ਕੱਚੇ ਅੰਬਾਂ ਦੇ ਬੇਮਿਸਾਲ ਫ਼ਾਇਦੇ

ਕੋਰੋਨਾ ਕਾਲ ‘ਚ ਹਰ ਕੋਈ ਆਪਣੇ ਸ਼ਰੀਰ ਦੀ ਇਮਿਉਨਿਟੀ ਵਧਾਉਣ ਲਈ ਤਰ੍ਹਾਂ-ਤਰ੍ਹਾਂ ਦੀ ਵਸਤੂਆਂ ਦੀ ਵਰਤੋਂ ਕਰ ਰਿਹਾ ਹੈ, ਪਰ ਇਨ੍ਹਾਂ ਸਭ ‘ਚ ਇਕ ਕੱਚਾ ਅੰਬ ਵੀ ਬਹੁਤ ਲਾਹੇਵੰਦ ਹੈ। ਕੱਚੇ ਅੰਬ ਜਾਂ ਕੈਰੀ ਦਾ ਨਾਮ ਸੁਣਦੇ ਹੀ ਮੂੰਹ ‘ਚ ਪਾਣੀ ਆਉਣ ਲੱਗਦਾ ਹੈ। ਗਰਮੀਆਂ ਆਉਂਦੇ ਹੀ ਬਾਜ਼ਾਰ ‘ਚ ਖ਼ੁਸ਼ਬੂਦਾਰ ਅਤੇ ਹਰੇ-ਹਰੇ ਕੱਚੇ ਅੰਬ ਦੇਖ ਕੇ ਮਨ ਲਲਚਾ ਜਾਂਦਾ ਹੈ। ਹਾਲਾਂਕਿ ਗਰਮੀਆਂ ਸ਼ੁਰੂ ਹੁੰਦੇ ਹੀ ਘਰਾਂ ‘ਚ ਕੱਚੇ ਅੰਬਾਂ ਦੀ ਚਟਨੀ ਜਾਂ ਕੈਰੀ ਦਾ ਆਚਾਰ ਮੁੱਖ ਤੌਰ ‘ਤੇ ਬਣਾਇਆ ਜਾਂਦਾ ਹੈ। ਗਰਮੀਆਂ ਦੇ ਮੌਸਮ ‘ਚ ਨਾ ਸਿਰਫ਼ ਖੱਟਾ-ਮਿੱਠਾ ਕੱਚੇ ਅੰਬਾਂ ਦੀ ਕੈਰੀ ਸੁਆਦ ਲੱਗਦੀ ਹੈ ਸਗੋਂ ਇਹ ਸ਼ਰੀਰ ਲਈ ਇਸ ਮੌਸਮ ‘ਚ ਖ਼ੂਬ ਫ਼ਾਇਦੇਮੰਦ ਵੀ ਹੁੰਦੀ ਹੈ। ਕੱਚਾ ਅੰਬ ਚਮੜੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸ਼ਰੀਰ ਤੋਂ ਦੂਰ ਰੱਖਦਾ ਹੈ। ਕੱਚੇ ਅੰਬ ‘ਚ ਵਾਇਟਾਮਿਨ-ਸੀ ਦੀ ਮਾਤਰਾ ਸ਼ਭ ਤੋਂ ਜ਼ਿਆਦਾ ਹੁੰਦੀ ਹੈ। ਆਓ ਜਾਣਦੇ ਹਾਂ ਗਰਮੀਆਂ ‘ਚ ਕੱਚਾ ਅੰਬ ਖਾਣ ਦੇ ਫ਼ਾਇਦਿਆਂ ਬਾਰੇ…
ਐਸੀਡਿਟੀ – ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ ‘ਚ ਜਲਨ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸਭ ਤੋਂ ਚੰਗਾ ਫ਼ਲ ਹੈ। ਐਸੀਡਿਟੀ ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।
ਗਰਮੀ ਤੋਂ ਬਚਾਅ – ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਘਾਟ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ।
