ਨਾਰੀਅਲ ‘ਚ ਵਾਇਟਾਮਿਨ, ਖਣਿਜ, ਐਮੀਨੋ ਐਸਿਡ, ਫ਼ਾਈਬਰ, ਕਾਰਬੋਹਾਈਡ੍ਰੇਟਸ, ਪ੍ਰੋਟੀਨ ਆਦਿ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸ਼ਰੀਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਨਾਰੀਅਲ ਨਾਲ ਕਈ ਤਰ੍ਹਾਂ ਦੇ ਪਕਵਾਨ, ਦੁੱਧ ਅਤੇ ਤੇਲ ਆਦਿ ਤਿਆਰ ਕੀਤਾ ਜਾਂਦੇ ਹਨ। ਰਾਤ ਨੂੰ ਸੌਣ ਤੋਂ ਪਹਿਲਾਂ ਨਾਰੀਅਲ ਦਾ ਥੋੜ੍ਹਾ ਜਿਹਾ ਟੁੱਕੜਾ ਖਾਣ ਨਾਲ ਬਹੁਤ ਸਾਰੇ ਫ਼ਾਇਦੇ ਮਿਲਦੇ ਹਨ। ਇਹ ਸ਼ਰੀਰ ਦੀ ਇਮਿਊਨਿਟੀ ਵਧਾਉਣ ਦੇ ਨਾਲ ਦਿਮਾਗ਼ ਨੂੰ ਤੇਜ਼ ਕਰਨ ‘ਚ ਵੀ ਮਦਦ ਕਰਦਾ ਹੈ। ਗਰਮੀਆਂ ‘ਚ ਇਸ ਨੂੰ ਖਾਣ ਨਾਲ ਸ਼ਰੀਰ ਨੂੰ ਠੰਡਕ ਮਿਲਦੀ ਹੈ ਅਤੇ ਪਾਣੀ ਦੀ ਘਾਟ ਵੀ ਪੂਰੀ ਹੋ ਜਾਂਦੀ ਹੈ ਜਿਸ ਨਾਲ ਸ਼ਰੀਰ ਹਾਈਡ੍ਰੇਟ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਇਸ ਨਾਲ ਹੋਣ ਵਾਲੇ ਫ਼ਾਇਦੇ ਦੱਸਣ ਜਾ ਰਹੇ ਹਾਂ ਜਿਸ ਨੂੰ ਜਾਣਨ ਤੋਂ ਬਾਅਦ ਤੁਸੀਂ ਰੋਜ਼ਾਨਾ ਰਾਤ ਨੂੰ ਇਸ ਨੂੰ ਜ਼ਰੂਰ ਖਾਓਗੇ।
ਕਬਜ਼ ਦੀ ਸਮੱਸਿਆ ਤੋਂ ਰਾਹਤ – ਨਾਰੀਅਲ ‘ਚ ਫ਼ਾਈਬਰ ਦੀ ਕਾਫ਼ੀ ਮਾਤਰਾ ਪਾਈ ਜਾਂਦੀ ਹੈ ਜੋ ਕਬਜ਼ ਦੀ ਸਮੱਸਿਆ ਨੂੰ ਖ਼ਤਮ ਕਰਨ ‘ਚ ਮਦਦ ਕਰਦਾ ਹੈ। ਜੇਕਰ ਸਵੇਰੇ ਤੁਹਾਡਾ ਢਿੱਡ ਚੰਗੀ ਤਰ੍ਹਾਂ ਨਾਲ ਸਾਫ਼ ਨਹੀਂ ਹੋ ਪਾਉਂਦਾ ਤਾਂ ਸੌਣ ਤੋਂ ਪਹਿਲਾਂ ਨਾਰੀਅਲ ਦਾ ਟੁੱਕੜਾ ਖਾ ਕੇ ਸੋਂਵੋ।
