Matrimonials

Jatt Sikh family seeks a suitable match for their daughter, 36 yrs. old, 5’-5” tall, MD, Currently working in the Bay Area (California) as a Doctor. The boy should be settled in the bay area (California) with a University degree and professionally employed, non-drinker and non-smoker only. Please Call : 1-408-763-3949
***1501***
Saini Sikh family seeks a suitable match for thier US born daughter, 36 yrs. old, 5′-5″ tall, slim , working as Registered Nurse, beautiful, family oriented. The boy should be qualified, clean shaven, American citizen, well versed in both cultures, family oriented. Caste no bar. Call:1-646-431-9447
*** 1501 ***
Jat Sikh family seeks a suitable match for their Canadian born daughter, 27 yrs. old, 5’-2”, tall, B.Sc., B. Ed, Govt. job, family oriented, beautiful. The boy should be equally qualified, well settled, Canadian born or raised, well settled. Sent your biodata & recent picture to: korensingh@yahoo.com or call: 416-678-2384
***1501***

ਜੱਟ ਸਿੱਖ ਲੜਕੀ, ਉਮਰ 39 ਸਾਲ, ਕੱਦ 5 ਫ਼ੁੱਟ 2 ਇੰਚ, ਸੋਹਣੀ-ਸੁਨੱਖੀ, ਪਰਿਵਾਰਕ, ਅੱਜਕਲ੍ਹ ਕੈਨੇਡਾ ਰਹਿ ਰਹੀ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਤਲਾਕਸ਼ੁਦਾ ਵੀ ਸੰਪਰਕ ਕਰ ਸਕਦੇ ਹਨ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ : aujla001@hotmail.ca ਜਾਂ 1-778-814-7528 ‘ਤੇ ਕਾਲ ਕਰੋ।
***1501***
ਰਾਜਪੂਤ ਸਿੱਖ ਲੜਕਾ, ਉਮਰ 43 ਸਾਲ, ਕੈਨੇਡੀਅਨ ਸਿਟੀਜ਼ਨ, ਨਸ਼ਿਆਂ ਤੋਂ ਰਹਿਤ, ਵੈੱਲ ਸੈਟਲਡ, ਤਲਾਕਸ਼ੁਦਾ (ਇਕ ਬੇਟੀ ਅਲਗ ਰਹਿ ਰਹੀ), ਕਲੀਨ ਸ਼ੇਵਨ, ਚੰਗੇ ਪਰਿਵਾਰ ਨਾਲ ਸਬੰਧਤ ਲਈ ਕੈਨੇਡਾ ਤੋਂ ਲੜਕੀ ਦੀ ਲੋੜ ਹੈ। ਵਿਜ਼ਟਰ/ਸਟੂਡੈਂਟ/ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ‘ਤੇ ਵੀ ਵਿਚਾਰ ਕੀਤਾ ਜਾਵੇਗਾ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ : ranjitparmar8@gmail.com ਜਾਂ 1-604-561-3067 ‘ਤੇ ਫੋਨ ਕਰੋ।
***1501***
ਜੱਟ ਸਿੱਖ ਧਾਲੀਵਾਲ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 8 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਪਰਿਵਾਰਕ ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-241-7273 ‘ਤੇ ਫੋਨ ਕਰੋ
