ਸਭ ਨੂੰ ਖਾਣਾ ਚਾਹੀਦੈ ਦਲੀਆ

ਦਲੀਆ ਇੱਕ ਸਾਬਤ ਅਨਾਜ ਹੈ। ਬੀਮਾਰ ਲੋਕਾਂ ਦਾ ਖਾਣਾ ਕਿਹਾ ਜਾਣ ਵਾਲਾ ਦਲੀਆ ਸਿਹਤਮੰਦ ਲੋਕਾਂ ਨੂੰ ਫ਼ਿੱਟ ਰੱਖਣ ‘ਚ ਬਹੁਤ ਮਦਦ ਕਰਦਾ ਹੈ। ਇਸ ‘ਚ ਪ੍ਰੋਟੀਨ, ਵਾਇਟਾਮਿਨ-ਬੀ-1, ਬੀ-2, ਫ਼ਾਈਬਰ ਅਤੇ ਹੋਰ ਪੋਸ਼ਕ ਤੱਤ ਕਾਫ਼ੀ ਮਾਤਰਾ ‘ਚ ਪਾਏ ਜਾਂਦੇ ਹਨ। ਦਲੀਆ ਖਾਣ ‘ਚ ਜਿੰਨਾ ਸੁਆਦ ਹੁੰਦਾ ਹੈ, ਉਸ ਤੋਂ ਵੱਧ ਇਹ ਸ਼ਰੀਰ ਲਈ ਚੰਗਾ ਮੰਨਿਆ ਜਾਂਦਾ ਹੈ। ਦਲੀਆ ਕੋਲੈਸਟਰੋਲ ਲੈਵਲ ਨੂੰ ਘੱਟ ਕਰਨ ‘ਚ ਸਾਡੀ ਮਦਦ ਕਰਦਾ ਹੈ। ਸਵੇਰ ਦੇ ਸਮੇਂ ਦਲੀਆ ਖਾਣ ਨਾਲ ਸਾਰਾ ਦਿਨ ਸ਼ਰੀਰ ਨੂੰ ਐਨਰਜੀ ਮਿਲਦੀ ਰਹਿੰਦੀ ਹੈ। ਨਾਸ਼ਤੇ ‘ਚ ਖਾਧਾ ਦਲੀਆ ਸ਼ਰੀਰ ‘ਚ ਪੌਸ਼ਟਿਕ ਤੱਤਾਂ ਦੀ ਘਾਟ ਨੂੰ ਪੂਰਾ ਕਰਨ ਲਈ ਬਹੁਤ ਫ਼ਾਇਦੇਮੰਦ ਸਾਬਿਤ ਹੁੰਦਾ ਹੈ। ਦਲੀਏ ਦੇ ਪੋਸ਼ਕ ਤੱਤ ਸ਼ਰੀਰ ‘ਚੋਂ ਵਾਧੂ ਚਰਬੀ ਨੂੰ ਘੱਟ ਕਰਦੇ ਹਨ ਅਤੇ ਸ਼ਰੀਰ ਨੂੰ ਤਾਕਤ ਦਿੰਦੇ ਹਨ। ਇਸ ‘ਚ ਫ਼ਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
ਦਲੀਆ ਖਾਣ ਨਾਲ ਹੋਣ ਵਾਲੇ ਫ਼ਾਇਦੇ…
ਸ਼ੂਗਰ ਨੂੰ ਕਰੇ ਘੱਟ – ਦਲੀਆ ਸ਼ੁਗਰ ਦੇ ਮਰੀਜ਼ਾ ਲਈ ਬਹੁਤ ਫ਼ਾਇਦੇਮੰਦ ਹੈ। ਰੋਜ਼ਾਨਾ ਦਲੀਏ ਦਾ ਸੇਵਨ ਕਰਨ ਨਾਲ ਡਾਇਬੀਟੀਜ਼ ਘੱਟ ਹੁੰਦੀ ਹੈ।
ਐਨਰਜੀ ਵਧਾਵੇ – ਸ਼ਰੀਰ ‘ਚ ਐਨਰਜੀ ਵਧਾਉਣ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ ਦਲੀਆ। ਦਲੀਏ ‘ਚ ਭਰਪੂਰ ਮਾਤਰਾ ‘ਚ ਵਾਇਟਾਮਿਨਜ਼ ਪਾਏ ਜਾਂਦੇ ਹਨ ਜੋ ਸਾਡੇ ਸ਼ਰੀਰ ਨੂੰ ਉਰਜਾ ਪ੍ਰਦਾਨ ਕਰਦੇ ਹਨ।
ਚਰਬੀ ਘੱਟ ਕਰੇ – ਦਲੀਏ ਦੇ ਸੇਵਨ ਨਾਲ ਸਾਡੇ ਸ਼ਰੀਰ ਦੀ ਵਧੀ ਹੋਈ ਚਰਬੀ ਘੱਟ ਹੁੰਦੀ ਹੈ। ਚਰਬੀ ਘੱਟ ਹੋਣ ਨਾਲ ਸਾਡੇ ਸ਼ਰੀਰ ਦੀ ਫ਼ਿਟਨੈੱਸ ਬਣੀ ਰਹਿੰਦੀ ਹੈ।
ਮੋਟਾਪਾ ਕਰੇ ਕੰਟਰੋਲ – ਰੋਜਾਨਾ ਸਵੇਰੇ ਦਲੀਏ ਦੇ ਸੇਵਨ ਨਾਲ ਤੁਹਾਡਾ ਢਿੱਡ ਪੂਰਾ ਦਿਨ ਭਰਿਆ ਰਹਿੰਦਾ ਹੈ। ਇਸ ਨਾਲ ਤੁਹਾਨੂੰ ਲੰਬੇ ਸਮੇਂ ਤਕ ਭੁੱਖ ਨਹੀਂ ਲੱਗਦੀ ਅਤੇ ਮੋਟਾਪਾ ਕੰਟਰੋਲ ‘ਚ ਰਹਿੰਦਾ ਹੈ।
