ਗੁਣਾਂ ਨਾਲ ਭਰਪੂਰ ਅਲਸੀ ਦੇ ਬੀਜਾਂ ਦਾ ਇਸਤੇਮਾਲ ਵਿਸ਼ੇਸ਼ ਤੌਰ ‘ਤੇ ਸਰਦੀਆਂ ‘ਚ ਹੁੰਦਾ ਹੈ। ਖਾਣੇ ‘ਚ ਸੁਆਦ ਵਧਾਉਣ ਤੋਂ ਇਲਾਵਾ ਅਲਸੀ ਦੇ ਬੀਜ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਲਈ ਰਾਮਬਾਣ ਇਲਾਜ ਦੇ ਤੌਰ ‘ਤੇ ਸਾਬਿਤ ਹੁੰਦੇ ਹਨ। ਫ਼ਾਈਬਰ, ਐਂਟੀ-ਔਕਸੀਡੈਂਟਸ, ਵਾਇਟਾਮਿਨ-B, ਓਮੈਗਾ-3 ਫ਼ੈਟੀ ਐਸਿਡ, ਆਇਰਨ ਅਤੇ ਪ੍ਰੋਟੀਨ ਨਾਲ ਭਰਪੂਰ ਅਲਸੀ ਦੇ ਬੀਜ ਕਈ ਬੀਮਾਰੀਆਂ ਤੋਂ ਰਾਹਤ ਦਿਵਾਉਂਦੇ ਹਨ। ਇਸ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।
ਇੰਝ ਕਰੋ ਵਰਤੋਂ
ਅਲਸੀ ਦੇ ਬੀਜਾਂ ਨੂੰ ਰਾਤ ਦੇ ਸਮੇਂ ਪਾਣੀ ‘ਚ ਭਿਓ ਕੇ ਰੱਖ ਦਿਓ ਅਤੇ ਸਵੇਰੇ ਖ਼ਾਲੀ ਪੇਟ ਇਨ੍ਹਾਂ ਦਾ ਸੇਵਨ ਕਰੋ। ਅਲਸੀ ਦੇ ਬੀਜਾਂ ਨਾਲ ਬਣੇ ਲੱਡੂ, ਰੋਟੀ ਨੂੰ ਵੀ ਤੁਸੀਂ ਆਪਣੀ ਡਿਸ਼ ‘ਚ ਸ਼ਾਮਿਲ ਕਰ ਸਕਦੇ ਹੋ। ਕਣਕ ਦੇ ਆਟੇ ‘ਚ ਅਲਸੀ ਮਿਲਾ ਕੇ ਉਸ ਦੀ ਰੋਟੀ ਖਾਣੀ ਚਾਹੀਦੀ ਹੈ। ਇੱਕ ਚੱਮਚ ਅਲਸੀ ਦੇ ਪਾਊਡਰ ਨੂੰ ਦੋ ਕੱਪ ਪਾਣੀ ‘ਚ ਓਦੋਂ ਤਕ ਅੱਗ ‘ਤੇ ਉਬਾਲੋ ਜਦੋਂ ਤਕ ਇਹ ਪਾਣੀ ਇੱਕ ਕੱਪ ਨਾ ਰਹਿ ਜਾਵੇ। ਥੋੜ੍ਹਾ ਜਿਹਾ ਠੰਡਾ ਹੋਣ ‘ਤੇ ਸ਼ਹਿਦ ਜਾਂ ਗੁੜ ਪਾ ਕੇ ਇਸ ਦਾ ਸੇਵਨ ਕਰੋ।
ਦਿਲ ਲਈ ਫ਼ਾਇਦੇਮੰਦ: ਅਲਸੀ ਦੇ ਬੀਜ਼ਾਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਸਹੀ ਰਹਿੰਦਾ ਹੈ। ਇਸ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। ਦਿਲ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸਵੇਰੇ ਦੋ ਚੱਮਚ ਭੁੰਨੀ ਹੋਈ ਅਲਸੀ ਦੇ ਬੀਜਾਂ ਦਾ ਸੇਵਨ ਕਰਨਾ ਚਾਹੀਦਾ ਹੈ।