ਨਕਸੀਰ ਫ਼ੱਟਣ ‘ਤੇ – ਜਿਨ੍ਹਾਂ ਲੋਕਾਂ ਨੂੰ ਗਰਮੀਆਂ ‘ਚ ਨਕਸੀਰ ਫ਼ੱਟਣ ਦਾ ਖਤਰਾ ਰਹਿੰਦਾ ਹੈ ਉਨ੍ਹਾਂ ਲਈ ਨਾਰੀਅਲ ਦੀ ਗਿਰੀ ਦਵਾਈ ਦੀ ਤਰ੍ਹਾਂ ਕੰਮ ਕਰਦੀ ਹੈ। ਉਹ ਇਸ ਲਈ ਨਾਰੀਅਲ ਦੀ ਗਿਰੀ ਨੂੰ ਮਿਸ਼ਰੀ ਦੇ ਨਾਲ ਖਾਓ।
ਉਲਟੀ ਦੀ ਸਮੱਸਿਆ – ਜੇਕਰ ਕਿਸੇ ਨੂੰ ਉਲਟੀ ਆ ਰਹੀ ਹੋਵੇ ਤਾਂ ਉਹ ਨਾਰੀਅਲ ਦੇ ਟੁੱਕੜੇ ਨੂੰ ਮੂੰਹ ‘ਚ ਰੱਖ ਕੇ ਥੋੜ੍ਹੀ ਦੇਰ ਤਕ ਚਬਾਓ।
ਦਿਲ ਨੂੰ ਸਿਹਤਮੰਦ ਰੱਖੇ – ਦਿਲ ਨੂੰ ਹੈਲਦੀ ਰੱਖਣ ਲਈ ਵੀ ਨਾਰੀਅਲ ਦੀ ਗਿਰੀ ਕਾਫ਼ੀ ਫ਼ਾਇਦੇਮੰਦ ਹੈ ਕਿਉਂਕਿ ਇਸ ‘ਚ ਚੰਗਾ ਕੋਲੈਸਟਰੋਲ ਪਾਇਆ ਜਾਂਦਾ ਹੈ।
ਐਲਰਜੀ ਨੂੰ ਕਰੇ ਦੂਰ – ਇਹ ਇਕ ਤਰ੍ਹਾਂ ਦਾ ਚੰਗਾ ਐਂਟੀ-ਬਾਇਓਟਿਕ ਹੈ। ਇਸ ਨੂੰ ਖਾਣ ਨਾਲ ਹਰ ਤਰ੍ਹਾਂ ਦੀ ਐਲਰਜੀ ਦੂਰ ਰਹਿੰਦੀ ਹੈ।
ਯਾਦਦਾਸ਼ਤ ਤੇਜ਼ ਕਰੇ – ਨਾਰੀਅਲ ਦੀ ਗਿਰੀ ਖਾਣ ਨਾਲ ਯਾਦਦਾਸ਼ਤ ਵਧਦੀ ਹੈ। ਇਸ ਲਈ ਨਾਰੀਅਲ ਦੀ ਗਿਰੀ ‘ਚ ਬਾਦਾਮ, ਅਖਰੋਟ ਅਤੇ ਮਿਸ਼ਰੀ ਮਿਲਾ ਕੇ ਹਰ ਰੋਜ਼ ਖਾਓ।
ਭਾਰ ਘੱਟ ਕਰੇ – ਨਾਰੀਅਲ ਦੀ ਗਿਰੀ ਦੀ ਵਰਤੋਂ ਨਾਲ ਭਾਰ ਘਟਾਇਆ ਜਾ ਸਕਦਾ ਹੈ ਕਿਉਂਕਿ ਇਸ ‘ਚ ਵਸਾ ਨਹੀਂ ਹੁੰਦੀ। ਇਸ ਨੂੰ ਖਾਣ ਨਾਲ ਢਿੱਡ ਭਰਿਆ-ਭਰਿਆ ਰਹਿੰਦਾ ਹੈ ਜਿਸ ਨਾਲ ਵਾਰ-ਵਾਰ ਭੁੱਖ ਵੀ ਨਹੀਂ ਲੱਗਦੀ।
ਨੀਂਦ ਨਾ ਆਉਣ ਦੀ ਸਮੱਸਿਆ – ਨੀਂਦ ਨਾ ਆਉਣ ਦੀ ਸਮੱਸਿਆ ਹੋਣ ‘ਤੇ ਰਾਤ ਨੂੰ ਡਿਨਰ ਕਰਨ ਦੇ ਬਾਅਦ ਅੱਧਾ ਗਲਾਸ ਨਾਰੀਅਲ ਪਾਣੀ ਪੀਓ। ਇਸ ਨਾਲ ਤੁਹਾਨੂੰ ਨੀਂਦ ਚੰਗੀ ਆਵੇਗੀ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










