ਫ਼ਲਾਂ ਨੂੰ ਖਾਣ ਦਾ ਸਹੀ ਸਮਾਂ

ਫ਼ਲ ਖਾਣੇ ਸਾਰਿਆਂ ਨੂੰ ਪਸੰਦ ਹੁੰਦੇ ਹਨ। ਫ਼ਲ ਸਾਡੀ ਹੈਲਦੀ ਡਾਈਟ ਦਾ ਇਕ ਅਹਿਮ ਹਿੱਸਾ ਹੈ ਇਸ ‘ਚ ਕੈਲੋਰੀ ਘੱਟ ਅਤੇ ਐਨਰਜੀ ਜ਼ਿਆਦਾ ਹੁੰਦੀ ਹੈ। ਫ਼ਲ ‘ਚ ਕਈ ਤਰ੍ਹਾਂ ਦੇ ਵਾਇਟਾਮਿਨਜ਼, ਮਿਨਰਲਜ਼ ਆਦਿ ਪਾਏ ਜਾਂਦੇ ਹਨ ਜੋ ਸਿਹਤ ਲਈ ਕਾਫ਼ੀ ਜ਼ਰੂਰੀ ਹਨ। ਫ਼ਲਾਂ ‘ਚ ਪੋਟੈਸ਼ੀਅਮ, ਫ਼ਾਈਬਰ, ਵਾਇਟਾਮਿਨ ਸੀ ਅਤੇ ਫ਼ੋਲੇਟ ਸਮੇਤ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਹ ਤੱਤ ਸਾਡੀ ਸਿਹਤ ਲਈ ਕਾਫ਼ੀ ਜ਼ਰੂਰੀ ਹਨ। ਇੰਨੇ ਉਪਯੋਗੀ ਫ਼ਲਾਂ ਦੀ ਵਰਤੋਂ ਜੇਕਰ ਸਮੇਂ ‘ਤੇ ਨਾ ਕੀਤੀ ਜਾਵੇ ਤਾਂ ਇਹ ਸਾਡੀ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦੇ ਹਨ।
ਫ਼ੂਡ ਐਕਸਪਰਟਸ ਅਨੁਸਾਰ ਸਵੇਰ ਦਾ ਸਮਾਂ ਫ਼ਲਾਂ ਨੂੰ ਖਾਣ ਦਾ ਸਹੀ ਸਮਾਂ ਹੁੰਦਾ ਹੈ। ਆਯੁਰਵੈਦ ਵੀ ਇਹੀ ਕਹਿੰਦਾ ਹੈ, ਖੱਟੇ ਫ਼ਲਾਂ ਨੂੰ ਛੱਡ ਕੇ ਬਾਕੀ ਫ਼ਲਾਂ ਨੂੰ ਖ਼ਾਲੀ ਢਿੱਡ ਖਾਣਾ ਸਭ ਤੋਂ ਬੈੱਸਟ ਹੈ। ਕੁਝ ਲੋਕ ਖਾਣੇ ਤੋਂ ਬਾਅਦ ਫ਼ਲਾਂ ਦੀ ਵਰਤੋਂ ਕਰਦੇ ਹਨ ਜੋ ਗ਼ਲਤ ਹੈ। ਖਾਣੇ ਤੋਂ ਬਾਅਦ ਫ਼ਲਾਂ ਦੀ ਵਰਤੋਂ ਪਾਚਨ ਤੰਤਰ ਨੂੰ ਪ੍ਰਭਾਵਿਤ ਕਰਦੀ ਹੈ। ਆਓ ਜਾਣਦੇ ਹਾਂ ਕਿ ਫ਼ਲ ਖਾਣ ਦਾ ਸਹੀ ਸਮਾਂ ਕਿਹੜਾ ਹੈ।
ਖਾਣੇ ਤੋਂ ਬਾਅਦ ਅੰਬ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰੋ – ਖਾਣੇ ਤੋਂ ਬਾਅਦ ਅੰਬ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਅੰਬ ‘ਚ ਸ਼ੂਗਰ ਹੁੰਦੀ ਹੈ ਜੋ ਬਲੱਡ ਸ਼ੂਗਰ ਲੈਵਲ ਵਧਾ ਸਕਦੀ ਹੈ। ਗਰਮ ਤਾਸੀਰ ਦੇ ਅੰਬ ਦੀ ਵਰਤੋਂ ਸ਼ੂਗਰ ਦੇ ਮਰੀਜ਼ ਨੂੰ ਬਿਲਕੁਲ ਨਹੀਂ ਕਰਨੀ ਚਾਹੀਦੀ। ਖਾਣੇ ਤੋਂ ਇੱਕ ਘੰਟਾ ਬਾਅਦ ਅੰਬ ਦੀ ਵਰਤੋਂ ਕਰੋ।