ਸ਼ੂਗਰ ਲਈ ਫ਼ਾਇਦੇਮੰਦ: ਸ਼ੂਗਰ ਦੇ ਮਰੀਜ਼ਾਂ ਨੂੰ ਦੋ ਚੱਮਚ ਭੁੰਨੀ ਹੋਈ ਅਲਸੀ ਖਾਣ ਤੋਂ ਬਾਅਦ ਦੋ ਗਿਲਾਸ ਪਾਣੀ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
ਭਾਰ ਕਰੇ ਘੱਟ: ਭਾਰ ਘੱਟ ਕਰਨ ਲਈ ਰੋਜ਼ਾਨਾ ਸਵੇਰੇ ਖ਼ਾਲੀ ਢਿੱਡ ਭਿੱਜੇ ਹੋਏ ਅਲਸੀ ਦੇ ਬੀਜ ਖਾਣੇ ਚਾਹੀਦੇ ਹਨ। ਇਸ ਨਾਲ ਮਟੈਬਲਿਜ਼ਮ ਤੇਜ਼ ਹੋਵੇਗਾ ਅਤੇ ਤੁਹਾਡਾ ਢਿੱਡ ਦੇਰ ਤਕ ਭਰਿਆ ਰਹੇਗਾ ਜਿਸ ਨਾਲ ਭਾਰ ਘੱਟ ਕਰਨ ‘ਚ ਮਦਦ ਮਿਲੇਗੀ।
ਗਲੋਇੰਗ ਚਮੜੀ: ਅਲਸੀ ਦੇ ਬੀਜ ਸਕਿਨ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਇੱਕ ਚੱਮਚ ਅਲਸੀ ਦੇ ਬੀਜਾਂ ‘ਚ ਇੱਕ ਅੰਡਾ ਮਿਲਾ ਕੇ ਉਸ ਦਾ ਪੇਸਟ ਬਣਾ ਲਵੋ। ਫ਼ਿਰ ਇਸ ਪੇਸਟ ਨੂੰ ਚਿਹਰੇ ਅਤੇ ਗਰਦਨ ‘ਤੇ 15 ਮਿੰਟਾਂ ਲਈ ਲਗਾਓ। ਬਾਅਦ ‘ਚ ਪਾਣੀ ਦੇ ਨਾਲ ਚਿਹਰਾ ਧੋ ਲਵੋ। ਅਜਿਹਾ ਕਰਨ ਨਾਲ ਤੁਹਾਡੀ ਸਕਿਨ ਚਮਕਦਾਰ ਹੋ ਜਾਵੇਗੀ।
ਵਾਲਾਂ ਦਾ ਝੜਨਾ ਕਰੇ ਘੱਟ: ਸਭ ਤੋਂ ਪਹਿਲਾਂ ਛੇ ਘੰਟਿਆਂ ਲਈ ਅਲਸੀ ਦੇ ਬੀਜਾਂ ਨੂੰ ਭਿਓਂ ਕੇ ਰੱਖ ਦਿਓ। ਫ਼ਿਰ ਪੀਸ ਦੇ ਦੋ ਚੱਮਚ ਆਂਵਲਿਆਂ ਦਾ ਤੇਲ ਮਿਲਾਓ। ਫ਼ਿਰ 30 ਮਿੰਟਾਂ ਤਕ ਸਿਰ ‘ਤੇ ਲੱਗਾ ਕੇ ਵਾਲਾਂ ਨੂੰ ਧੋ ਲਵੋ। ਅਜਿਹਾ ਹਫ਼ਤੇ ‘ਚ ਦੋ ਵਾਰ ਕਰਨਾ ਚਾਹੀਦਾ ਹੈ। ਇਸ ਨਾਲ ਵਾਲ ਝੜਨ ਦੀ ਸਮੱਸਿਆ ਦੂਰ ਹੁੰਦੀ ਹੈ।
ਕੈਂਸਰ ਤੋਂ ਕਰੇ ਬਚਾਅ: ਅਲਸੀ ‘ਚ ਮੌਜੂਦ ਐਂਟੀ-ਔਕਸੀਡੈਂਟ ਗੁਣ ਬ੍ਰੈੱਸਟ ਕੈਂਸਰ, ਸਕਿਨ ਕੈਂਸਰ, ਓਵੇਰੀਅਨ ਕੈਂਸਰ ਦਾ ਖ਼ਤਰਾ ਕਾਫ਼ੀ ਹਦ ਤਕ ਘੱਟ ਕਰ ਦਿੰਦੇ ਹਨ। ਤੁਸੀਂ ਅਲਸੀ ਦੇ ਬੀਜਾਂ ਨੂੰ ਦਹੀ ‘ਚ ਮਿਲਾ ਕੇ ਖਾ ਸਕਦੇ ਹੋ।