***1501***
ਜੱਟ ਸਿੱਖ ਲੜਕਾ, ਉਮਰ 37 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਪੀ.ਆਰ., ਵਧੀਆ ਜੌਬ ਕਰ ਰਹੇ ਲਈ ਇੰਡੀਆ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜਿਹੜੇ ਲੜਕੇ ਦੇ ਇੰਡੀਆ ਰਹਿੰਦੇ ਭਰਾ, ਉਮਰ 34 ਸਾਲ, ਕੱਦ 6 ਫ਼ੁੱਟ 2 ਇੰਚ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਦਾ ਕੈਨੇਡਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-604-593-4744 ‘ਤੇ ਸੰਪਰਕ ਕਰੋ।
***1501***
ਜੱਟ ਸਿੱਖ ਲੜਕਾ, ਉਮਰ 37 ਸਾਲ, ਕੱਦ 5 ਫ਼ੁੱਟ 9 ਇੰਚ, ਕੈਨੇਡੀਅਨ ਸਿਟੀਜ਼ਨ, ਅਮੈਰੀਕਾ ਵਿੱਚ ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ, ਤਲਾਕਸ਼ੁਦਾ ਲਈ ਕੈਨੇਡਾ/ਅਮੈਰੀਕਾ ਤੋਂ ਪਰਿਵਾਰਕ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਬਿਨਾਂ ਬੱਚੇ ਤੋਂ/ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 647-403-6797 ‘ਤੇ ਫੋਨ ਕਰੋ।
***1501***
ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 6 ਫ਼ੁੱਟ 1 ਇੰਚ, ਕੈਨੇਡੀਅਨ PR, Diploma in Business, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR/ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਬੀ.ਸੀ. ਨੂੰ ਪਹਿਲ। ਜਾਣਕਾਰੀ ਲਈ 1-778-898-4258 ‘ਤੇ ਫੋਨ ਕਰੋ।
***1501***
ਜੱਟ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ PR, Diploma in office Admistration, working as Bank Officer, ਪਰਿਵਾਰਕ, ਸੋਹਣੀ-ਸੁਨੱਖੀ, ਲਈ ਕੈਨੇਡੀਅਨ PR/Citizen, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਟੋਰੌਂਟੋ ਅਤੇ ਮਾਲਵੇ ਨੂੰ ਪਹਿਲ। ਜਾਣਕਾਰੀ ਲਈ 647-207-6676 ‘ਤੇ ਫੋਨ ਕਰੋ।
***1501***
ਜੱਟ ਸਿੱਖ ਲੜਕਾ, ਉਮਰ 28 ਸਾਲ, ਕੱਦ 5 ਫ਼ੁੱਟ 2 ਇੰਚ, ਸਪੇਨ (SPAIN) ਦਾ ਇਮੀਗ੍ਰੈਂਟ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ।ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜਾਣਕਾਰੀ ਲਈ 1-604-967-1374 ਜਾਂ 1-604-967-2682 ‘ਤੇ ਸੰਪਰਕ ਕਰੋ।
***1501***

ਆਧਰਮੀ ਲੜਕੀ, ਉਮਰ 26 ਸਾਲ, ਕੱਦ 5 ਫੁੱਟ 2 ਇੰਚ, ਕੈਨੇਡੀਅਨ ਪੀ ਆਰ, B.A., Diploma in business Management ਚੰਗੀ ਜੌਬ ਕਰ ਰਹੀ, ਪਰਿਵਾਰਕ, ਰਾਧਾ ਸਆਮੀ, ਲੜਕੇ ਦੀ ਲੋਭ ਹੈ। ਬੀ. ਸੀ. ਨੂੰ ਪਹਿਲ। ਜਾਣਕਾਰੀ ਲਈ 1-778-522-8558 ਜਾਂ +91-94635-92027 (ਵਟਸਐਪ) ‘ਤੇ ਫੋਨ ਕਰੋ।