ਕੇਲੇ ਦੀ ਵਰਤੋਂ ਤੋਂ ਪਰਹੇਜ਼ ਕਰੋ – ਕੇਲਾ ਕੈਲੋਰੀਜ਼ ਅਤੇ ਗੁਲੂਕੋਜ਼ ਲੈਵਲ ਵਧਾ ਸਕਦਾ ਹੈ। ਕੇਲੇ ‘ਚ ਸਟਾਰਚ ਹੁੰਦੀ ਹੈ, ਅਤੇ ਇਸੇ ਕਾਰਨ ਇਸ ਨੂੰ ਪਚਾਉਣ ‘ਚ ਸਮਾਂ ਲੱਗਦਾ ਹੈ। ਖਾਣੇ ਤੋਂ ਬਾਅਦ ਕੇਲਾ ਖਾਣ ਨਾਲ ਢਿੱਡ ‘ਚ ਦਰਦ ਦੀ ਸ਼ਿਕਾਇਤ ਹੁੰਦੀ ਹੈ। ਢਿੱਡ ‘ਚ ਦਰਦ ਦੇ ਨਾਲ-ਨਾਲ ਉਲਟੀ ਜਿਹਾ ਮਨ ਵੀ ਹੋ ਸਕਦਾ ਹੈ। ਕੇਲੇ ਦੀ ਵਰਤੋਂ ਤੁਸੀਂ ਸਵੇਰੇ ਖ਼ਾਲੀ ਢਿੱਡ ਕਰ ਸਕਦੇ ਹੋ।
ਤਰਬੂਜ਼ ਖਾਣ ਦਾ ਸਹੀ ਸਮਾਂ – ਤਰਬੂਜ਼ ਖਾਣ ਦਾ ਸਹੀ ਸਮਾਂ ਦੁਪਹਿਰ ਦਾ ਹੁੰਦਾ ਹੈ। ਕੁਝ ਲੋਕ ਰਾਤ ਨੂੰ ਖਾਣੇ ਤੋਂ ਬਾਅਦ ਤਰਬੂਜ਼ ਦੀ ਵਰਤੋਂ ਕਰਦੇ ਹਨ ਜੋ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਖਾਣੇ ਤੋਂ ਤੁਰੰਤ ਬਾਅਦ ਅੰਗੂਰ ਤੋਂ ਕਰੋ ਪਰਹੇਜ਼ – ਅੰਗੂਰ ਸ਼ਰੀਰ ‘ਚ ਨਮੀ ਬਣਾਏ ਰੱਖਦੇ ਹਨ। ਭੋਜਨ ਕਰਨ ਅਤੇ ਅੰਗੂਰ ਖਾਣ ਦੇ ਸਮੇਂ ‘ਚ ਅੰਤਰ ਹੋਣਾ ਚਾਹੀਦਾ ਹੈ।
ਮੌਸੰਮੀ – ਮੌਸੰਮੀ ‘ਚ ਗੁਲੂਕੋਜ਼ ਹੁੰਦਾ ਹੈ ਇਸ ਨਾਲ ਊਰਜਾ ਮਿਲਦੀ ਹੈ। ਇਸ ਦੀ ਵਰਤੋਂ ਦੁਪਹਿਰ ‘ਚ ਕਰਨੀ ਚਾਹੀਦੀ ਹੈ ਇਹ ਬੌਡੀ ਨੂੰ ਡੀ-ਹਾਈਡ੍ਰੇਸ਼ਨ ਦੀ ਪਰੇਸ਼ਾਨੀ ਤੋਂ ਛੁਟਕਾਰਾ ਦਿਵਾਉਂਦੀ ਹੈ। ਧੁੱਪ ‘ਚ ਜਾਣ ਤੋਂ ਕੁਝ ਦੇਰ ਪਹਿਲਾਂ ਇਸ ਦੀ ਵਰਤੋਂ ਕਰੋ।
ਸੰਤਰੇ ਦੀ ਵਰਤੋਂ – ਵਾਇਟਾਮਿਨ-ਸੀ ਨਾਲ ਭਰਪੂਰ ਸੰਤਰੇ ਦੀ ਵਰਤੋਂ ਖਾਣਾ ਖਾਣ ਤੋਂ ਇੱਕ ਘੰਟਾ ਪਹਿਲਾਂ ਜਾਂ ਖਾਣੇ ਤੋਂ ਇੱਕ ਘੰਟਾ ਬਾਅਦ ਕਰੋ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।