Matrimonials

ਜੱਟ ਸਿੱਖ ਲੜਕਾ, ਉਮਰ 40 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡਾ ਵਿੱਚ ਵਿਜ਼ਟਰ ਵੀਜ਼ਾ ਉੱਤੇ ਰਹਿ ਰਹੇ, Family Businsess ਕਰ ਰਹੇ, ਤਲਾਕਸ਼ੁਦਾ, ਪਰਿਵਾਰਕ ਲਈ ਕੈਨੇਡੀਅਨ ਪੀ.ਆਰ.। ਸਿਟੀਜ਼ਨ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-647-821-6243 ‘ਤੇ ਫੋਨ ਕਰੋ।
***1469***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 6 ਫ਼ੁੱਟ, Master’s in Computer, ਕੈਨੇਡੀਅਨ PR, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ ਉੱਤੇ ਰਹਿ ਲਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: sukhm75@yahoo.com ਜਾਂ ਜਾਣਕਾਰੀ ਲਈ 1-604-781-5972
***1469***
ਜੱਟ ਸਿੱਖ ਪੱਗੜੀਧਾਰੀ ਸਾਬਤ ਸੂਰਤ ਲੜਕਾ, ਉਮਰ 27 ਸਾਲ, ਕੱਦ 5 ਫ਼ੁੱਟ 10 ਇੰਚ, B.Sc. honour’s ਕੈਨੇਡੀਅਨ ਸਿਟੀਜ਼ਨ, ਵੈਸ਼ਨੋ, ਨੇਵੀ ਵਿੱਚ ਔਫੀਸਰ ਦੀ ਜੌਬ ਕਰ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਬਰਾਬਰ ਦੀ ਯੋਗਤਾ ਵਾਲੀ, ਸੋਹਣੀ-ਸੁਨੱਖੀ, ਪਰਿਵਾਰਕ, ਵੈਸ਼ਨੋ ਲੜਕੀ ਦੀ ਲੋੜ ਹੈ। ਜਾਣਕਾਰੀ ਲਈ
***1469***
ਗੁਰਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 8 ਅਮੇਰੀਕਨ ਸਿਟੀਜ਼ਨ, Master’s degree in Engineering, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ ਲਈ ਅਮਰੀਕਾ ਰਹਿ ਰਹੀ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-408-800-6419 ‘ਤੇ ਫੋਨ ਕਰੋ।
***1469***
ਜੱਟ ਸਿੱਖ ਧਾਲੀਵਾਲ ਲੜਕਾ, ਉਮਰ 33 ਸਾਲ, ਕੱਦ 5 ਫ਼ੁੱਟ 11 ਇੰਚ, B.Tech. Machanical, ਲੈਕਚਰਾਰ ਦੀ ਜੌਬ ਕਰ ਰਹੇ, ਪਰਿਵਾਰਕ, ਸੋਹਣੇ-ਸੁਨੱਖੇ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-778-893-9275 ਜਾਂ +91-99884-28105 ਜਾਂ 61-444-532-209 ‘ਤੇ ਸੰਪਰਕ ਕਰੋ।
***1469***
ਜੱਟ ਸਿੱਖ ਲੜਕੀ, ਉਮਰ 34 ਸਾਲ, ਕੱਦ 5 ਫ਼ੁੱਟ 2 ਇੰਚ, ਕੈਨੇਡੀਅਨ ਸਿਟੀਜ਼ਨ, Business Administration ਦਾ ਡਿਪਲੋਮਾ, ਸਾਰੀ ਸਕੂਲ ਦੀ ਪੜ੍ਹਾਈ, ਕੈਨੇਡਾ ਤੋਂ ਕੀਤੀ ਹੋਈ, ਵਧੀਆ ਜੌਬ ਕਰਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡਾ ਤੋਂ ਹੀ ਸੋਹਣੇ-ਸੁਨੱਖੇ, ਪੜ੍ਹੇ-ਲਿਖੇ, ਕੈਨੇਡਾ ਵਿੱਚ ਆਪਣਾ ਘਰ ਹੋਵੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਬੀ.ਸੀ. ਅਤੇ ਦੁਆਬੇ ਨੂੰ ਪਹਿਲ। ਜਾਣਕਾਰੀ ਲਈ 1-778-565-2903 ‘ਤੇ ਫੋਨ ਕਰੋ। ਜਾਂ ਬਾਇਓਡੈਟਾ ਅਤੇ ਪਿਕਚਰ 1-778-859-4432 (whatsapp) ‘ਤੇ ਭੇਜੋ।
***1469***
ਜੱਟ ਸਿੱਖ ਲੜਕੀ, ਉਮਰ 33 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, ਚੰਗੀ ਜੌਬ ਕਰ ਰਹੀ, ਪਰਿਵਾਰਕ ਲਈ ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: khela159@gmail.com ਜਾਂ 1-604-621-8013 ‘ਤੇ ਫੋਨ ਕਰੋ।
