ਮੂਲੀ ਦੀ ਵਰਤੋਂ ਸਰਦੀ ‘ਚ ਭਰਪੂਰ ਕੀਤੀ ਜਾਂਦੀ ਹੈ। ਖ਼ਾਸ ਕਰ ਕੇ ਲੋਕ ਇਸ ਨੂੰ ਮਾਘੀ ਦੇ ਤਿਓਹਾਰ ‘ਤੇ ਤਿਲਾਂ ਦੇ ਨਾਲ ਖਾਂਦੇ ਹਨ ਜੋ ਸਿਹਤ ਲਈ ਬੇਹੱਦ ਲਾਭਕਾਰੀ ਹੈ। ਮੂਲੀ ਦੇ ਪਰਾਂਠੇ, ਮੂਲੀ ਦੀ ਸਬਜ਼ੀ ਅਤੇ ਮੂਲੀ ਦੇ ਸਲਾਦ ਵਜੋਂ ਇਸ ਦੀ ਹਰ ਤਰ੍ਹਾਂ ਨਾਲ ਵਰਤੋਂ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸ ਦੀ ਸ਼ਕਲ ਦੇਖਦੇ ਸਾਰ ਹੀ ਮੂੰਹ ਬਣਾਉਣ ਲੱਗ ਜਾਂਦੇ ਹਨ। ਉਕਤ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਮੂਲੀ ਖਾਣ ਦੇ ਬਹੁਤ ਸਾਰੇ ਫ਼ਾਇਦੇ ਹਨ ਜੋ ਸਾਡੀ ਸਿਹਤ ਲਈ ਬੇਹੱਦ ਜ਼ਰੂਰੀ ਹਨ। ਖਾਣਾ ਖਾਂਦੇ ਸਮੇਂ ਮੂਲੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਟੀਜ਼, ਬਲੱਡ ਪ੍ਰੈਸ਼ਰ, ਢਿੱਡ ਦੀਆਂ ਬੀਮਾਰੀਆਂ ਅਤੇ ਪਾਚਨ ਸੰਬੰਧੀ ਕਈ ਤਰਖ਼ਾਂ ਦੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਸਰਦੀਆਂ ਦੀ ਧੁੱਪ ‘ਚ ਮੂਲੀ ਨੂੰ ਕਾਲੇ ਨਮਕ ਨਾਲ ਖਾਣ ‘ਤੇ ਇਸ ਦਾ ਸੁਆਦ ਹੋਰ ਵੱਧ ਜਾਂਦਾ ਹੈ।
ਮੂਲੀ ਖਾਣ ਨਾਲ ਹੋਣ ਵਾਲੇ ਫ਼ਾਇਦੇ …
ਬੌਡੀ ਨੂੰ ਕਰੇ ਡੀਟੌਕਸੀਫ਼ਾਈ: ਮੂਲੀ ‘ਚ ਮੌਜੂਦ ਪੌਸ਼ਕ ਤੱਤਾਂ ਦੇ ਕਾਰਨ ਇਸ ਨੂੰ ਕੁਦਰਤੀ ਕਲੀਨਜ਼ਰ ਕਿਹਾ ਜਾਂਦਾ ਹੈ। ਰੋਜ਼ਾਨਾ ਮੂਲੀ ਦਾ ਰਸ ਪੀਣ ਨਾਲ ਸ਼ਰੀਰ ਡਿਟੌਕਸ ਹੁੰਦਾ ਹੈ ਜਿਸ ਨਾਲ ਸ਼ਰੀਰ ‘ਚ ਮੌਜੂਦ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ।
ਢਿੱਡ ਦੀਆਂ ਸਮੱਸਿਆਵਾਂ ਕਰੇ ਦੂਰ: ਢਿੱਡ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੂਲੀ ਜ਼ਰੂਰ ਖਾਓ। ਮੂਲੀ ਦੇ ਰਸ ‘ਚ ਅਦਰਕ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਢਿੱਡ ਨਾਲ ਜੁੜੀ ਹਰ ਪਰੇਸ਼ਾਨੀ ਤੋਂ ਛੁਟਕਾਰਾ ਮਿਲ ਜਾਵੇਗਾ।
ਮਜ਼ਬੂਤ ਪਾਚਣ ਤੰਤਰ: ਕੱਚੀ ਮੂਲੀ ਦੀ ਵਰਤੋਂ ਜਾਂ ਫ਼ਿਰ ਇਸ ਦੇ ਰਸ ‘ਚ ਨਮਕ ਮਿਲਾ ਕੇ ਪੀਣ ਨਾਲ ਪਾਚਣ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਢਿੱਡ ਦੇ ਕੀੜੇ ਵੀ ਨਸ਼ਟ ਹੋ ਜਾਂਦੇ ਹਨ।
ਲਿਵਰ ਲਈ ਫ਼ਾਇਦੇਮੰਦ: ਜੇਕਰ ਤੁਹਾਨੂੰ ਲਿਵਰ ਨਾਲ ਜੁੜੀ ਕੋਈ ਵੀ ਸਮੱਸਿਆ ਹੈ ਤਾਂ ਤੁਹਾਨੂੰ ਨਿਯਮਿਤ ਰੂਪ ਨਾਲ ਮੂਲੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।
ਪੀਲੀਆ ਰੋਗ: ਮੂਲੀ ਪੀਲੀਆ ਦੇ ਮਰੀਜ਼ਾਂ ਲਈ ਬਹੁਤ ਫ਼ਾਇਦਮੰਦ ਹੈ। ਜਿੰਨਾਂ ਲੋਕਾਂ ਨੂੰ ਪੀਲੀਆ ਹੋ ਚੁੱਕਾ ਹੈ ਜਾਂ ਜਿਹੜੇ ਇਸ ਤੋਂ ਰਿਕਵਰ ਕਰ ਰਹੇ ਹਨ, ਉਨ੍ਹਾਂ ਨੂੰ ਮੂਲੀ ਨਮਕ ਨਾਲ ਖਾਣੀ ਚਾਹੀਦੀ ਹੈ। ਇਸ ਨਾਲ ਪੀਲੀਆ ਜਲਦੀ ਠੀਕ ਹੋ ਜਾਂਦਾ ਹੈ।
ਬਵਾਸੀਰ ਦਾ ਇਲਾਜ: ਘੁਲਣਸ਼ੀਲ ਫ਼ਾਈਬਰ ਹੋਣ ਕਾਰਨ ਇਸ ਨਾਲ ਬਵਾਸੀਰ ਦੀ ਸਮੱਸਿਆ ਵੀ ਕੁੱਝ ਹੀ ਮਹੀਨਿਆਂ ‘ਚ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਮੂਲੀ ਠੰਡਕ ਦੇਣ ਦਾ ਕੰਮ ਵੀ ਕਰਦੀ ਹੈ ਜਿਸ ਨਾਲ ਬਵਾਸੀਰ ‘ਚ ਜਲਣ ਤੋਂ ਰਾਹਤ ਮਿਲਦੀ ਹੈ।
ਬਲੱਡ ਪ੍ਰੈਸ਼ਰ ‘ਚ ਫ਼ਾਇਦੇਮੰਦ: ਮੂਲੀ ‘ਚ ਐਂਟੀ-ਔਕਸੀਡੈਂਟ ਗੁਣ ਪਾਏ ਜਾਂਦੇ ਹਨ ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖਣ ‘ਚ ਤੁਹਾਡੀ ਮਦਦ ਕਰਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com










