ਬਹੁਤ ਸਾਰੇ ਲੋਕ ਪਨੀਰ ਖਾਣਾ ਪਸੰਦ ਕਰਦੇ ਹਨ। ਇਹ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਵਧੀਆ ਹੁੰਦਾ ਹੈ। ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਸਰੀਰ ਦੀਆਂ ਬਹੁਤ ਸਾਰਿਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਪਨੀਰ ‘ਚ ਪ੍ਰੋਟੀਨ, ਕੈਲਸ਼ੀਅਮ, ਫ਼ੌਸਫ਼ੋਰਸ, ਚਰਬੀ, ਫ਼ੋਲੇਟ ਸਣੇ ਹੋਰ ਵੀ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ। ਪਨੀਰ ਨਾ ਸਿਰਫ਼ ਸ਼ੂਗਰ ਨੂੰ ਕੰਟਰੋਲ ਕਰਦਾ ਸਗੋਂ ਇਸ ਨਾਲ ਮਾਨਸਿਕ ਤਨਾਅ ਵੀ ਦੂਰ ਰਹਿੰਦਾ ਹੈ। ਕੱਚੇ ਪਨੀਰ ਦਾ ਸੇਵਨ ਨਾਸ਼ਤੇ ਅਤੇ ਲੰਚ ਕਰਨ ਤੋਂ ਇੱਕ ਘੰਟਾ ਪਹਿਲਾਂ ਕਰੋ। ਕਸਰਤ ਦੇ ਕੁੱਝ ਘੰਟਿਆਂ ਬਾਅਦ ਪਨੀਰ ਦਾ ਸੇਵਨ ਲਾਭਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਣ ਤੋਂ ਇੱਕ ਘੰਟਾ ਪਹਿਲਾਂ ਵੀ ਪਨੀਰ ਦਾ ਸੇਵਨ ਕਰ ਸਕਦੇ ਹੋ ਕਿਉਂਕਿ ਸੌਂਦੇ ਸਮੇਂ ਸ਼ਰੀਰ ਨੂੰ ਖਾਣਾ ਡਾਈਜੈੱਸਟ ਕਰਨ ਲਈ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੁੰਦੀ ਹੈ।
ਕੱਚਾ ਪਨੀਰ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦੇ
ਗਰਭ ਅਵਸਥਾ ‘ਚ ਫ਼ਾਇਦੇਮੰਦ – ਗਰਭਵਤੀ ਔਰਤ ਨੂੰ ਪਨੀਰ ਜ਼ਰੂਰ ਖਾਣਾ ਚਾਹੀਦਾ ਹੈ। ਇਸ ‘ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫ਼ੌਸਫ਼ੋਰਸ ਅਤੇ ਆਇਰਨ ਪੇਟ ‘ਚ ਪਲ ਰਹੇ ਬੱਚੇ ਦੀ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ।
ਫ਼ਾਈਬਰ ਨਾਲ ਭਰਪੂਰ – ਫ਼ਾਈਬਰ ਦੀ ਕਮੀ ਹੋਣ ‘ਤੇ ਤੁਹਾਨੂੰ ਕਮਜ਼ੋਰ ਪਾਚਨ ਸ਼ਕਤੀ, ਕੋਲੇਸਟ੍ਰੋਲ, ਕਬਜ਼ ਅਤੇ ਸ਼ੂਗਰ ਪੱਧਰ ਵਧਣ ਵਰਗੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡੇ ਸ਼ਰੀਰ ‘ਚ ਫ਼ਾਈਬਰ ਦੀ ਕਮੀ ਹੈ ਤਾਂ ਰੋਜ਼ ਇਸ ਦਾ ਸੇਵਨ ਕਰੋ। ਦਿਨ ‘ਚ ਘੱਟ ਤੋਂ ਘੱਟ ਇੱਕ ਵਾਰ ਕੱਚਾ ਪਨੀਰ ਜ਼ਰੂਰ ਖਾਓ।
ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ – ਕੱਚੇ ਪਨੀਰ ‘ਚ ਓਮੈਗਾ-3 ਫ਼ੈਟੀ ਐਸਿਡ ਪਾਇਆ ਜਾਂਦਾ ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਵੀ ਕੰਟਰੋਲ ਰਹੇਗੀ।
ਕੋਲੈਸਟਰੋਲ ਕੰਟਰੋਲ ‘ਚ ਕਰੇ – ਪਨੀਰ ਖਾਣ ਨਾਲ ਖ਼ੂਨ ਦਾ ਦਬਾਅ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪਨੀਰ ਖਾਣ ਨਾਲ ਕੋਲੈਸਟਰੋਲ ਵੀ ਸੰਤੁਲਿਤ ਰਹਿੰਦਾ ਹੈ।
ਭਾਰ ਘੱਟ ਕਰੇ – ਪਨੀਰ ‘ਚ ਜ਼ਿਆਦਾ ਮਾਤਰਾ ‘ਚ ਪ੍ਰੋਟੀਨ ਪਾਇਆ ਜਾਂਦਾ ਹੈ ਜੋ ਸਰੀਰ ਦਾ ਭਾਰ ਘੱਟ ਕਰਨ ‘ਚ ਮਦਦਗਾਰ ਹੁੰਦਾ ਹੈ। ਜਿਹੜੇ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਜ਼ਾਨਾ ਪਨੀਰ ਦੀ ਵਰਤੋਂ ਕਰਨੀ ਚਾਹੀਦੀ ਹੈ।
ਸ਼ਰੀਰਕ ਅਤੇ ਮਾਨਸਿਕ ਵਿਕਾਸ – ਪਨੀਰ ਦੀ ਸਭ ਤੋਂ ਵੱਧ ਵਰਤੋਂ ਬੱਚਿਆਂ ਨੂੰ ਕਰਨੀ ਚਾਹੀਦੀ ਹੈ। ਪਨੀਰ ਖਾਣ ਨਾਲ ਬੱਚਿਆਂ ਦਾ ਸ਼ਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।
ਮਜ਼ਬੂਤ ਪਾਚਨ ਤੰਤਰ – ਪਨੀਰ ਖਾਣ ਨਾਲ ਪਾਚਨ ਸ਼ਕਤੀ ਠੀਕ ਰਹਿੰਦੀ ਹੈ। ਇਸ ‘ਚ ਪਾਇਆ ਜਾਣ ਵਾਲਾ ਫ਼ੌਸਫ਼ੇਟ ਭੋਜਨ ਪਚਾਉਣ ‘ਚ ਮਦਦ ਕਰਦਾ ਹੈ।
ਕੈਂਸਰ ਤੋਂ ਬਚਾਏ – ਪਨੀਰ ‘ਚ ਵਿਟਾਮਿਨ-D ਅਤੇ ਕੈਲਸ਼ੀਅਮ ਦੀ ਮਾਤਰਾ ਕਾਫ਼ੀ ਪੱਧਰ ‘ਤੇ ਪਾਈ ਜਾਂਦੀ ਹੈ। ਪਨੀਰ ਖਾਣ ਨਾਲ ਕੈਂਸਰ ਵਰਗੇ ਰੋਗ ਠੀਕ ਹੋ ਜਾਂਦੇ ਹਨ।
ਮਜ਼ਬੂਤ ਹੱਡੀਆਂ – ਕੱਚੇ ਪਨੀਰ ‘ਚ ਕੈਲਸ਼ੀਅਮ ਅਤੇ ਫ਼ੌਸਫ਼ੋਰਸ ਹੁੰਦਾ ਹੈ। ਇਸ ਲਈ ਰੋਜ਼ਾਨਾ ਇਸ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਜੋੜਾਂ ਦੇ ਦਰਦ ਤੋਂ ਆਰਾਮ ਮਿਲਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










