24 ਘੰਟਿਆਂ ‘ਚ ਪੰਜਾਬ ਸਣੇ ਦੇਸ਼ ਦੇ 10 ਸੂਬਿਆਂ ‘ਚ 75 ਫ਼ੀਸਦ ਮੌਤਾਂ, 13 ਸੂਬਿਆਂ ‘ਚ ਇੱਕ ਲੱਖ ਤੋਂ ਵੱਧ ਐਕਟਿਵ ਕੋਰੋਨਾ ਕੇਸ

ਭਾਰਤ ਵਿੱਚ ਕੋਰੋਨਾ ਦੀ ਲਾਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਐਤਵਾਰ ਨੂੰ ਵੀ ਚਾਰ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 4,03,738 ਨਵੇਂ ਕੇਸ ਸਾਹਮਣੇ ਆਏ ਹਨ ਅਤੇ 4,092 ਲੋਕਾਂ ਦੀ ਮੌਤ ਹੋਈ ਹੈ, 3,86,444 ਲੋਕ ਠੀਕ ਹੋਏ ਹਨ।