ਤਰ ਦਿਵਾਉਂਦੀ ਹੈ ਕਈ ਸਮੱਸਿਆਵਾਂ ਤੋਂ ਰਾਹਤ

ਗਰਮੀਆਂ ਦੇ ਮੌਸਮ ‘ਚ ਲੋਕ ਤਰ ਦਾ ਸਲਾਦ ਬਹੁਤ ਹੀ ਸ਼ੌਂਕ ਨਾਲ ਖਾਂਦੇ ਹਨ। ਗਰਮੀ ਦੇ ਮੌਸਮ ‘ਚ ਤਰ ਦੀ ਮੰਗ ਬਹੁਤ ਜ਼ਿਆਦਾ ਹੁੰਦੀ ਹੈ ਕਿਉਂਕਿ ਇਸ ‘ਚ ਕੈਲਸ਼ੀਅਮ, ਫ਼ਾਸਫ਼ੋਰਸ, ਸੋਡੀਅਮ ਅਤੇ ਮੈਗਨੀਜ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ਨੂੰ ਖਾਣ ਨਾਲ ਸ਼ਰੀਰ ‘ਚ ਪਾਣੀ ਦੀ ਕਮੀ ਨਹੀਂ ਹੁੰਦੀ। ਅਸੀਂ ਤੁਹਾਨੂੰ ਇਹ ਦੱਸਣ ਜਾ ਰਹੇ ਹਾਂ ਕਿ ਤਰ ਖਾਣ ਨਾਲ ਕਿਹੜੀਆਂ-ਕਿਹੜੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਪਾਣੀ ਦੀ ਕਮੀ ਨੂੰ ਪੂਰਾ ਕਰੇ – ਗਰਮੀਆਂ ‘ਚ ਅਕਸਰ ਲੋਕਾਂ ਦੇ ਸ਼ਰੀਰ ‘ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਸ਼ਰੀਰ ‘ਚ ਪਾਣੀ ਦੀ ਮਾਤਰਾ ਨੂੰ ਪੂਰਾ ਕਰਨ ਲਈ ਰੋਜ਼ਾਨਾ ਤਰ ਖਾਣੀ ਸ਼ੁਰੂ ਕਰੋ। ਇਸ ਨੂੰ ਖਾਣ ਨਾਲ ਸ਼ਰੀਰ ‘ਚੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ।
ਮੋਟਾਪਾ ਦੂਰ ਕਰੇ – ਜੋ ਲੋਕ ਜਲਦੀ ਆਪਣਾ ਭਾਰ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਤਰ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਫ਼ਾਈਬਰ ਦੀ ਭਰਪੂਰ ਮਾਤਰਾ ਮੌਜੂਦ ਹੈ ਜੋ ਭਾਰ ਨੂੰ ਕੰਟਰੋਲ ‘ਚ ਰੱਖਣ ਦਾ ਕੰਮ ਕਰਦੀ ਹੈ।
ਦਿਮਾਗ਼ ਦੀ ਗਰਮੀ ਕਰੇ ਦੂਰ – ਗਰਮੀਆਂ ਦੇ ਮੌਸਮ ‘ਚ ਕਈ ਵਾਰ ਦਿਮਾਗ਼ ‘ਚ ਗਰਮੀ ਪੈਦਾ ਹੋ ਜਾਂਦੀ ਹੈ। ਇਸ ਨਾਲ ਵਿਅਕਤੀ ਚਿੜਚਿੜਾ ਜਾਂ ਉਦਾਸ ਹੋਣ ਲੱਗਦਾ ਹੈ। ਦਿਮਾਗ਼ ਦੀ ਗਰਮੀ ਮਿਟਾਉਣ ਅਤੇ ਠੰਡਕ ਪਹੁੰਚਾਉਣ ਲਈ ਤਕ ਦੇ ਬੀਜਾਂ ਦੀ ਠੰਡਾਈ ਦੇ ਰੂਪ ‘ਚ ਵਰਤੋਂ ਕਰੋ।
