ਕਟਹਲ ਖਾਣ ਦੇ ਹੈਰਾਨੀਜਨਕ ਫ਼ਾਇਦੇ!

ਕਟਹਲ ਇੱਕ ਅਜਿਹਾ ਫ਼ਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ ‘ਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸੁਆਦ ਬਣਦੀ ਹੈ। ਕਟਹਲ ਦੀ ਸਬਜ਼ੀ ਬਹੁਤ ਘੱਟ ਲੋਕ ਖਾਣਾ ਪੰਸਦ ਕਰਦੇ ਹਨ, ਪਰ ਬੱਚੇ ਤਾਂ ਇਸ ਦਾ ਨਾਂ ਸੁਣ ਕੇ ਹੀ ਮੂੰਹ ਬਣਾਉਣ ਲੱਗ ਪੈਂਦੇ ਹਨ। ਸਬਜ਼ੀ ਦੇ ਨਾਲ-ਨਾਲ ਇਸ ਦੇ ਪਕੌੜੇ, ਕੋਫ਼ਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਕਟਹਲ ‘ਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸ਼ਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ‘ਚ ਵਾਇਟਾਮਿਨ-ਈ, ਵਾਇਾਮਿਨ-ਸੀ, ਪੋਟੈਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ‘ਚ ਭਰਪੂਰ ਮਾਤਰਾ ‘ਚ ਫ਼ਾਈਬਰ ਹੁੰਦਾ ਹੈ। ਆਓ ਜਾਣਦੇ ਕਟਹਲ ਖਾਣ ਦੇ ਫ਼ਾਇਦਿਆਂ ਬਾਰੇ…
ਜੋੜਾਂ ਦਾ ਦਰਦ – ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ‘ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ।
ਥੌਇਰੌਇਡ – ਥੌਇਰੌਇਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ‘ਚ ਖਣਿਜ ਪਾਇਆ ਜਾਂਦਾ ਹੈ। ਥੌਇਰੌਇਡ ਦੇ ਰੋਗੀ ਜੇਕਰ ਕਟਹਲ ਦੀ ਵਰਤੋਂ ਕਰਨਗੇ ਤਾਂ ਉਨ੍ਹਾਂ ਨੂੰ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ।
ਦਿਲ ਦੀ ਬੀਮਾਰੀ – ਕਟਹਲ ‘ਚ ਬਿਲਕੁਲ ਵੀ ਕੈਲੋਰੀਜ਼ ਨਹੀਂ ਹੁੰਦੀਆਂ। ਇਹ ਦਿਲ ਦੇ ਮਰੀਜ਼ਾ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਹਾਰਟ ਅਟੈਕ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਮੂੰਹ ਦੇ ਛਾਲੇ – ਜਿਨ੍ਹਾਂ ਲੋਕਾਂ ਨੂੰ ਮੂੰਹ ‘ਚ ਬਾਰ-ਬਾਰ ਛਾਲੇ ਹੋ ਜਾਂਦੇ ਹਨ, ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾ ਕੇ ਖਾਣਾ ਚਾਹੀਦਾ ਹੈ ਇਹ ਛਾਲਿਆਂ ਨੂੰ ਠੀਕ ਕਰਦੀਆਂ ਹਨ।
ਅਨੀਮੀਆ – ਇਸ ਰੇਸ਼ੇਦਾਰ ਫ਼ਲ ‘ਚ ਲੋਹ ਤੱਤ ਦੀ ਮਾਤਰਾ ਵੱਧ ਪਾਈ ਜਾਂਦੀ ਹੈ ਜਿਸ ਨਾਲ ਇਹ ਅਨੀਮੀਆ ਦੇ ਰੋਗ ‘ਚ ਬਹੁਤ ਲਾਭਦਾਇੱਕ ਹੈ।
ਮਜ਼ਬੂਤ ਹੱਡੀਆਂ – ਹੱਡੀਆਂ ਲਈ ਕਟਹਲ ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ‘ਚ ਮੌਜੂਦ ਮੈਗਨੀਜ਼ੀਅਮ ਹੱਡੀਆ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਲਈ ਗਠੀਏ ਦੇ ਰੋਗੀ ਨੂੰ ਕਟਹਲ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
ਅੱਖਾਂ ਲਈ ਫ਼ਾਇਦੇਮੰਦ – ਕਟਹਲ ‘ਚ ਭਰਪੂਰ ਮਾਤਰਾ ‘ਚ ਵਾਇਟਾਮਿਨ-ਈ ਮੌਜੂਦ ਹੁੰਦੀ ਹੈ ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦੀ ਹੈ। ਬੱਚਿਆਂ ਲਈ ਤਾਂ ਇਹ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੈ।
ਬਲੱਡ ਪ੍ਰੈਸ਼ਰ ਦੀ ਸਮੱਸਿਆ – ਇਸ ਅੰਦਰ ਭਰਪੂਰ ਮਾਤਰਾ ‘ਚ ਪੋਟੈਸ਼ੀਅਮ ਅਤੇ ਆਇਰਨ ਪਾਇਆ ਜਾਂਦਾ ਹੈ ਜੋ ਬਲੱਡ ਪ੍ਰੈਸ਼ਰ ਵਰਗੀਆਂ ਪਰੇਸ਼ਾਨੀਆਂ ਨੂੰ ਦੂਰ ਕਰਦਾ ਹੈ ਅਤੇ ਸ਼ਰੀਰ ‘ਚ ਖ਼ੂਨ ਦੇ ਸੰਚਾਰ ਨੂੰ ਵਧਾਉਂਦਾ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।