ਕੋਰੋਨਾ ਦੀ ਚਪੇਟ ‘ਚ ਆਉਣ ਕਾਰਨ ਵਿਸ਼ਵ ਭਰ ‘ਚ ਲੱਖਾਂ ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਫ਼ਤੇ ਅਸੀਂ ਗੱਲ ਕਰ ਰਹੇ ਹਨ ਬੱਚਿਆਂ ‘ਚ ਨਜ਼ਰ ਆਉਣ ਵਾਲੇ ਪੋਸਟ ਕੋਵਿਡ ਦੇ ਲੱਛਣਾਂ ਦੀ। ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਸ਼ਰੀਰ ‘ਚ ਕੁਝ ਪਰੇਸ਼ਾਨੀਆਂ ਬਣੀਆਂ ਰਹਿੰਦੀਆਂ ਹਨ। ਇਨ੍ਹਾਂ ਨੂੰ ਖ਼ਤਮ ਹੋਣ ‘ਚ ਸਮਾਂ ਲੱਗਦਾ ਹੈ। ਲਗਭਗ ਠੀਕ ਹੋਣ ‘ਚ ਤਿੰਨ ਮਹੀਨੇ ਤਕ ਲੱਗ ਜਾਂਦੇ ਹਨ ਤਾਂ ਬੱਚਿਆਂ ਨੂੰ ਪੋਸਟ ਕੋਵਿਡ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ ਅਤੇ ਕਿਵੇਂ ਉਨ੍ਹਾਂ ਨੂੰ ਦੂਰ ਕੀਤਾ ਜਾ ਸਕਦਾ ਹੈ, ਆਓ ਜਾਣਦੇ ਹਾਂ…
ਬੱਚਿਆਂ ਨੂੰ ਦੋ ਕੈਟੇਗਰੀਜ਼ ‘ਚ ਵੰਡਿਆ ਗਿਆ ਹੈ। ਇਕ ਉਹ ਜੋ ਇੱਕ ਮਹੀਨੇ ਤੋਂ ਤਿੰਨ ਸਾਲ ਦੇ ਹਨ ਅਤੇ ਜੋ ਬੋਲ ਕੇ ਦੱਸ ਨਹੀਂ ਸਕਦੇ। ਦੂਸਰੇ ਉਹ ਜੋ ਬੋਲ ਸਕਦੇ ਹਨ, ਭਾਵ ਤਿੰਨ ਸਾਲ ਤੋਂ ਲੈ ਕੇ 16 ਸਾਲ ਤਕ ਦੇ ਬੱਚੇ।
ਪਹਿਲੀ ਕੈਟੇਗਿਰੀ
ਇਸ ‘ਚ ਬੱਚਿਆਂ ਨੂੰ ਜੇਕਰ ਕੋਰੋਨਾ ਹੁੰਦਾ ਹੈ ਤਾਂ ਉਹ ਬਹੁਤ ਕਮਜ਼ੋਰ ਹੋ ਜਾਂਦੇ ਹਨ। ਖਾਣਾ-ਪੀਣਾ ਛੁੱਟ ਜਾਂਦਾ ਹੈ। ਕੁਝ ਦੱਸ ਨਹੀਂ ਪਾਉਂਦੇ ਤਾਂ ਉਨ੍ਹਾਂ ‘ਚ ਚਿੜਚਿੜਾਪਨ ਆ ਜਾਂਦਾ ਹੈ। ਹਮੇਸ਼ਾ ਰੋਂਦੇ ਰਹਿੰਦੇ ਹਨ ਜਿਸ ਕਾਰਨ ਹਲਕਾ ਬੁਖ਼ਾਰ ਆਉਂਦਾ ਹੈ। ਅਜਿਹੇ ‘ਚ ਬੱਚਿਆਂ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਬਿਨਾਂ ਡਾਕਟਰ ਦੀ ਸਲਾਹ ਉਨ੍ਹਾਂ ਨੂੰ ਕੋਈ ਵੀ ਦਵਾਈ ਨਹੀਂ ਖਿਲਾਉਣੀ ਚਾਹੀਦੀ। ਉਨ੍ਹਾਂ ਨੂੰ ਤੰਦਰੁਸਤ ਹੋਣ ‘ਚ 5 ਤੋਂ 30 ਦਿਨ ਲੱਗ ਸਕਦੇ ਹਨ।
ਦੂਸਰੀ ਕੈਟੇਗਿਰੀ
