ਸਿਹਤ ਦੇ ਮੁਤਾਬਕ ਜ਼ਿਆਦਾ ਲੂਣ ਖਾਣਾ ਹਾਨੀਕਾਰਕ ਹੁੰਦਾ ਹੈ। ਸਾਰੇ ਲੂਣਾਂ ‘ਚੋਂ ਸੇਂਧਾ ਲੂਣ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ। ਆਯੂਰਵੈਦ ‘ਚ ਸੇਂਧਾ ਲੂਣ ਸਿਹਤ ਲਈ ਫ਼ਾਇਦੇਮੰਦ ਮੰਨਿਆ ਗਿਆ ਹੈ। ਇਸ ਨੂੰ ਰੌਕ ਸਾਲਟ, ਵਰਤ ਦਾ ਲੂਣ ਅਤੇ ਲਾਹੋਰੀ ਲੂਣ ਦੇ ਨਾਮਾਂ ਨਾਲ ਵੀ ਕਿਹਾ ਜਾਂਦਾ ਹੈ। ਇਹ ਲੂਣ ਬਿਨਾਂ ਰਿਫ਼ਾਇਨਡ ਦੇ ਤਿਆਰ ਕੀਤਾ ਜਾਂਦਾ ਹੈ। ਸੇਂਧਾ ਲੂਣ ‘ਚ ਕੈਲਸ਼ੀਅਮ, ਪੋਟੈਸ਼ੀਅਮ ਅਤੇ ਮੈਗਨੀਜ਼ੀਅਮ ਮਿਨਰਲਜ਼ ਪਾਏ ਜਾਂਦੇ ਹਨ ਜੋ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾ ਕੇ ਰੱਖਦੇ ਹਨ। ਇਹ ਲੂਣ ਪਾਚਕ ਰਸਾਂ ਦਾ ਵੀ ਨਿਰਮਾਣ ਕਰਦਾ ਹੈ ਅਤੇ ਹਾਈ ਬਲੱਡ ਪ੍ਰੈਸ਼ਰ ਨੂੰ ਕਾਬੂ ‘ਚ ਕਰਨ ਦਾ ਕੰਮ ਕਰਦਾ ਹੈ। ਆਓ ਜਾਣਦੇ ਹਾਂ ਇਸ ਨਮਕ ਦੇ ਫ਼ਾਇਦੇ …
1. ਬਲੱਡ ਪ੍ਰੈਸ਼ਰ – ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਲੋਕਾਂ ਨੂੰ ਸੇਂਧਾ ਲੂਣ ਖਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਕੋਲੈਸਟਰੋਲ ਘੱਟ ਕਰਨ ‘ਚ ਵੀ ਮਦਦ ਕਰਦਾ ਹੈ ਜਿਸ ਨਾਲ ਹਾਰਟ ਅਟੈਕ ਦਾ ਖ਼ਤਰਾ ਘੱਟ ਜਾਂਦਾ ਹੈ।
2. ਥਕਾਵਟ – ਜੇਕਰ ਤੁਹਾਨੂੰ ਕੋਈ ਵੀ ਕੰਮ ਕਰਦੇ ਸਮੇਂ ਜ਼ਿਆਦਾ ਥਕਾਵਟ ਮਹਿਸੂਸ ਹੁੰਦੀ ਹੈ ਤਾਂ ਤੁਹਾਨੂੰ ਸੇਂਧਾ ਲੂਣ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਥਕਾਵਟ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ ।
