ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕੋ ਸਪੋਰਟ ਕਾਰ ਇਕ ਟਰੱਕ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ ਇਸ ਕਾਰ ਵਿਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜਬਰਦਸਤ ਸੀ ਕਿ ਕਾਰ ਦੀ ਪਰਖੱਚੇ ਉਡ ਗਏ, ਜਦੋਂ ਕਿ ਇਸ ਵਿਚ ਸਵਾਰ 6 ਲੋਕ ਮਾਰੇ ਗਏ।
Latest article
ਮਾਛੀਵਾੜਾ ਸਾਹਿਬ ਵਿਖੇ ਕਾਂਗਰਸ ਵਲੋਂ ‘ਸੰਵਿਧਾਨ ਬਚਾਓ’ ਯਾਤਰਾ ਕੱਢੀ ਗਈ
ਮਾਛੀਵਾੜਾ ਸਾਹਿਬ : ਕਾਂਗਰਸ ਪਾਰਟੀ ਵਲੋਂ ਅੱਜ ਮਾਛੀਵਾੜਾ ਸਾਹਿਬ ਵਿਖੇ ‘ਸੰਵਿਧਾਨ ਬਚਾਓ’ ਯਾਤਰਾ ਕੱਢੀ ਗਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਅਤੇ ਹਲਕਾ...
ਦੁਨੀਆ ਦੀ ਕੋਈ ਵੀ ਤਾਕਤ ਨਹੀਂ ਚਾਹੁੰਦੀ ਕਿ ਭਾਰਤ ਤਰੱਕੀ ਕਰੇ : ਮੋਹਨ ਭਾਗਵਤ
ਨੈਸ਼ਨਲ ਡੈਸਕ- ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਬੁੱਧਵਾਰ ਨੂੰ ਕਿਹਾ ਕਿ ਦੁਨੀਆ ਦੀ ਕੋਈ ਵੀ ਤਾਕਤ ਨਹੀਂ ਚਾਹੁੰਦੀ ਕਿ ਭਾਰਤ...
ਮਿਸਰ ‘ਚ ਵੱਡਾ ਸੜਕ ਹਾਦਸਾ: ਤੇਲ ਟੈਂਕਰ ਪਲਟਣ ਕਾਰਨ ਲੱਗੀ ਭਿਆਨਕ ਅੱਗ, 31 ਲੋਕਾਂ...
ਕਾਹਿਰਾ : ਮਿਸਰ ਦੀ ਰਾਜਧਾਨੀ ਕਾਹਿਰਾ ਵਿੱਚ ਬੁੱਧਵਾਰ ਨੂੰ ਇੱਕ ਮੁੱਖ ਹਾਈਵੇਅ 'ਤੇ ਤੇਲ ਦਾ ਟੈਂਕਰ ਪਲਟ ਗਿਆ, ਜਿਸ ਕਾਰਨ ਭਿਆਨਕ ਅੱਗ ਲੱਗ ਗਈ।...