ਸ਼ੂਗਰ ਨੂੰ ਘੱਟ ਕਰੇ – ਦਲੀਆ ਸ਼ੁਗਰ ਦੇ ਮਰੀਜ਼ਾ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਦਲੀਏ ਦਾ ਸੇਵਨ ਕਰਨ ਨਾਲ ਡਾਇਬੀਟੀਜ਼ ਘੱਟ ਹੁੰਦੀ ਹੈ।
ਹੱਡੀਆਂ ਕਰੇ ਮਜ਼ਬੂਤ – ਦਲੀਏ ‘ਚ ਕੈਲਸ਼ਿਅਮ ਅਤੇ ਮੈਗਨੀਸ਼ੀਅਮ ਦੀ ਮਾਤਰਾ ਵੀ ਪਾਈ ਜਾਂਦੀ ਹੈ ਜੋ ਸਾਡੀ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦਾ ਹੈ। ਇਸ ਲਈ ਰੋਜ਼ਾਨਾ ਦਲੀਏ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ।
ਪਾਚਨ ਪ੍ਰਣਾਲੀ – ਦਲੀਆ ਖਾਣ ਨਾਲ ਪਾਚਨ ਪ੍ਰਣਾਲੀ ਬਿਹਤਰ ਤਰੀਕੇ ਨਾਲ ਕੰਮ ਕਰਦੀ ਹੈ। ਇਸ ‘ਚ ਮੌਜੂਦ ਫ਼ਾਈਬਰ ਪੇਟ ਸੰਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ।
ਕਬਜ਼ ਨੂੰ ਦੂਰ ਕਰੇ – ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਰੋਜ਼ਾਨਾ ਇੱਕ ਕੋਲੀ ਦਲੀਆ ਜ਼ਰੂਰ ਖਾਓ। ਇਸ ‘ਚ ਭਰਪੂਰ ਮਾਤਰਾ ‘ਚ ਫ਼ਾਈਬਰ ਪਾਇਆ ਜਾਂਦਾ ਹੈ ਜੋ ਪਾਚਨ ਨੂੰ ਠੀਕ ਕਰਨ ‘ਚ ਮਦਦ ਕਰਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਬ੍ਰੈੱਸਟ ਕੈਂਸਰ ਤੋਂ ਬਚਾਏ – ਦਲੀਆ ‘ਚ ਫ਼ਾਈਬਰ ਮੌਜੂਦ ਹੁੰਦਾ ਹੈ, ਜਿਸ ‘ਚ ਬ੍ਰੈੱਸਟ ਕੈਂਸਰ ਨਾਲ ਲੜਨ ਦੀ ਸਮਰੱਥਾ ਹੁੰਦੀ ਹੈ। ਮਹਿਲਾਵਾਂ ਨੂੰ ਖ਼ਾਸ ਤੌਰ ‘ਤੇ ਦਲੀਏ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਬ੍ਰੈੱਸਟ ਕੈਂਸਰ ਦਾ ਖ਼ਤਰਾ ਨਹੀਂ ਰਹਿੰਦਾ।
ਕੋਲੈਸਟਰੋਲ – ਦਲੀਆ ਊਰਜਾ ਦਾ ਬਿਹਤਰੀਨ ਸਰੋਤ ਹੈ। ਦਲੀਆ ਕਿਸੇ ਵੀ ਮਸਾਲੇਦਾਰ ਸੁਆਦੀ ਖਾਣੇ ਦੇ ਬਦਲੇ ਤੁਹਾਨੂੰ ਦੁਗਣੀ ਊਰਜਾ ਪ੍ਰਦਾਨ ਕਰਦਾ ਹੈ। ਇਸ ਦੇ ਇਲਾਵਾ ਇਹ ਸ਼ਰੀਰ ‘ਚ ਜ਼ਿਆਦਾ ਕੋਲੈਸਟਰੋਲ ਨਹੀਂ ਜੰਮਣ ਦਿੰਦਾ।
ਹੀਮੋਗਲੋਬਿਨ ਨੂੰ ਵਧਾਉਣ ‘ਚ ਸਹਾਇਕ – ਜੇਕਰ ਤੁਹਾਡੇ ਸ਼ਰੀਰ ‘ਚ ਹੀਮੋਗਲੋਬਿਨ ਦੀ ਕਮੀ ਹੋ ਗਈ ਹੈ ਤਾਂ ਤੁਹਾਨੂੰ ਦਲੀਏ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਦਲੀਏ ‘ਚ ਭਰਪੂਰ ਮਾਤਰਾ ‘ਚ ਆਇਰਨ ਪਾਇਆ ਜਾਂਦਾ ਹਨ ਜੋ ਹੀਮੋਗਲੋਬਿਨ ਦੀ ਕਮੀ ਨੂੰ ਪੂਰਾ ਕਰਦਾ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।