3. ਦਿਲ ਤੇ ਕਿਡਨੀ ਸਬੰਧਤ ਪਰੇਸ਼ਾਨੀਆਂ ਨੂੰ ਕਰੇ ਦੂਰ – ਜਿਨ੍ਹਾਂ ਲੋਕਾਂ ਨੂੰ ਦਿਲ ਅਤੇ ਕਿਡਨੀ ਸਬੰਧਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ ਉਹ ਸੇਂਧਾ ਲੂਣ ਦੀ ਵਰਤੋਂ ਕਰਨ। ਦਿਲ ਅਤੇ ਕਿਡਨੀ ਲਈ ਇਹ ਲੂਣ ਬਹੁਤ ਫ਼ਾਇਦੇਮੰਦ ਹੈ।
4. ਪੱਥਰੀ ਦੀ ਸਮੱਸਿਆ – ਜੇਕਰ ਤੁਹਾਨੂੰ ਪੱਥਰੀ ਦੀ ਸਮੱਸਿਆ ਹੈ ਤਾਂ ਸੇਂਧਾ ਲੂਣ ਅਤੇ ਨਿੰਬੂ ਨੂੰ ਪਾਣੀ ‘ਚ ਮਿਲਾ ਕੇ ਪੀਓ। ਇਸ ਨਾਲ ਪੱਥਰੀ ਗਲਣ ਲੱਗ ਜਾਵੇਗੀ।
5. ਤਨਾਅ ਨੂੰ ਕਰੇ ਘੱਟ – ਸੇਂਧਾ ਲੂਣ ਸ਼ਰੀਰ ‘ਚ ਸੇਰੋਟੋਨਿਨ ਅਤੇ ਮੇਲਾਟੋਨਿਨ ਹੌਰਮੋਨਜ਼ ਦੀ ਮਾਤਰਾ ਬਣਾਈ ਰੱਖਦਾ ਹੈ। ਇਸ ਨਾਲ ਤਨਾਅ ਨਾਲ ਲੜਨ ‘ਚ ਮਦਦ ਕਰਦੀ ਹੈ।
6. ਸ਼ਰੀਰ ਦੇ ਦਰਦ ਨੂੰ ਕਰੇ ਦੂਰ – ਜੇਕਰ ਤੁਹਾਡੇ ਸ਼ਰੀਰ ‘ਚ ਦਰਦ ਰਹਿੰਦਾ ਹੈ ਤਾਂ ਤੁਸੀਂ ਆਪਣੇ ਖਾਣੇ ‘ਚ ਸੇਂਧਾ ਲੂਣ ਦੀ ਵਰਤੋਂ ਕਰੋ। ਇਹ ਨਮਕ ਮਾਸਪੇਸ਼ੀਆਂ ਦੇ ਦਰਦ ਅਤੇ ਕੜਵੱਲ ਦੇ ਨਾਲ ਜੋੜਾਂ ਦੇ ਦਰਦ ਨੂੰ ਵੀ ਘੱਟ ਕਰਦਾ ਹੈ।
ਐਜ਼ਮਾ ਦੂਰ – ਐਜ਼ਮਾ, ਸ਼ੂਗਰ ਅਤੇ ਆਰਥਰਾਇਟਸ ਦੇ ਮਰੀਜ਼ਾਂ ਨੂੰ ਸੇਂਧਾ ਲੂਣ ਦੀ ਵਰਤੋਂ ਕਰਨੀ ਚਾਹੀਦੀ ਹੈ। ਸੇਂਧਾ ਲੂਣ ਇਨ੍ਹਾਂ ਸਾਰੀਆਂ ਬੀਮਾਰੀਆਂ ਲਈ ਫ਼ਾਇਦੇਮੰਦ ਹੈ।
8. ਨੀਂਦ ਨਾ ਆਉਣ ਦੀ ਸਮੱਸਿਆ – ਨੀਂਦ ਨਾ ਆਉਣ ਦੀ ਸਮੱਸਿਆ ‘ਤੇ ਸੇਂਧਾ ਲੂਣ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਸ਼ਰੀਰ ਨੂੰ ਆਰਾਮ ਮਿਲਦਾ ਹੈ।
9. ਸਾਇਨਸ ‘ਚ ਆਰਾਮ – ਸਾਇਨਸ ਦਾ ਦਰਦ ਪੂਰੇ ਸ਼ਰੀਰ ਨੂੰ ਪਰੇਸ਼ਾਨੀ ਦਿੰਦਾ ਹੈ। ਇਸ ਤੋਂ ਛੁਟਕਾਰਾ ਪਾਉਣ ਦੇ ਲਈ ਸੇਂਧਾ ਵਾਲੇ ਲੂਣ ਨਾਲ ਬਣੇ ਖਾਣੇ ਦੀ ਵਰਤੋਂ ਕਰਨੀ ਚਾਹੀਦੀ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










