ਕਾਬੁਲ : ਅਫਗਾਨਿਸਤਾਨ ਵਿਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਖਿਲਾਫ਼ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਅਫਗਾਨਿਸਤਾਨੀ ਸੈਨਾ ਨੇ 117 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਸਥਾਨਕ ਮੀਡੀਆ ਅਨੁਸਾਰ ਵੱਖ-ਵੱਖ ਸੈਨਿਕ ਕਾਰਵਾਈਆਂ ਵਿਚ 117 ਅੱਤਵਾਦੀ ਮਾਰੇ ਗਏ ਹਨ, ਜਿਹਨਾਂ ਕੋਲੋਂ ਭਾਰੀ ਹਥਿਆਰ ਆਦਿ ਬਰਾਮਦ ਕੀਤਾ ਗਿਆ ਹੈ।
Latest article
ਸੁਪਰੀਮ ਕੋਰਟ ਨੇ ਕਿਹਾ-ਜੰਤਰ-ਮੰਤਰ ਹਿੰਸਾ ਮਾਮਲੇ ’ਚ ਬਹੁਤ ਘੱਟ ਸ਼ਿਕਾਇਤਾਂ ਮਿਲੀਆਂ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੀ ਅਗਵਾਈ ਹੇਠ ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨਾਂ ਦੌਰਾਨ ਕਥਿਤ ਹਿੰਸਾ...
ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ ਨਹੀਂ ਹੋਣ...
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ (ਪੀ.ਸੀ.ਐੱਸ.) ਮੇਨਜ਼ 2026 ਦੇ ਨਤੀਜੇ ਨੂੰ ਲੈ ਕੇ ਉਮੀਦਵਾਰਾਂ ਦੇ ਹੱਕ...
ਸੀਐੱਮ ਰੇਖਾ ਗੁਪਤਾ ਦਾ ਵੱਡਾ ਐਲਾਨ: 1 ਜਨਵਰੀ 2025 ਤੱਕ ਬਣੀਆਂ ਝੁੱਗੀਆਂ ਦੇ ਬਦਲੇ...
ਨਵੀਂ ਦਿੱਲੀ : ਜਿੱਥੇ ਝੁੱਗੀ ਉੱਥੇ ਮਕਾਨ ਯੋਜਨਾ ਤਹਿਤ ਝੁੱਗੀ ਬਸਤੀਆਂ ਵਿਚ ਰਹਿਣ ਵਾਲੇ ਗਰੀਬਾਂ ਨੂੰ ਦਿੱਲੀ ਸਰਕਾਰ ਨੇ ਦੀਵਾਲੀ ਮੌਕੇ ਰਿਹਾਇਸ਼ ਉਪਲਬਧ ਕਰਵਾਉਣ...















