ਲਾਜਵਾਬ ਹੈ ਕਾਲਾ ਲੂਣ

ਕਾਲਾ ਲੂਣ ਜਿੱਥੇ ਸਵਾਦ ‘ਚ ਲਾਜਵਾਬ ਹੁੰਦਾ ਹੈ, ਉਥੇ ਹੀ ਇਹ ਔਸ਼ਧੀ ਦੇ ਗੁਣਾਂ ਦੀ ਖਾਨ ਵੀ ਹੈ। ਕਾਲੇ ਲੂਣ ‘ਚ ਸੋਡਿਅਮ, ਕਲੋਰੌਈਡ, ਸਲਫ਼ਰ, ਆਇਰਨ, ਹਾਈਡ੍ਰੋਜਨ ਵਰਗੇ ਤੱਤਾਂ ਦੇ ਨਾਲ-ਨਾਲ 80 ਪ੍ਰਕਾਰ ਦੇ ਖਣਿਜ ਪਦਾਰਥ ਪਾਏ ਜਾਂਦੇ ਹਨ ਜੋ ਸ਼ਰੀਰ ਨੂੰ ਤੰਦਰੁਸਤ ਰੱਖਣ ‘ਚ ਮਦਦ ਕਰਦੇ ਹਨ। ਕਾਲੇ ਲੂਣ ਦੀ ਵਰਤੋਂ ਰੋਜ਼ਾਨਾ ਖੁਰਾਕ ‘ਚ ਜ਼ਰੂਰ ਕਰਨੀ ਚਾਹੀਦੀ ਹੈ। ਕਾਲਾ ਲੂਣ ਸਫ਼ੈਦ ਲੂਣ ਨਾਲੋਂ ਕਿਤੇ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਆਯੁਰਵੇਦ ‘ਚ ਇਸ ਦੇ ਕਈ ਫ਼ਾਇਦੇ ਦੱਸੇ ਗਏ ਹਨ। ਇਹ ਭਾਰ ਘੱਟ ਕਰਨ ‘ਚ ਕਾਫ਼ੀ ਮਦਦਗਾਰ ਸਾਬਿਤ ਹੋ ਸਕਦਾ ਹੈ। ਕਾਲਾ ਲੂਣ ਖਾਣ ਨਾਲ ਜਿੱਥੇ ਬਲੱਡ ਪ੍ਰੈਸ਼ਰ ਦਰੁਸਤ ਰਹਿੰਦਾ ਹੈ, ਉਥੇ ਹੀ ਕੋਲੈਸਟਰੋਲ, ਸ਼ੂਗਰ, ਤਨਾਅ ਅਤੇ ਢਿੱਡ ਸਬੰਧੀ ਬੀਮਾਰੀਆਂ ਤੋਂ ਵੀ ਰਾਹਤ ਮਿਲਦੀ ਹੈ।
ਆਓ ਜਾਣਦੇ ਹਾਂ ਕਾਲਾ ਲੂਣ ਖਾਣ ਦੇ ਫ਼ਾਇਦਿਆਂ ਬਾਰੇ …
ਕੌਫ਼ ਦੀ ਸਮੱਸਿਆ: ਸਰਦੀ ‘ਚ ਖੰਘ, ਐਜ਼ਮਾ ਨੂੰ ਠੀਕ ਰੱਖਣ ‘ਚ ਕਾਲਾ ਲੂਣ ਕਾਫ਼ੀ ਮਦਦਗਾਰ ਹੈ। ਇਸ ਦਾ ਤੁਸੀਂ ਕੋਸੇ ਪਾਣੀ ਜਾਂ ਉਬਲੇ ਅੰਡਿਆਂ ‘ਚ ਪਾ ਕੇ ਸੇਵਨ ਕਰ ਸਕਦੇ ਹੋ। ਕਾਲੇ ਲੂਣ ਨਾਲ ਬਣੇ ਗਰਮ ਪਾਣੀ ਦੀ ਭਾਫ਼ ਨਾਲ ਬਲਗਮ ਅਤੇ ਖੰਘ ਦੂਰ ਕਰਨ ‘ਚ ਕਾਫ਼ੀ ਮਦਦ ਮਿਲਦੀ ਹੈ।
ਭਾਰ ਘੱਟ ਕਰੇ: ਕਾਲੇ ਲੂਣ ‘ਚ ਪਾਏ ਜਾਣ ਵਾਲਾ ਖਣਿਜ ਐਂਟੀ-ਬੈਕਟੀਰੀਅਲ ਦਾ ਕੰਮ ਕਰਦਾ ਹੈ ਜਿਸ ਨਾਲ ਸ਼ਰੀਰ ‘ਚ ਮੌਜੂਦ ਖ਼ਤਰਨਾਕ ਬੈਕਟੀਰੀਆ ਖ਼ਤਮ ਹੋ ਜਾਂਦੇ ਹਨ। ਇਹ ਪਾਚਨ ਨੂੰ ਦਰੁਸਤ ਕਰ ਕੇ ਸ਼ਰੀਰ ਦੀਆਂ ਕੋਸ਼ਿਕਾਵਾਂ ਤਕ ਪੋਸ਼ਣ ਪਹੁੰਚਾਉਂਦੇ ਹਨ ਜਿਸ ਨਾਲ ਮੋਟਾਪੇ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਭਾਰ ਵੀ ਨਹੀਂ ਵਧਦਾ।
