ਦਲੀਆ ਪੌਸ਼ਟਿਕਤਾ ਨਾਲ ਭਰਿਆ ਬੇਹੱਦ ਸਿੰਪਲ ਨਾਸ਼ਤਾ ਹੈ। ਸਾਬਤ ਕਣਕ ਨਾਲ ਬਣੇ ਦਲੀਏ ‘ਚ ਫ਼ਾਈਬਰ ਦੇ ਨਾਲ-ਨਾਲ ਹੋਰ ਵੀ ਬਹੁਤ ਸਾਰੇ ਜ਼ਰੂਰੀ ਤੱਤ ਹੁੰਦੇ ਹਨ ਜੋ ਸ਼ਰੀਰ ‘ਚ ਪੌਸ਼ਟਿਕ ਤਤਾਂ ਦੀ ਕਮੀ ਨੂੰ ਪੂਰਾ ਕਰਦੇ ਹਨ। ਇਸ ਨੂੰ ਪਚਾਉਣਾ ਬੇਹੱਦ ਆਸਾਨ ਹੈ ਅਤੇ ਇਸ ਤੋਂ ਇਲਾਵਾ ਇਸ ਦੇ ਗੁਣ ਸਿਹਤ ਲਈ ਵੀ ਲਾਭਕਾਰੀ ਮੰਨੇ ਜਾਂਦੇ ਹਨ। ਅੱਜਕੱਲ੍ਹ ਲੋਅ ਕੈਲੋਰੀ ਦਲੀਏ ਦਾ ਸੇਵਨ ਕਰਨ ਨਾਲ ਸਾਰਾ ਦਿਨ ਸ਼ਰੀਰ ‘ਚ ਸਫ਼ੂਰਤੀ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਸ਼ਰੀਰ ‘ਚ ਪੋਸ਼ਕ ਤਤਾਂ ਦੀ ਕਮੀ ਨੂੰ ਪੂਰਾ ਕਰਨ ਲਈ ਨਾਸ਼ਤੇ ‘ਚ ਖਾਦਾ ਗਿਆ ਦਲੀਆ ਬਹੁਤ ਹੀ ਫ਼ਾਇਦੇਮੰਦ ਸਾਬਿਤ ਹੁੰਦਾ ਹੈ। ਇਸ ਹਫ਼ਤੇ ਅਸੀਂ ਤੁਹਾਨੂੰ ਦਲੀਆ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ …
ਡਾਇਬਿਟੀਜ਼ ‘ਚ ਲਾਭਕਾਰੀ: ਮੈਗਨੀਜ਼ੀਅਮ ਨਾਲ ਭਰਪੂਰ ਦਲੀਆ ਸ਼ਰੀਰ ‘ਚ ਲਗਭਗ 300 ਤਰ੍ਹਾਂ ਦੇ ਐਨਜ਼ਾਈਮਜ਼ ਬਣਾਉਂਦਾਹੈ। ਇਹ ਐਨਜ਼ਾਈਮਜ਼ ਇਨਸੁਲਿਨ ਬਣਾਉਣ ‘ਚ ਬਹੁਤ ਹੀ ਫ਼ਾਇਦੇਮੰਦ ਹੁੰਦੇ ਹਨ। ਇਸ ਤੋਂ ਇਲਾਵਾ ਇਹ ਬਲੱਡ ਤਕ ਗਲੂਕੋਜ਼ ਦੀ ਜ਼ਰੂਰੀ ਮਾਤਰਾ ਪਹੁੰਚਾਉਣ ਦਾ ਵੀ ਕੰਮ ਕਰਦੇ ਹਨ। ਰੋਜ਼ਾਨਾ ਦਲੀਆ ਖਾਣਾ ਨਾਲ ਟਾਈਪ-2 ਦੀ ਬੀਮਾਰੀ ਕੰਟਰੋਲ ‘ਚ ਹੋ ਜਾਂਦੀ ਹੈ।
ਐਨਰਜੀ ਨਾਲ ਭਰਪੂਰ: ਦਿਨ ‘ਚ ਇੱਕ ਵਾਰ ਇੱਕ ਕੌਲੀ ਦਲੀਏ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਨਾਲ ਪੂਰਾ ਦਿਨ ਸ਼ਰੀਰ ‘ਚ ਊਰਜਾ ਬਣੀ ਰਹਿੰਦੀ ਹੈ ਅਤੇ ਮਟੈਬਲਿਜ਼ਮ ਵੀ ਬਿਹਤਰ ਰਹਿੰਦਾ ਹੈ। ਨਾਸ਼ਤੇ ‘ਚ ਦਲੀਆ ਖਾਣਾ ਸਭ ਤੋਂ ਚੰਗਾ ਰਹਿੰਦਾ ਹੈ ਅਤੇ ਇਸ ਦਾ ਜ਼ਿਆਦਾ ਫ਼ਾਇਦਾ ਮਿਲਦਾ ਹੈ।
ਮੋਟਾਪਾ ਘਟਾਏ: ਸਵੇਰ ਦੇ ਸਮੇਂ ਦਲੀਆ ਖਾਣ ਨਾਲ ਬਹੁਤ ਸਮੇਂ ਤਕ ਭੁੱਖ ਨਹੀਂ ਲੱਗਦੀ। ਸ਼ਰੀਰ ਨੂੰ ਭਰਪੂਰ ਐਨਰਜੀ ਮਿਲਦੀ ਹੈ ਅਤੇ ਮੋਟਾਪਾ ਵੀ ਘੱਟ ਹੁੰਦਾ ਹੈ।
ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢੇ: ਸ਼ਰੀਰ ਦੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣਾ ਬਹੁਤ ਜ਼ਰੂਰੀ ਹੁੰਦਾ ਹੈ। ਦਲੀਏ ਦੇ ਐਂਟੀਔਕਸੀਡੈਂਟਸ ਨਾਲ ਭਰਪੂਰ ਗੁਣ ਸ਼ਰੀਰ ‘ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਕੇ ਫ਼ੁਰਤੀ ਲਿਆਉਂਦੇ ਹਨ।
ਬੀਮਾਰੀਆਂ ਨੂੰ ਦੂਰ ਕਰੇ: ਸਵੇਰ ਦੇ ਸਮੇਂ ਹੈਲਦੀ ਨਾਸ਼ਤਾ ਕਰਨਾ ਬਹੁਤ ਜ਼ਰੂਰੀ ਹੈ। ਇਸ ਨਾਲ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਸਾਰਾ ਦਿਨ ਐਨਰਜੀ ਵੀ ਬਣੀ ਰਹਿੰਦੀ ਹੈ ਅਤੇ ਇਸ ‘ਚ ਮੌਜੂਦ ਆਇਰਨ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਦਾ ਕੰਮ ਕਰਦਾ ਹੈ। ਇਸ ਦੇ ਨਾਲ ਪੇਟ ਵੀ ਦਰੁਸਤ ਰਹਿੰਦਾ ਹੈ।
ਬ੍ਰੈੱਸਟ ਕੈਂਸਰ ਤੋਂ ਬਚਾਅ: ਬ੍ਰੈੱਸਟ ਕੈਂਸਰ ਦੀ ਬੀਮਾਰੀ ਦੇ ਮਾਮਲੇ ਵੀ ਅੱਜਕੱਲ੍ਹ ਆਮ ਸੁਣਨ ਨੂੰ ਮਿਲ ਰਹੇ ਹਨ। ਇਹ ਔਰਤਾਂ ‘ਚ ਹੋਣ ਵਾਲੀ ਸਭ ਤੋਂ ਵੱਡੀਆਂ ਸਮੱਸਿਆਵਾਂ ‘ਚੋਂ ਇੱਕ ਹੈ। ਇਸ ਤੋਂ ਬਚਣ ਲਈ ਸਾਬਤ ਅਨਾਜ ਦਾ ਸੇਵਨ ਫ਼ਾਇਦੇਮੰਦ ਹੁੰਦਾ ਹੈ। ਸ਼ੋਧ ‘ਚ ਵੀ ਇਹ ਗੱਲ ਸਾਬਿਤ ਹੋ ਚੁਕੀ ਹੈ ਕਿ ਫ਼ਾਈਬਰ ਨਾਲ ਭਰਪੂਰ ਦਲੀਆ ਬ੍ਰੈੱਸਟ ਕੈਂਸਰ ਦੇ ਖ਼ਤਰੇ ਨੂੰ ਘੱਟ ਕਰ ਦਿੰਦਾ ਹੈ।
ਖ਼ੂਨ ਦੀ ਕਮੀ ਨੂੰ ਦੂਰ ਕਰੇ: ਸ਼ਰੀਰ ‘ਚ ਆਇਰਨ ਦੀ ਕਮੀ ਹੋਣ ਨਾਲ ਖ਼ੂਨ ਦਾ ਪੱਧਰ ਵੀ ਘੱਟ ਹੋ ਜਾਂਦਾ ਹੈ ਜਿਸ ਨਾਲ ਕਮਜ਼ੋਰੀ ਅਤੇ ਥਕਾਵਟ ਹੋਣ ਲੱਗਦੀ ਹੈ। ਦਲੀਆ ਆਇਰਨ ਦਾ ਬਹੁਤ ਚੰਗਾ ਸਰੋਤ ਹੈ। ਇਹ ਖ਼ੂਨ ਦੀ ਮਾਤਰਾ ਨੂੰ ਬੈਲੈਂਸ ਕਰ ਕੇ ਰੱਖਦਾ ਹੈ। ਇਸ ਤੋਂ ਇਲਾਵਾ ਇਸ ਨਾਲ ਮਟੈਬਲਿਜ਼ਮ ਵੀ ਵਧਣ ਲੱਗਦਾ ਹੈ।
ਕੋਲੈਸਟਰੋਲ ਨੂੰ ਕੰਟਰੋਲ ਕਰੇ: ਦਲੀਆ ਬਹੁਤ ਹੀ ਲਾਭਕਾਰੀ ਨਾਸ਼ਤਾ ਹੈ। ਇਸ ‘ਚ ਘੁਲਣਸ਼ੀਲ ਅਤੇ ਅਘੁਲਣਸ਼ੀਲ ਦੋਹਾਂ ਤਰ੍ਹਾਂ ਦੇ ਫ਼ਾਈਬਰਜ਼ ਹੁੰਦੇ ਹਨ ਜੋ ਸ਼ਰੀਰ ‘ਚ ਕੋਲੈਸਟਰੋਲ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।