ਮਜ਼ਬੂਤ ਪਾਚਨਤੰਤਰ – ਸਿਹਤਮੰਦ ਰਹਿਣ ਲਈ ਪੇਟ ਦਾ ਸਿਹਤਮੰਦ ਰਹਿਣਾ ਬਹੁਤ ਜ਼ਰੂਰੀ ਹੁੰਦਾ ਹੈ, ਅਤੇ ਜੇ ਪੇਟ ‘ਚ ਗੜਬੜੀ ਹੋਵੇ ਤਾਂ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ। ਅੱਜਕੱਲ੍ਹ ਜ਼ਿਆਦਾਤਰ ਲੋਕਾਂ ਨੂੰ ਕਬਜ਼, ਐਸੀਡਿਟੀ, ਛਾਤੀ ‘ਚ ਜਲਨ ਜਾਂ ਗੈਸ ਵਰਗੀਆਂ ਸਮੱਸਿਆਵਾਂ ਰਹਿੰਦੀਆਂ ਹਨ। ਇਸ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਤਰ ਦੀ ਵਰਤੋਂ ਕਰੋ। ਲਗਾਤਾਰ ਤਰ ਖਾਣ ਨਾਲ ਕੁੱਝ ਹੀ ਦਿਨਾਂ ‘ਚ ਪਾਚਨਤੰਤਰ ਮਜ਼ਬੂਤ ਹੋਣ ਲੱਗਦਾ ਹੈ। ਡਾਇਬਿਟੀਜ਼ ਅਤੇ ਕੋਲੈਸਟਰੋਲ ਨੂੰ ਕਰੇ ਕੰਟਰੋਲ – ਡਾਇਬਿਟੀਜ਼ ਅੱਜ ਦੇ ਸਮੇਂ ‘ਚ ਆਮ ਸਮੱਸਿਆ ਹੋ ਗਈ ਹੈ। ਹਰ 10 ‘ਚੋਂ 7 ਲੋਕਾਂ ‘ਚ ਡਾਇਬਿਟੀਜ਼ ਦੇਖਣ ਨੂੰ ਮਿਲ ਰਹੀ ਹੈ। ਜਦੋਂ ਸ਼ਰੀਰ ‘ਚ ਇਨਸੁਲਿਨ ਬਣਨਾ ਬੰਦ ਹੋ ਜਾਂਦਾ ਹੈ ਤਾਂ ਸ਼ੂਗਰ ਪੱਧਰ ਵਧਣ ਲੱਗਦਾ ਹੈ। ਸ਼ੂਗਰ ਪੱਧਰ ਨੂੰ ਕੰਟਰੋਲ ‘ਚ ਰੱਖਣ ਲਈ ਰੋਜ਼ਾਨਾ ਤਰ ਦੀ ਵਰਤੋਂ ਕਰੋ। ਇਸ ‘ਚ ਇਨਸੁਲਿਨ ਪੱਧਰ ਨੂੰ ਕੰਟਰੋਲ ਕਰਨ ਦੀ ਸਮਰਥਾ ਹੈ। ਇਹੀ ਕਾਰਨ ਹੈ ਲਗਾਤਾਰ ਤਰ ਖਾਣ ਨਾਲ ਡਾਇਬਿਟੀਜ਼ ਅਤੇ ਕੋਲੈਸਟਰਲ ਕੰਟਰੋਲ ‘ਚ ਰਹਿੰਦੇ ਹਨ। ਤਰ ਖਾਣ ਨਾਲ ਇਨਸੁਲਿਨ ਦੇ ਪੱਧਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਤਰ ‘ਚ ਸਟੀਰੋਲ ਪਾਇਆ ਜਾਂਦਾ ਹੈ ਜੋ ਕੋਲੈਸਟਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ।
ਸਕਿਨ ਲਈ ਫ਼ਾਇਦੇਮੰਦ – ਚੀਕਨੀ ਚਮੜੀ ਨੂੰ ਦੂਰ ਕਰਨ ਲਈ ਤਰ ਦੀ ਵਰਤੋਂ ਕਰੋ। ਚਿਹਰੇ ‘ਤੇ ਤਰ ਰਗੜ ਕੇ ਪਾਣੀ ਨਾਲ ਧੋ ਲਓ। ਇੱਕ ਵਾਰੀ ਤਾਂ ਇਸ ਨਾਲ ਚਿਹਰੇ ਦੀ ਚਿਕਨਾਈ ਦੂਰ ਹੋ ਜਾਵੇਗੀ ਅਤੇ ਦੂਜੀ ਵਾਰੀ ਚਿਹਰੇ ਦੇ ਦਾਗ਼-ਧੱਬੇ ਦੂਰ ਹੋ ਜਾਣਗੇ।

ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ‘ਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ‘ਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ ਜਾਂ ਢਿੱਲੇਪਨ ਦੀ ਸ਼ਿਕਾਇਤ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ‘ਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।