ਕਈ ਰੋਗਾਂ ਲਈ ਚੰਗੀ ਹੈ ਸੌਂਫ਼

ਭੋਜਨ ਤੋਂ ਬਾਅਦ ਸੌਂਫ਼ ਖਾਣ ਦੀ ਆਦਤ ਹਰ ਕਿਸੇ ਨੂੰ ਹੁੰਦੀ ਹੈ। ਸੌਂਫ਼ ‘ਚ ਕਈ ਪੋਸ਼ਤ ਤੱਤ ਹੁੰਦੇ ਹਨ ਜੋ ਸ਼ਰੀਰ ਨੂੰ ਸਿਹਤਮੰਦ ਬਣਾਈ ਰੱਖਣ ‘ਚ ਮਦਦ ਕਰਦੇ ਹਨ। ਸੌਂਫ਼ ਖਾਣ ਨਾਲ ਯਾਦਸ਼ਕਤੀ ਵੱਧਦੀ ਹੈ ਅਤੇ ਸ਼ਰੀਰ ਨੂੰ ਠੰਡਕ ਮਿਲਦੀ ਹੈ। ਸੌਂਫ਼ ‘ਚ ਆਇਰਨ, ਪੋਟੈਸ਼ੀਅਮ ਅਤੇ ਕੈਲਸ਼ੀਅਮ ਵਰਗੇ ਤੱਤ ਹੁੰਦੇ ਹਨ ਜੋ ਹਰ ਉਮਰ ਦੇ ਲੋਕਾਂ ਲਈ ਫ਼ਾਇਦੇਮੰਦ ਹੈ। ਢਿੱਡ ਲਈ ਸੌਫ਼ ਬਹੁਤ ਲਾਭਦਾਇਕ ਹੈ, ਇਹ ਢਿੱਡ ਦੀਆ ਬਿਮਾਰੀਆਂ ਨੂੰ ਦੂਰ ਰੱਖਣ ਤੇ ਸਾਫ਼ ਰੱਖਣ ਦੇ ‘ਚ ਸਹਾਇਤਾ ਕਰਦੀ ਹੈ। ਸੌਂਫ਼ ਖਾਣ ਨਾਲ ਅਪੱਚ, ਐਸੀਡਿਟੀ ਅਤੇ ਢਿੱਡ ‘ਚ ਗੈਸ ਨਹੀਂ ਬਣਦੀ। ਆਓ ਸੌਂਫ਼ ਖਾਣ ਦੇ ਕੁੱਝ ਹੋਰ ਤਰੀਕੇ ਜਾਣਦੇ ਹਾਂ।
ਸੌਂਫ਼ ਦੀ ਚਾਹ: ਢਿੱਡ ਦੀ ਗੈਸ ਦੂਰ ਕਰਨਾ ਦਾ ਇੱਕ ਤਰੀਕਾ ਸੌਂਫ਼ ਦੀ ਚਾਹ ਪੀਣਾ ਹੈ। ਇਸ ਲਈ ਦੋ ਚੱਮਚੇ ਪੀਸੀ ਹੋਈ ਸੌਂਫ਼ ਨੂੰ ਇੱਕ ਕੱਪ ਪਾਣੀ ‘ਚ ਪਾ ਕੇ ਉਬਾਲੋ। ਹੁਣ ਇਸ ‘ਚ ਚਾਹ ਦਾ ਪਾਊਡਰ, ਥੋੜ੍ਹਾ ਗੁੜ ਅਤੇ ਇੱਕ ਚੌਥਾਈ ਦੁੱਧ ਮਿਲਾਓ। ਇਸ ਨੂੰ ਚੰਗੀ ਤਰ੍ਹਾਂ ਗਰਮ ਕਰੋ ਅਤੇ ਛਾਣ ਕੇ ਪੀਓ। ਤੁਹਾਨੂੰ ਤੁਰੰਤ ਗੈਸ ਅਤੇ ਅਪੱਚ ਤੋਂ ਰਾਹਤ ਮਿਲੇਗੀ।
ਇਲਾਇਚੀ ਅਤੇ ਅਦਰਕ ਨਾਲ ਸੌਂਫ਼: ਇਸ ਲਈ ਇੱਕ ਚੱਮਚਾ ਸੌਂਫ਼ ਅਤੇ ਅਦਰਕ ਦਾ ਇੱਕ ਛੋਟਾ ਟੁੱਕੜਾ ਲਓ। ਇਸ ਨੂੰ ਇੱਕ ਕੱਪ ਪਾਣੀ ‘ਚ ਮਿਲਾ ਕੇ ਉਬਾਲੋ। ਇਸ ਮਿਸ਼ਰਣ ਨੂੰ ਦਿਨ ‘ਚ ਖਾਣਾ ਖਾਣ ਦੇ ਬਾਅਦ ਦੋ-ਤਿੰਨ ਵਾਰੀ ਲਓ। ਅਦਰਕ ਦੀ ਮਦਦ ਨਾਲ ਸ਼ਰੀਰ ‘ਚ ਬਣੀ ਗੈਸ ਬਾਹਰ ਨਿਕਲ ਜਾਂਦੀ ਹੈ।