ਢਿੱਡ ਲਈ ਫ਼ਾਇਦੇਮੰਦ: ਕਾਲੇ ਲੂਣ ਨੂੰ ਆਯੁਰਵੇਦ ‘ਚ ਕੂਲਿੰਗ ਸੌਲਟ ਮੰਨਿਆ ਜਾਂਦਾ ਹੈ। ਢਿੱਡ ‘ਚ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਜਲਦ ਠੀਕ ਕਰਨ ਦਾ ਕੰਮ ਕਰਦਾ ਹੈ। ਇਹ ਕਬਜ਼, ਢਿੱਡ ਦੀ ਖ਼ਰਾਬੀ, ਢਿੱਡ ਫ਼ੁੱਲਣਾ ਦੀ ਸਮੱਸਿਆ ਨੂੰ ਠੀਕ ਕਰਦਾ ਹੈ। ਇਹ ਅੱਖਾਂ ਲਈ ਵੀ ਫ਼ਾਇਦੇਮੰਦ ਹੈ।
ਹਾਈ ਬਲੱਡ ਪ੍ਰੈਸ਼ਰ: ਹਾਈ ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਲੋਕਾਂ ਨੂੰ ਕਾਲੇ ਲੂਣ ਦਾ ਸੇਵਨ ਕਰਨਾ ਚਾਹੀਦਾ ਹੈ। ਕਾਲੇ ਲੂਣ ‘ਚ ਸੋਡੀਅਮ ਦੀ ਮਾਤਰਾ ਘੱਟ ਹੋਣ ਕਾਰਨ ਹਾਈ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ।
ਗੈਸ ਦੀ ਸਮੱਸਿਆ: ਤਾਂਬੇ ਦੇ ਭਾਂਡੇ ‘ਚ ਅੱਧਾ ਚਮਚਾ ਕਾਲਾ ਲੂਣ ਗਰਮ ਕਰੋ ਅਤੇ ਫ਼ਿਰ ਇਸ ਲੂਣ ਨੂੰ ਇੱਕ ਗਿਲਾਸ ਪਾਣੀ ‘ਚ ਮਿਲਾ ਕੇ ਪੀ ਲਓ। ਅਜਿਹਾ ਕਰਨ ਨਾਲ ਗੈਸ ਦੀ ਸਮੱਸਿਆ ਠੀਕ ਹੋ ਜਾਵੇਗੀ।
ਜੋੜਾਂ ਦੇ ਦਰਦ: ਸ਼ਰੀਰ ਦੀਆਂ ਮਾਸਪੇਸ਼ੀਆਂ ‘ਚ ਹਮੇਸ਼ਾ ਹੀ ਦਰਦ ਰਹਿੰਦਾ ਹੈ। ਅਜਿਹੀ ਹਾਲਤ ‘ਚ ਤੁਸੀਂ ਕਾਲਾ ਲੂਣ ਦਾ ਇਸਤੇਮਾਲ ਕਰ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਜੋੜਾਂ ਨੂੰ ਆਰਾਮ ਮਿਲਦਾ ਹੈ।
ਸਿਕਰੀ ਨੂੰ ਕਰੇ ਦੂਰ: ਸਿਕਰੀ ਸਾਡੇ ਵਾਲਾਂ ਲਈ ਕਾਫ਼ੀ ਨੁਕਸਾਨਦਾਇਕ ਹੁੰਦੀ ਹੈ। ਵਾਲਾਂ ਦੇ ਸਮੇਂ ਤੋਂ ਪਹਿਲਾਂ ਝੜਨਾ, ਸਫ਼ੇਦ ਹੋਣੇ ਅਤੇ ਰੁੱਖੇ-ਰੁੱਖੇ ਹੋਣ ਦਾ ਸਿਕਰੀ ਇੱਕ ਮਹੱਤਵਪੂਰਣ ਕਾਰਨ ਹੈ। ਕਾਲਾ ਲੂਣ ਅਤੇ ਲਾਲ ਟਮਾਟਰ ਦਾ ਮਿਸ਼ਰਣ ਵਾਲਾਂ ‘ਤੇ ਲਗਾਉਣ ਨਾਲ ਸਿਕਰੀ ਜਲਦ ਗਾਇਬ ਹੋ ਜਾਂਦੀ ਹੈ।
ਛਾਤੀ ‘ਚ ਜਲਨ: ਛਾਤੀ ‘ਚ ਜਲਨ ਦੀ ਸਮੱਸਿਆ ਹੋਣ ‘ਤੇ ਕਾਲੇ ਲੂਣ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਹ ਢਿੱਡ ‘ਚ ਜਾ ਕੇ ਐਸਿਡ ਨੂੰ ਵਧਣ ਨਹੀਂ ਦਿੰਦਾ ਜਿਸ ਨਾਲ ਛਾਤੀ ‘ਚ ਜਲਨ ਅਤੇ ਐਸੀਡਿਟੀ ਦੀ ਸਮੱਸਿਆ ਨਹੀਂ ਹੁੰਦੀ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।