ਦੇ ਦਿਨਾਂ ‘ਚ ਲੂ ਤੋਂ ਬੱਚਣ ਲਈ ਰੋਜ਼ਾਨਾ ਇੱਕ ਗਿਲਾਸ ਇਮਲੀ ਵਾਲੇ ਪਾਣੀ ਦਾ ਸੇਵਨ ਕਰਨ ਨਾਲ ਇਸ ਸਮੱਸਿਆ ਤੋਂ ਬੱਚਿਆਂ ਜਾ ਸਕਦਾ ਹੈ।
ਚਮੜੀ ਲਈ ਫ਼ਾਇਦੇਮੰਦ – ਗਰਮੀਆਂ ‘ਚ ਸੂਰਜ ਦੀਆਂ ਕਿਰਨਾਂ ਚਮੜੀ ਨੂੰ ਬਹੁਤ ਨੁਕਸਾਨ ਪਹੁੰਚਾਉਂਦੀਆਂ ਹਨ। ਇਸ ਲਈ ਆਪਣੀ ਚਮੜੀ ਨੂੰ ਵਧੀਆ ਰੱਖਣ ਲਈ ਖੱਟੀ ਇਮਲੀ ਦਾ ਇਸਤੇਮਾਲ ਕਰੋ।
ਦਿਲ ਲਈ ਫ਼ਾਇਦੇਮੰਦ – ਖੱਟੀ ਇਮਲੀ ਦੇ ਸੇਵਨ ਨਾਲ ਸ਼ਰੀਰ ‘ਚ ਕੋਲੈਸਟਰੋਲ ਦੀ ਮਾਤਰਾ ਬਰਾਬਰ ਰਹਿੰਦੀ ਹੈ। ਇਸ ਦੇ ਸੇਵਨ ਨਾਲ ਦਿਲ ਦੇ ਕਈ ਰੋਗ ਤੋਂ ਬੱਚਿਆਂ ਜਾ ਸਕਦਾ ਹੈ।
ਜੋੜਾਂ ‘ਚ ਦਰਦ – ਇਮਲੀ ਦੇ ਬੀਜ ਦੇ ਪਾਊਡਰ ਨੂੰ ਭੁੰਨ ਕੇ ਦਿਨ ‘ਚ ਦੋ ਵਾਰ ਪਾਣੀ ਨਾਲ ਲਓ। ਇਸ ਦੀ ਵਰਤੋਂ ਨਾਲ ਜੋੜਾਂ, ਗੋਡਿਆਂ, ਲੁਬਰੀਕੇਸ਼ਨ ਅਤੇ ਗਰਦਨ ਦੇ ਦਰਦ ਤੋਂ ਰਾਹਤ ਮਿਲਦੀ ਹੈ।
ਸ਼ੂਗਰ – ਇੱਕ ਗਲਾਸ ਇਮਲੀ ਦੇ ਪਾਣੀ ਦੀ ਰੋਜ਼ਾਨਾ ਵਰਤੋਂ ਨਾਲ ਸ਼ਰੀਰ ‘ਚ ਕਾਰਬੋਹਾਈਡ੍ਰੇਟਸ ਨੂੰ ਇੱਕਠਾ ਨਹੀਂ ਹੋਣ ਦਿੰਦਾ ਜੋ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਸ਼ੂਗਰ ਦਾ ਪੱਧਰ ਕਾਬੂ ‘ਚ ਰਹਿੰਦਾ ਹੈ।
ਗਲੇ ਦੀ ਖਾਰਸ਼ ‘ਚ ਲਾਭਦਾਇਕ – ਇਮਲੀ ਦੀਆਂ ਪੱਤੀਆਂ ਨੂੰ ਪੀਸ ਕੇ ਰਸ ਤਿਆਰ ਕਰ ਲਓ। ਇਸ ਰਸ ਨਾਲ ਜੇਕਰ ਕੁਰਲੀ ਕੀਤੀ ਜਾਵੇ ਤਾਂ ਗਲੇ ਦੀ ਖਾਰਸ਼ ਤੋਂ ਰਾਹਤ ਮਿਲਦੀ ਹੈ। ਪੱਕੀ ਹੋਈ ਇਮਲੀ ਦੇ ਫ਼ਲਾਂ ਦੇ ਰਸ ਨਾਲ ਵੀ ਜੇਕਰ ਕੁਰਲੀ ਕੀਤੀ ਜਾਵੇ ਤਾਂ ਅਰਾਮ ਮਿਲਦਾ ਹੈ।
ਦਸਤ ‘ਚ ਅਰਾਮ – ਜੇਕਰ ਢਿੱਡ ਦਰਦ ਜਾਂ ਦਸਤ ਦੀ ਸਮੱਸਿਆ ਹੈ ਤਾਂ ਇਮਲੀ ਇਸ ਦਾ ਹੱਲ ਵੀ ਕਰ ਸਕਦੀ ਹੈ। ਇਮਲੀ ਦੇ ਬੀਜਾਂ ਨੂੰ ਭੁੰਨ ਕੇ ਪੀਸ ਲਓ। ਇਸ ਦੇ ਤਿੰਨ ਗ੍ਰਾਮ ਚੂਰਨ ਨੂੰ ਕੋਸੇ ਪਾਣੀ ਨਾਲ ਖਾਣ ‘ਤੇ ਇਸ ਸਮੱਸਿਆ ਤੋਂ ਅਰਾਮ ਮਿਲਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।