***1469***
ਜੱਟ ਸਿੱਖ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 9 ਇੰਚ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਰਹਿ ਰਹੀ ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰਕ ਕੀਤਾ ਜਾਵੇਗਾ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: jyot317@gmail.com ਜਾਂ 416-846-4141 ਜਾਂ 647-293-3813 ‘ਤੇ ਫੋਨ ਕਰੋ।
***1469***
ਜੱਟ ਸਿੱਖ ਲੜਕਾ, ਉਮਰ 39 ਸਾਲ, ਕੱਦ 6 ਫ਼ੁੱਟ 4 ਇੰਚ, ਕੈਨੇਡੀਅਨ ਪੀ.ਆਰ. ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ, ਵੈੱਲ ਸੈਟਲਡ ਪਰਿਵਾਰ ਨਾਲ ਸਬੰਧਤ, ਤਲਾਕਸ਼ੁਦਾ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜਾਣਕਾਰੀ ਲਈ 647-533-5044 ‘ਤੇ ਸੰਪਰਕ ਕਰੋ।
***1469***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਇਮੀਗ੍ਰੈਂਟ, B.A., Business Managment (New Zealand), ਚੰਗੀ ਜੌਬ ਕਰ ਰਹੇ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: harpeetdhaliwal002@gmail.com ਜਾਂ ਜਾਣਕਾਰੀ ਲਈ 1-778-829-6572 ‘ਤੇ ਫੋਨ ਕਰੋ।
***1469***
ਰਵੀਦਾਸੀਆ ਲੜਕੀ, ਉਮਰ 30 ਸਾਲ, ਕੱਦ 5 ਫੁੱਟ 5 ਇੰਚ, ਅਮੇਰੀਕਨ ਸਿਟੀਜ਼ਨ, B.Sc. Nursing, Fresno (CA) ਵਿੱਚ ਆਰ. ਐਨ. ਦੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡਾ/ਅਮਰੀਕਾ ਤੋਂ ਪ੍ਰੋਫੈਸ਼ਨਲੀ ਕੁਆਲੀਫਾਈਡ, ਸੋਹਣੇ-ਸੁਨੱਖੇ, ਵੈਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਸਟੂਡੈਟ/ਵਰਕ ਪਰਮਿਟ ‘ਤੇ ਆਏ ਲੜਕੇ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਲੜਕੀ ਦਾ ਸਾਰਾ ਪਰਿਵਾਰ ਅਮੇਰੀਕਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-559-755-8140 ‘ਤੇ ਸੰਪਕਰ ਕਰੋ।
***1470***
Ramgarhia Sikh parents invite matrimonial alliance for their daughter, beautiful, sober, Canadian born, 29 yrs. old, 5’-3” tall, MD Doctor, doing fellowship in USA. The boy should be equally qualified with family values, non-drinker, non-smoker, vegetarian from Canada/USA. No marriage bureau pelase. Please send your recent pictures and bio-data to: amrajras@gmail.com or call: 647-573-6774
***1469***
Jat Sikh parents invite matrimonial alliance for their son, 36 yrs. old, 6’-1” tall, born in Canada, professional Engineer, residing in Ontario. The girl should be born or raised in Canada, tall, beautiful, professionally qualified from a respectable family. Caste no bar. Please email recent picture and bio-data to: grewalkam@yahoo.ca or call: 905-230-2065
***1469***