ਢਿੱਡ ਨਾਲ ਜੁੜੀਆਂ ਸਮੱਸਿਆਵਾਂ: ਅਲਸੀ ‘ਚ ਘੁਲਣਸ਼ੀਲ ਅਤੇ ਅਘੁਲਣਸ਼ੀਲ ਫ਼ਾਈਬਰ ਹੁੰਦੇ ਹਨ ਜੋ ਪਾਚਨ ਤੰਤਰ ਨੂੰ ਸਹੀ ਢੰਗ ਨਾਲ ਚੱਲਣ ‘ਚ ਮਦਦ ਕਰਦੇ ਹਨ। ਇਸ ਨਾਲ ਤੁਸੀਂ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
ਸਿਕਰੀ ਤੋਂ ਮਿਲੇ ਛੁਟਕਾਰਾ: ਅਲਸੀ ਦੇ ਬੀਜਾਂ ਨੂੰ ਪੀਸ ਕੇ ਉਸ ‘ਚ 2-3 ਚੱਮਚ ਨਾਰੀਅਲ ਦਾ ਤੇਲ ਮਿਲਾ ਲਵੋ। ਇਸ ਤੇਲ ਨਾਲ ਫ਼ਿਰ ਸਿਰ ਦੀ ਮਸਾਜ ਕਰੋ ਅਤੇ 45 ਮਿੰਟਾਂ ਤਕ ਤੇਲ ਵਾਲਾਂ ‘ਚ ਲੱਗਾ ਰਹਿਣ ਦਿਓ। ਇਸ ਤੋਂ ਬਾਅਦ ਸ਼ੈਂਪੂ ਨਾਲ ਸਿਰ ਧੋ ਲਵੋ। ਅਜਿਹਾ ਕਰਨ ਨਾਲ ਸਿਕਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
ਮਹਿਲਾਵਾਂ ਲਈ ਵਰਦਾਨ: ਅਲਸੀ ਦੇ ਬੀਜ ਮਹਿਲਾਵਾਂ ਲਈ ਵਰਦਾਨ ਸਾਬਿਤ ਹੁੰਦੇ ਹਨ। ਔਰਤਾਂ ਨੂੰ ਪੀਰੀਅਡਜ਼ ਬੰਦ ਹੋਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੁੰਦੀਆਂ ਹਨ। ਜੇਕਰ ਇਸ ਦੌਰਾਨ 40 ਗ੍ਰਾਮ ਪੀਸੀ ਹੋਈ ਅਲਸੀ ਦਾ ਸੇਵਨ ਕੀਤਾ ਜਾਵੇ ਤਾਂ ਇਸ ਪਰੇਸ਼ਾਨੀ ‘ਚ ਕਾਫ਼ੀ ਰਾਹਤ ਮਿਲੇਗੀ।
ਹੌਰਮੋਨਜ਼ ਦਾ ਅਸੰਤੁਲਨ: ਅਕਸਰ ਮਹਿਲਾਵਾਂ ਹੌਰਮੋਨਲ ਅਸੰਤੁਲਨ ਦੀ ਸਮੱਸਿਆ ਨਾਲ ਜੂਝਦੀਆਂ ਹਨ। ਅਜਿਹੇ ‘ਚ ਅਲਸੀ ਦੇ ਬੀਜਾਂ ਦਾ ਸੇਵਨ ਤੁਹਾਡੀ ਇਸ ਸਮੱਸਿਆ ਨੂੰ ਦੂਰ ਕਰਦਾ ਹੈ। ਇਸ ਨਾਲ ਸ਼ਰੀਰ ‘ਚ ਐਸਟਰੋਜਨ ਹੌਰਮੋਨ ਦਾ ਪੱਧਰ ਵੀ ਵਧਦਾ ਹੈ ਜੋ ਮਹਿਲਾਵਾਂ ਲਈ ਬੇਹੱਦ ਜ਼ਰੂਰੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
www.surajvanshidawakhana.com
—