ਖ਼ੂਨ ਦੀ ਸਫ਼ਾਈ – ਕੱਚੇ ਅੰਬਾਂ ‘ਚ ਵਾਇਟਾਮਿਨ-ਸੀ ਕਾਫ਼ੀ ਜ਼ਿਆਦਾ ਮਾਤਰਾ ‘ਚ ਮੌਜੂਦ ਹੁੰਦਾ ਹੈ ਜੋ ਖ਼ੂਨ ‘ਚ ਮੌਜੂਦ ਕਿਸੇ ਵੀ ਤਰ੍ਹਾਂ ਦੀ ਅਸ਼ੁੱਧੀ ਨੂੰ ਦੂਰ ਕਰਨ ‘ਚ ਮਦਦਗਾਰ ਸਾਬਿਤ ਹੁੰਦਾ ਹੈ।
ਥਕਾਵਟ – ਗਰਭਵਤੀ ਔਰਤਾਂ ਨੂੰ ਆਚਾਰ ਜਾਂ ਹੋਰ ਕੁਝ ਖੱਟਾ ਖਾਣ ਦਾ ਮਨ ਕਰਦਾ ਹੈ, ਅਤੇ ਕੱਚੇ ਹਰੇ ਅੰਬ ਨਾਲ ਉਨ੍ਹਾਂ ਦੀ ਸ਼ਰੀਰਕ ਥਕਾਵਟ ਵੀ ਦੂਰ ਹੋ ਜਾਂਦੀ ਹੈ।
ਪਿੱਤ ਤੋਂ ਛੁਟਕਾਰਾ – ਪਿੱਤ ਲਈ ਇਹ ਬਹੁਤ ਹੀ ਚੰਗਾ ਉਪਾਅ ਹੈ। ਇਸ ‘ਚ ਕੁਝ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ ਤੁਹਾਨੂੰ ਸੂਰਜ ਦੇ ਪ੍ਰਭਾਵ ਤੋਂ ਬਚਾਉਂਦੇ ਹਨ।
ਇਮਿਉਨਿਟੀ ਵਧੇ – ਕੱਚਾ ਅੰਬ ਸ਼ਰੀਰ ਨੂੰ ਰੋਗਾਂ ਪ੍ਰਤੀਰੋਧਕ ਸਮਰਥਾ ਮਤਲਬ ਇਮਿਉਨਿਟੀ ਨੂੰ ਵਧਾਉਂਦਾ ਹੈ। ਨਾਲ ਹੀ ਇਹ ਸਾਨੂੰ ਰੋਗਾਂ ਨਾਲ ਲੜਨ ਦੀ ਤਾਕਤ ਵੀ ਦਿੰਦਾ ਹੈ।
ਭਾਰ ਕੰਟਰੋਲ – ਅੰਬਾਂ ‘ਚ ਉੱਚ ਮਾਤਰਾ ‘ਚ ਫ਼ਾਈਬਰ ਮੌਜੂਦ ਹੁੰਦਾ ਹੈ ਜੋ ਸਾਡੇ ਸ਼ਰੀਰ ‘ਚੋਂ ਫ਼ਾਲਤੂ ਚਰਬੀ ਨੂੰ ਦੂਰ ਕਰਦਾ ਹੈ। ਨਾਲ ਹੀ ਇਸ ‘ਚ ਖੰਡ ਦੀ ਮਾਤਰਾ ਵੀ ਘੱਟ ਹੀ ਮੌਜੂਦ ਹੁੰਦੀ ਹੈ ਜਿਸ ਨਾਲ ਭਾਰ ਵੀ ਨਹੀਂ ਵਧਦਾ।
ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ – ਕੱਚਾ ਅੰਬ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹੈ। ਸ਼ੂਗਰ ਲੈਵਲ ਨੂੰ ਘੱਟ ਕਰਨ ਲਈ ਕੱਚੇ ਅੰਬ ਨੂੰ ਦਹੀਂ ਅਤੇ ਚੌਲਾਂ ਨਾਲ ਖਾ ਸਕਦੇ ਹੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਇਹ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ‘ਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।