ਆਂਵਲੇ ਦਾ ਮੁਰੱਬਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸ਼ਰੀਰ ਲਈ ਇਸ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਆਂਵਲੇ ਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਂਵਲੇ ‘ਚ ਵਾਇਟਾਮਿਨ-C ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਇੱਕ ਤਰ੍ਹਾਂ ਦਾ ਫ਼ਲ ਹੈ ਜਿਸ ਨੂੰ ਧੁੱਪੇ ਸੁਕਾਉਣ ਨਾਲ ਗੁਣਾਂ ‘ਚ ਕੋਈ ਘਾਟ ਨਹੀਂ ਹੁੰਦੀ। ਆਂਵਲੇ ਨੂੰ ਸੁੱਕਾ, ਕੱਚਾ ਜਾਂ ਫ਼ਿਰ ਮੁਰੱਬੇ ਦੇ ਰੂਪ ‘ਚ ਵੀ ਖਾ ਸਕਦੇ ਹੋ। ਇਸ ‘ਚ ਵਾਇਟਾਮਿਨ-C, E, ਆਇਰਨ, ਕੈਲਸ਼ੀਅਮ, ਮੈਗਨੀਜ਼ੀਅਮ ਅਤੇ ਫ਼ਾਈਬਰ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਰੋਜ਼ਾਨਾ ਇੱਕ ਤੋਂ ਦੋ ਪੀਸ ਆਂਵਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਆਓ ਜਾਣਦੇ ਹਾਂ ਆਂਵਲੇ ਦਾ ਮੁਰੱਬਾ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ …
ਚਮੜੀ ਲਈ ਫ਼ਾਇਦੇਮੰਦ: ਲੋਕ ਆਪਣੀ ਚਮੜੀ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਜੇਕਰ ਰੋਜ਼ਾਨਾ ਇੱਕ ਜਾਂ ਦੋ ਪੀਸ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ। ਇਸ ਨਾਲ ਮੁਹਾਂਸੇ ਅਤੇ ਦਾਗ਼ ਧੱਬਿਆਂ ਤੋਂ ਛੁਟਕਾਰਾ ਮਿਲਦਾ ਹੈ।
ਖ਼ੂਨ ਦੀ ਘਾਟ: ਸ਼ਰੀਰ ‘ਚ ਖ਼ੂਨ ਦੀ ਘਾਟ ਨੂੰ ਦੂਰ ਕਰਨ ਲਈ ਆਂਵਲੇ ਦਾ ਮੁਰੱਬਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ‘ਚ ਖ਼ੂਨ ਦੀ ਘਾਟ ਹੁੰਦੀ ਹੈ, ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਵਧੀਆ ਹੈ। ਮਹਿਲਾਵਾਂ ‘ਚ ਆਇਰਨ ਦੀ ਘਾਟ ਪਾਈ ਜਾਂਦੀ ਹੈ ਜਿਸ ਨੂੰ ਪੂਰਾ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ।
ਢਿੱਡ ਦੀਆਂ ਸਮੱਸਿਆਵਾਂ ਨੂੰ ਕਰੇ ਦੂਰ: ਜੇਕਰ ਤੁਹਾਨੂੰ ਢਿੱਡ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ। ਇਸ ਨਾਲ ਢਿੱਡ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਮੁਰੱਬਾ ਜਿਗਰ ਲਈ ਬਹੁਤ ਫ਼ਾਇਦੇਮੰਦ ਹੈ। ਬਦਹਜ਼ਮੀ ਅਤੇ ਢਿੱਡ ਦਾ ਭਾਰੀਪਨ ਮਹਿਸੂਸ ਹੋਣ ‘ਤੇ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।
