ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਖਾਓ ਇਹ ਚੀਜ਼ਾਂ

ਪਹਿਲੇ ਸਮੇਂ ‘ਚ ਵਧਦੀ ਉਮਰ ਦੇ ਲੋਕਾਂ ‘ਚ ਕਮਜ਼ੋਰ ਹੱਡੀਆਂ ਦੀ ਪਰੇਸ਼ਾਨੀ ਸੁਣਨ ਨੂੰ ਮਿਲਦੀ ਸੀ ਪਰ ਬਦਲਦੀ ਜੀਵਨਸ਼ੈਲੀ ਅਤੇ ਖਾਣਪੀਣ ਦੀਆਂ ਆਦਤਾਂ ਦੇ ਕਾਰਨ ਘੱਟ ਉਮਰ ਦੇ ਵਿਅਕਤੀਆਂ ਨੂੰ ਵੀ ਇਹ ਪਰੇਸ਼ਾਨੀ ਝੱਲਣੀ ਪੈਂਦੀ ਹੈ। ਘੱਟ ਉਮਰ ‘ਚ ਜੋੜਾਂ ਦਾ ਦਰਦ ਰਹਿਣ ਦੇ ਕਾਰਨ ਕੈਲਸ਼ੀਅਮ ਯੁਕਤ ਖਾਣਾ ਨਾ ਖਾਣਾ। ਕੁਝ ਲੋਕ ਆਪਣੀ ਖੁਰਾਕ ‘ਚ ਦੁੱਧ ਨੂੰ ਸ਼ਾਮਲ ਕਰਦੇ ਹਨ ਕਿਉਂਕਿ ਉਸ ‘ਚ ਭਰਪੂਰ ਮਾਤਰਾ ‘ਚ ਕੈਲਸ਼ੀਅਮ ਮੌਜ਼ੂਦ ਹੁੰਦਾ ਹੈ।
ਸਿਰਫ਼ ਦੁੱਧ ਪੀਣਾ ਹੀ ਕਾਫ਼ੀ ਨਹੀਂ ਹੈ ਅਜਿਹੇ ਕਈ ਫ਼ੂਡਜ਼ ਹਨ ਜਿਨ੍ਹਾਂ ਨੂੰ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਵਸਤੂਆਂ ਬਾਰੇ।
1. ਬਦਾਮ – ਕਿਹਾ ਜਾਂਦਾ ਹੈ ਕਿ 100 ਗ੍ਰਾਮ ਬਦਾਮ ‘ਚ ਲਗਭਗ 264 ਕੈਲਸ਼ੀਅਮ ਹੁੰਦਾ ਹੈ। ਜੇਕਰ ਰੋਜ਼ ਮੁੱਠੀ ਭਰ ਕੇ ਬਦਾਮ ਖਾਧੇ ਜਾਣ ਤਾਂ ਸ਼ਰੀਰ ਨੂੰ ਭਰਪੂਰ ਊਰਜਾ ਮਿਲਦੀ ਹੈ ਅਤੇ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।
2. ਪਾਲਕ – ਪਾਲਕ ‘ਚ ਬਹੁਤ ਸਾਰੇ ਜ਼ਰੂਰੀ ਤੱਤ ਪਾਏ ਜਾਂਦੇ ਹਨ। ਇਹ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦੀ ਹੈ। ਇਸ ਲਈ ਬਿਹਤਰ ਹੋਵੇਗਾ ਕਿ ਪਾਲਕ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਿਲ ਕਰੋ।
3. ਭਿੰਡੀ – ਭਿੰਡੀ ਖਾਣੀ ਸਾਰੇ ਹੀ ਪਸੰਦ ਕਰਦੇ ਹਨ ਪਰ ਜੇਕਰ ਤੁਹਾਨੂੰ ਪਤਾ ਲਗੇਗਾ ਕਿ ਭਿੰਡੀ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਰੱਖਦੀ ਹੈ ਤਾਂ ਤੁਸੀਂ ਇਸ ਨੂੰ ਜ਼ਰੂਰ ਖਾਓਗੇ।
4. ਪਨੀਰ – ਪਨੀਰ ‘ਚ ਭਰਪੂਰ ਮਾਤਰਾ ‘ਚ ਕੈਲਸ਼ੀਅਮ ਅਤੇ ਵਾਇਟਾਮਿਨਜ਼ ਹੁੰਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਕਾਫ਼ੀ ਲਾਹੇਵੰਦ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।