ਕੋਰੋਨਾ ਦੀ ਤੋਂ ਬੱਚਿਆਂ ਨੂੰ ਬਚਾਉਣਾ ਹੈ ਤਾਂ ਫ਼ਾਸਟ ਫ਼ੂਡ ਤੋਂ ਰੱਖੋ ਦੂਰ

ਕੋਰੋਨਾ ਦੀ ਦੂਜੀ ਲਹਿਰ ਤੋਂ ਸਿੱਖਦੇ ਹੋਏ ਸੂਬਾ ਸਰਕਾਰਾਂ ਅਤੇ ਸਿਹਤ ਵਿਭਾਗ ਤੀਜੀ ਸੰਭਾਵਿਤ ਲਹਿਰ ਨਾਲ ਨਜਿੱਠਣ ਲਈ ਤਿਆਰੀਆਂ ਕਰਨ ‘ਚ ਸਰਗਰਮ ਹੋ ਗਏ ਹਨ। ਤੀਜੀ ਲਹਿਰ ਬੱਚਿਆਂ ਲਈ ਵਧੇਰੇ ਖ਼ਤਰਨਾਕ ਦੱਸੀ ਜਾ ਰਹੀ ਹੈ। ਅਜੇ ਤੱਕ ਬੱਚਿਆਂ ਲਈ ਕੋਰੋਨਾ ਵੈਕਸੀਨ ਦੀ ਘਾਟ ਕਾਰਨ ਮਾਪਿਆਂ ਦੀ ਚਿੰਤਾ ਵੱਧ ਗਈ ਹੈ। ਇਸ ਲਈ ਸਿਹਤ ਮਾਹਿਰਾਂ ਅਨੁਸਾਰ ਬੱਚਿਆਂ ਨੂੰ ਵਿਸ਼ੇਸ਼ ਦੇਖਭਾਲ ਦੀ ਲੋੜ ਹੈ।
ਮਾਹਿਰ ਕਹਿੰਦੇ ਹਨ ਕਿ ਬੱਚਿਆਂ ਦੀ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰ ਕੇ ਤੀਜੀ ਲਹਿਰ ਨਾਲ ਨਜਿੱਠਣਾ ਸੌਖਾ ਹੋਵੇਗਾ। ਇਸ ਲਈ ਬੱਚਿਆਂ ਦੇ ਖਾਣ ਪੀਣ ਦੀਆਂ ਆਦਤਾਂ, ਸ਼ਰੀਰਕ ਤੰਦਰੁਸਤੀ, ਤਨਾਅ ਮੁਕਤ ਰੁਟੀਨ ਅਤੇ ਸਾਵਧਾਨੀਆਂ ਦੇ ਵਿਸ਼ੇਸ਼ ਮਾਪਦੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਸੇ ਸਮੇਂ ਜੇ ਤੁਸੀਂ ਕਿਸੇ ਲਾਗ ਵਾਲੇ ਵਿਅਕਤੀ ਦੇ ਸੰਪਰਕ ‘ਚ ਆਉਂਦੇ ਹੋ ਅਤੇ ਬੱਚਿਆਂ ‘ਚ ਲਾਗ ਦੇ ਸੰਕੇਤ ਦਿਖਾਉਂਦੇ ਹੋ ਤਾਂ ਪਹਿਲਾਂ ਕੋਰੋਨਾ ਟੈੱਸਟ ਕਰਵਾਓ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੋ। ਵੂਮੈੱਨ ਐਂਡ ਚਿਲਰਨ ਹਸਪਤਾਲ ਦੇ SMO ਡਾ. ਸੁਖਜਿੰਦਰ ਸਿੰਘ ਗਿੱਲ ਅਨੁਸਾਰ ਬੱਚਿਆਂ ਨੂੰ ਫ਼ਾਸਟ ਫ਼ੂਡ ਜਾਂ ਠੰਡਾ ਪਾਣੀ ਨਾ ਦਿਓ ਕਿਉਂਕਿ ਇਸ ‘ਚ ਕਈ ਤਰ੍ਹਾਂ ਦੇ ਰਸਾਇਣ ਹੁੰਦੇ ਹਨ।
ਅਜਿਹੇ ਲੱਛਣ ਦਿਖਣ ‘ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰੋ
ਮਾਨਸਿਕ ਰੋਗਾਂ ਦੇ ਮਾਹਿਰ ਡਾ. ਅਨੁਸਾਰ ਬੱਚਿਆਂ ਨੂੰ ਇੱਕ ਜਾਂ ਦੋ ਦਿਨ ਤੋਂ ਬੁਖ਼ਾਰ ਹੋ ਰਿਹਾ ਹੈ ਇਹ ਬੁਖ਼ਾਰ ਸ਼ਰੀਰ ਨੂੰ ਕਮਜ਼ੋਰ ਕਰਦਾ ਹੈ, ਚਿਹਰੇ ਦਾ ਰੰਗ ਨੀਲਾ ਦਿਖਾਈ ਦੇਣਾ ਸੁਰੂ ਹੋ ਜਾਂਦਾ ਹੈ, ਬੱਚਿਆਂ ਨੂੰ ਉਲਟੀਆਂ, ਦਸਤ, ਹੱਥਾਂ ‘ਚ ਸੋਜ ਦੀ ਸਮੱਸਿਆ ਅਤੇ ਜੇ ਤੁਹਾਨੂੰ ਜੁਕਾਮ, ਖੰਘ, ਬੁਖ਼ਾਰ, ਦਸਤ, ਸਾਹ ਲੈਣ ‘ਚ ਮੁਸ਼ਕਿਲ, ਔਕਸੀਜਨ ਦਾ ਪੱਧਰ ਘੱਟ ਹੋਵੇ ਤਾਂ ਇੱਕ ਡਾਕਟਰ ਨਾਲ ਸੰਪਰਕ ਕਰੋ। ਬੱਚਿਆਂ ਨੂੰ ਧਿਆਨ ਲਗਾਉਣ ਭਾਵ ਧਿਆਨ ਯੋਗਾ ਅਤੇ ਸਾਹ ਨਾਲ ਸੰਬੰਧਿਤ ਕਸਰਤ ਕਰਨ ਲਈ ਕਹੋ।
ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਾ ਦਿਓ
ਬੱਚਿਆਂ ਵਿਚ ਖੰਘ, ਜ਼ੁਕਾਮ ਅਤੇ ਢਿੱਡ ਦੀ ਸਮੱਸਿਆ ਹੋਣ ਦੀ ਸੂਰਤ ਵਿਚ ਤੁਰੰਤ ਡਾਕਟਰ ਨਾਲ ਸੰਪਰਕ ਕਰੋ। ਡਾਕਟਰ ਦੀ ਸਲਾਹ ਤੋਂ ਬਿਨਾਂ ਐਂਟੀ-ਬੌਇਓਟਿਕਸ, ਐਂਟੀ-ਵਾਇਰਲ ਡਰੱਗਜ਼, ਸਟੀਰੌਇਡ ਜਿਹੀ ਕੋਈ ਦਵਾਈ ਨਾ ਦਿਓ। ਟਮਾਟਰ, ਖੀਰਾ, ਨਿੰਬੂ ਅਤੇ ਗੰਢਿਆਂ ਨੂੰ ਭੋਜਨ ਦਾ ਹਿੱਸਾ ਬਣਾਓ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ‘ਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ‘ਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ‘ਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।