ਸੌਂਫ਼ ਨੂੰ ਚਬਾ ਕੇ ਖਾਓ: ਢਿੱਡ ਦੀ ਗੈਸ ਠੀਕ ਕਰਨ ਲਈ ਤੁਸੀਂ ਖਾਣਾ ਖਾਣ ਮਗਰੋਂ ਸੌਂਫ਼ ਖਾ ਸਕਦੇ ਹੋ। ਤੁਸੀਂ ਇਸ ਨੂੰ ਦਿਨ ‘ਚ ਤਿੰਨ ਤੋਂ ਚਾਰ ਵਾਰੀ ਖਾਓ। ਇਸ ਨਾਲ ਅੰਤੜਿਆਂ ‘ਚ ਫ਼ਸੀ ਗੈਸ ਤੁਰੰਤ ਬਾਹਰ ਆ ਜਾਵੇਗੀ।
ਪੁਦੀਨੇ ਨਾਲ ਸੌਂਫ਼: ਇੱਕ ਚੱਮਚਾ ਸੌਂਫ਼, ਇੱਕ-ਦੋ ਪੁਦੀਨੇ ਦੇ ਪੱਤਿਆਂ ਨੂੰ, ਇੱਕ ਚੌਥਾਈ ਇਲਾਇਚੀ ਪਾਊਡਰ ਨਾਲ ਇੱਕ ਕੱਪ ਪਾਣੀ ‘ਚ ਮਿਲਾ ਲਓ। ਇਸ ਨੂੰ ਪੰਜ ਮਿੰਟ ਲਈ ਉਬਾਲੋ ਅਤੇ ਛਾਣ ਲਓ। ਪੁਦੀਨੇ ‘ਚ ਐਂਟੀ-ਸੈਪਟਿਕ ਗੁਣ ਹੁੰਦੇ ਹਨ ਜਿਸ ਨਾਲ ਪਾਚਣ ਤੰਤਰ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਮਿਲਦਾ ਹੈ। ਜਦੋਂ ਵੀ ਤੁਹਾਨੂੰ ਗੈਸ ਦੀ ਪਰੇਸ਼ਾਨੀ ਹੋਵੇ ਇਸ ਨੂੰ ਹੀ ਪੀਓ।
ਸੌਂਫ਼, ਧਨੀਆ ਅਤੇ ਜ਼ੀਰਾ: ਇਸ ਲਈ ਸੌਂਫ਼ ਦਾ ਇੱਕ ਚੱਮਚਾ, ਇੱਕ ਚੱਮਚਾ ਧਨੀਆ ਅਤੇ ਇੱਕ ਚੱਮਚਾ ਜ਼ੀਰਾ ਲਓ। ਇਨ੍ਹਾਂ ਨੂੰ ਪੀਸ ਕੇ ਪਾਊਡਰ ਬਣਾ ਲਓ। ਇਸ ਪਾਊਡਰ ਨੂੰ ਭੋਜਨ ਕਰਨ ਤੋਂ ਪਹਿਲਾਂ ਖਾਓ। ਤੁਹਾਡੇ ਢਿੱਡ ‘ਚ ਗੈਸ ਬਣਨੀ ਬੰਦ ਹੋ ਜਾਵੇਗੀ।
ਸੌਂਫ਼ ਅਤੇ ਸੰਤਰੇ ਦੇ ਛਿਲਕੇ: ਇੱਕ ਚੱਮਚਾ ਸੌਂਫ਼ ਅਤੇ ਸੰਤਰੇ ਦੇ ਛਿਲਕੇ ਪਾਣੀ ‘ਚ ਉਬਾਲ ਲਓ। ਇਸ ਨੂੰ ਛਾਣ ਕੇ ਇਸ ‘ਚ ਇੱਕ ਚੱਮਚਾ ਸ਼ਹਿਦ ਮਿਲਾਓ। ਇਸ ਨੂੰ ਖਾਣਾ ਖਾਣ ਤੋਂ ਪਹਿਲਾਂ ਖਾਓ। ਇਸ ਨਾਲ ਵੀ ਗੈਸ ਨਹੀਂ ਬਣੇਗੀ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।