ਇਸ ਕੈਟੇਗਰੀ ਵਾਲੇ ਬੱਚਿਆਂ ‘ਚ ਸੁਸਤੀ, ਭੁੱਖ ਨਾ ਲੱਗਣਾ, ਐਂਗਜ਼ਾਇਟੀ ਜਿਹੀਆਂ ਸਮੱਸਿਆਵਾਂ ਹੁੰਦੀਆਂ ਹਨ। ਇਸ ‘ਤੇ ਡਾਕਟਰਾਂ ਦਾ ਕਹਿਣਾ ਹੈ ਕਿ ਅਜਿਹੇ ਬੱਚਿਆਂ ਦੇ ਮਾਤਾ-ਪਿਤਾ ਨੂੰ ਘਰ ਦਾ ਮਾਹੌਲ ਹਮੇਸ਼ਾ ਪੌਜ਼ੇਟਿਵ ਬਣਾ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਨੂੰ ਹਮੇਸ਼ਾ ਆਪਣੀਆਂ ਅੱਖਾਂ ਸਾਹਮਣੇ ਰੱਖੋ। ਤਨਾਅ ਨਾ ਆਉਣ ਦਿਓ। ਸਾਈਕੋਲੌਜੀਕਲ ਪਰੇਸ਼ਾਨੀ ਹੋ ਸਕਦੀ ਹੈ, ਅਜਿਹੇ ‘ਚ ਸੋਸ਼ਲ ਮੀਡੀਆ ਤੋਂ ਦੂਰ ਰਹੋ। ਚੰਗੀ ਖ਼ੁਰਾਕ ਦਿਓ। TV ‘ਤੇ ਪੌਜ਼ੇਟਿਵ ਚੀਜ਼ਾਂ ਹੀ ਦੇਖਣ ਦਿਓ। ਮੈਡੀਟੇਸ਼ਨ ਅਤੇ ਕਸਰਤ ਸੰਭਵ ਹੋਵੇ ਤਾਂ ਕਰਵਾਓ। ਡਾਕਟਰ ਦੀ ਸਲਾਹ ‘ਤੇ ਮਲਟੀ-ਵਾਇਟਾਮਿਨ ਲੰਬੇ ਸਮੇਂ ਤਕ ਦਿਓ। ਦੋਸਤਾਂ ਨਾਲ ਸੰਪਰਕ ਕਰਨ ਲਈ ਫ਼ੋਨ ਨਾਲ ਜੋੜ ਕੇ ਰੱਖੋ।
ਡਾਕਟਰ ਨਾਲ ਕਰੋ ਸੰਪਰਕ
ਬੱਚਿਆਂ ਦੇ ਪੋਸਟ ਕੋਵਿਡ ਲੱਛਣਾਂ ‘ਚ ਹੀ ਸਭ ਤੋਂ ਖ਼ਤਰਨਾਕ MOISC ਮਲਟੀ ਔਰਗਨ ਇਨਫ਼ਰਾਮੇਂਟਰੀ ਸਿੰਡਰਮ ਸਾਹਮਣੇ ਆਇਆ ਹੈ। ਇਸ ‘ਚ ਬੱਚਿਆਂ ਦੇ ਹੌਲੀ-ਹੌਲੀ ਇਕ-ਇਕ ਕਰ ਕੇ ਔਰਗਨ ਫ਼ੇਲ੍ਹ ਹੋਣ ਲੱਗਦੇ ਹਨ। ਬਹੁਤ ਘੱਟ ਬੱਚਿਆਂ ‘ਚ ਇਹ ਸਿੰਡਰੋਮ ਮਿਲ ਰਹੇ ਹਨ ਪਰ ਮਾਤਾ-ਪਿਤਾ ਨੂੰ ਥੋੜ੍ਹਾ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਜੇਕਰ ਬੱਚਾ ਖਾਣਾ-ਪੀਣਾ ਛੱਡ ਦਿੰਦਾ ਹੈ, ਬੇਹੋਸ਼ ਹੋਣ ਲੱਗਦਾ ਹੈ ਜਾਂ ਇਕਦਮ ਬੇਜ਼ਾਨ-ਜਿਹਾ ਹੋ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਡਾਕਟਰ ਨੂੰ ਦਿਖਾਓ। ਘਬਰਾਓ ਨਾ, ਸਮੇਂ ਨਾਲ ਇਲਾਜ ਹੋਵੇਗਾ ਤਾਂ ਅਜਿਹੇ ਬੱਚੇ ਵੀ ਠੀਕ ਹੋ ਸਕਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਇਹ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ‘ਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