***1501***
ਸੈਣੀ ਸਿੱਖ ਲੜਕਾ, ਉਮਰ 30 ਸਾਲ, ਕੱਦ 6 ਫੁੱਟ, ਓਪਨ ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਨਵੇਂ ਸ਼ਹਿਰ ਨੂੰ ਪਹਿਲ। ਜਾਣਕਾਰੀ ਲਈ 1-778-552-0649 ਜਾਂ 1-778-552-1080 ‘ਤੇ ਫੋਨ ਕਰੋ।
***1501***
ਜੱਟ ਸਿੱਖ ਲੜਕਾ, ਉਮਰ 34 ਸਾਲ, ਕੱਦ 6 ਫੁੱਟ 2 ਇੰਚ, ਗ੍ਰੈਜੂਏਟ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ ਲਈ ਪੜ੍ਹੀ-ਲਿਖੀ, ਪਰਿਵਾਰਕ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਪਰਿਵਾਰ ਇੰਡੀਆ ਵਿੱਚ ਪੇਂਡੂ ਅਤੇ ਸ਼ਹਿਰੀ ਜਾਇਦਾਦ ਦਾ ਮਾਲਕ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਵਟਸਐਪ ‘ਤੇ ਭੇਜੋ ਜਾਂ ਸੰਪਰਕ ਕਰੋ: 1-604-618-2029 ਜਾਂ 2-236-833-8748 (ਵਟਸਐਪ) ਜਾਂ +91-98762-47267
***1501***
ਜੱਟ ਸਿੱਖ ਬਰਾੜ ਲੜਕਾ, ਉਮਰ 32 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਜੰਮਪਲ, Software Engineer, Software Developer , ਦੀ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਜੰਮਪਲ, ਸੋਹਣੀ-ਸੁਨੱਖੀ, ਪੜ੍ਹੀ ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਆਪਣਾ ਬਾਇਓਡੇਟ ਅਤੇ ਪਿਕਚਰ ਈਮੇਲ ਕਰੋ harbhajansbarar1@gmail.com ਜਾਂ 1-604-809-0369 ‘ਤੇ ਸੰਪਰਕ ਕਰੋ।
***1501***
ਜੱਟ ਸਿੱਖ ਬਰਾੜ ਲੜਕਾ, ਉਮਰ 39 ਸਾਲ, ਕੱਦ 5 ਫੁੱਟ 9 ਇਚੰ, ਕੈਨੇਡੀਅਨ ਜੰਮਪਲ, ਨਸ਼ਿਆਂ ਤੋਂ ਰਹਿਤ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ/ਵਿਜ਼ਟਰ/ਵਰਕ ਪਰਮਿਟ ਉਤੇ ਰਹਿ ਰਹੀ, ਉਮਰ 35 ਸਾਲ ਤੱਕ ਦੀ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 647-858-7178 ‘ਤੇ ਫੋਨ ਕਰੋ।
***1501***
ਰਾਮਗੜ੍ਹੀਆ ਸਿੱਖ ਲੜਕਾ, ਉਮਰ 42 ਸਾਲ, ਪੱਗੜੀਧਾਰੀ, ਕੱਦ 5 ਫੁੱਟ 10 ਇੰਚ, ਮੈਕਨੀਕਲ ਇੰਜੀਨਿਅਰਿੰਗ, ਮੈਨੇਜਰ ਦੀ ਜੌਬ ਕਰ ਰਹੇ, ਤਲਾਕਸ਼ੁਦਾ, ਕੈਨੇਡੀਅਨ ਸਿਟੀਜ਼ਨ, ਪਰਿਵਾਰਕ, ਸੋਹਣੇ-ਸੁਨੱਖੇ ਲਈ ਬਰਾਬਰ ਦੀ ਯੋਗਤਾ ਵਾਲੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: hunjancanada07@gmail.com ਜਾਂ ਜਾਣਕਾਰੀ ਲਈ 1-604-782-0751 ‘ਤੇ ਫੋਨ ਕਰੋ।
***1501***
ਜੱਟ ਸਿੱਖ ਗਿੱਲ ਲੜਕਾ, ਉਮਰ 31 ਸਾਲ, ਕੱਦ 5 ਫੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, B.A., of business Accounting, IT ਦੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡਾ ਤੋਂ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਵਿਰਕਾਰ ਲੜਕੀ ਦੀ ਲੋੜ ਹੈ। ਕੈਨੇਡਾ ਤੋਂ ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 647-404-8484 ‘ਤੇ ਫੋਨ ਕਰੋ।
***1501***