ਜੋੜਾਂ ਦੇ ਦਰਦ ਨੂੰ ਕਰੇ ਘੱਟ: ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ ਦਿਨ ‘ਚ ਦੋ ਵਾਰ ਖਾ ਸਕਦੇ ਹੋ।
ਰੋਗ ਪ੍ਰਤੀਰੋਧਕ ਦੀ ਸ਼ਮਤਾ ਵਧਾਵੇ: ਆਂਵਲੇ ਦਾ ਮੁਰੱਬਾ ਰੋਗ ਪ੍ਰਤੀਰੋਧਕ ਸ਼ਮਤਾ ਵਧਾਉਣ ਲਈ ਸਹਾਇਕ ਹੁੰਦਾ ਹੈ। ਇਸ ‘ਚ ਵਾਇਟਾਮਿਨ-C ਕਾਫ਼ੀ ਮਾਤਰਾ ‘ਚ ਹੁੰਦਾ ਹੈ। ਇਸ ‘ਚ ਐਂਟੀਔਕਸੀਡੈਂਟ ਗੁਣ ਵੀ ਹੁੰਦੇ ਹਨ ਜੋ ਰੋਗ ਪ੍ਰਤੀਰੋਧਕ ਸ਼ਮਤਾ ਨੂੰ ਵਧਾਉਣ ਲਈ ਫ਼ਾਇਦੇਮੰਦ ਹਨ।
ਗਰਭ ਅਵਸਥਾ ‘ਚ ਫ਼ਾਇਦੇਮੰਦ: ਗਰਭ ਅਵਸਥਾ ‘ਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਠੀਕ ਰਹਿੰਦੀ ਹੈ। ਗਰਭ ਅਵਸਥਾ ‘ਚ ਹੌਰਮੋਨਲ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ।
ਇਸ ਤੋਂ ਇਲਾਵਾ ਇਨ੍ਹਾਂ ਚੀਜ਼ਾਂ ਨਾਲ ਵੀ ਦੂਰ ਹੁੰਦੈ ਗੋਡਿਆਂ ਦਾ ਦਰਦ
ਸੰਤਰੇ: ਸੰਤਰਿਆਂ ‘ਚ ਵਾਇਟਾਮਿਨ C ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਸ ਤੋਂ ਇਲਾਵਾ ਸੰਤਰਿਆਂ ‘ਚ ਵਾਇਟਾਮਿਨ C ਹੀ ਨਹੀਂ ਸਗੋਂ ਕੈਲਸ਼ੀਅਮ ਦੀ ਮਾਤਰਾ ਵੀ ਕਾਫ਼ੀ ਹੁੰਦੀ ਹੈ। ਜੇਕਰ ਤੁਸੀਂ ਗੋਡਿਆਂ ਦੇ ਦਰਦ ਤੋਂ ਪਰੇਸ਼ਾਨ ਹੋ ਅਤੇ ਤੁਹਾਡੇ ਸ਼ਰੀਰ ‘ਚ ਕੈਲਸ਼ੀਅਮ ਦੀ ਕਮੀ ਹੈ ਤਾਂ ਆਪਣੀ ਡਾਈਟ ‘ਚ ਸੰਤਰਾ ਸ਼ਾਮਿਲ ਕਰ ਸਕਦੇ ਹਨ।
ਚਿੱਟੇ ਤਿਲ: ਚਿੱਟੇ ਤਿਲਾਂ ਦੇ ਲੱਡੂਆਂ ਦਾ ਸਵਾਦ ਤਾਂ ਬਹੁਤ ਚੰਗਾ ਹੁੰਦਾ ਹੈ, ਪਰ ਕੀ ਤਹਾਨੂੰ ਪਤਾ ਹੈ ਕਿ ਇਹ ਲੱਡੂ ਜੇ ਤੁਸੀਂ ਰੋਜ਼ਾਨਾ ਖਾਂਦੇ ਹੋ ਤਾਂ ਤਹਾਨੂੰ ਗੋਡਿਆਂ ਦੇ ਦਰਦ ‘ਚ ਆਰਾਮ ਮਿਲ ਸਕਦਾ ਹੈ। ਇਸ ਲਈ ਤੁਹਾਨੂੰ ਰੋਜ਼ਾਨਾ ਦੋ ਲੱਡੂ ਦਾ ਖਾਣੇ ਹੋਣਗੇ।
ਬਦਾਮਾਂ ਦਾ ਦੁੱਧ: ਜੇਕਰ ਤੁਸੀਂ ਦੁੱਧ ਨਹੀਂ ਪੀਂਦੇ ਅਤੇ ਤੁਹਾਡੇ ਸ਼ਰੀਰ ‘ਚ ਕੈਲਸ਼ੀਅਮ ਦੀ ਕਮੀ ਹੈ ਤਾਂ ਅਜਿਹੇ ‘ਚ ਤੁਸੀਂ ਬਦਾਮਾਂ ਦਾ ਦੁੱਧ ਪੀ ਸਕਦੇ ਹੋ ਕਿਉਂਕਿ ਇਸ ‘ਚ ਕੈਲਸ਼ੀਅਮ ਤੋਂ ਇਲਾਵਾ ਵਾਇਟਾਮਿਨ E, ਪ੍ਰੋਟੀਨਜ਼ ਅਤੇ ਫ਼ਾਇਬਰ ਹੁੰਦੇ ਹਨ ਜੋ ਤੁਹਾਡੇ ਸ਼ਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
www.surajvanshidawakhana.com










