ਸਿਹਤ ਲਈ ਫ਼ਾਇਦੇਮੰਦ ਹੈ ਮੱਖਣ

ਮੱਖਣ ਪੰਜਾਬੀਆਂ ਦੇ ਖਾਣੇ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਮੱਖਣ ਖਾਣ ‘ਚ ਜਿੰਨਾ ਸੁਆਦ ਹੁੰਦੈ, ਉਸ ਤੋਂ ਵੱਧ ਇਹ ਸ਼ਰੀਰ ਲਈ ਗੁਣਕਾਰੀ ਹੁੰਦਾ ਹੈ। ਫ਼ਾਇਦੇਮੰਦ ਹੋਣ ਕਾਰਨ ਮੱਖਣ ਨੂੰ ਨਾਸ਼ਤੇ ‘ਚ ਪਹਿਲ ਦੇਣੀ ਚਾਹੀਦੀ ਹੈ। ਬਹੁਤ ਸਾਰੇ ਲੋਕ ਨਾਸ਼ਤੇ ‘ਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ, ਜੋ ਸਹੀ ਹੈ। ਅੱਜ ਕੱਲ੍ਹ ਲੋਕ ਬਾਜ਼ਾਰ ਤੋਂ ਮਿਲਣ ਵਾਲੇ ਮੱਖਣ ਦੀ ਵਰਤੋਂ ਜ਼ਿਆਦਾ ਮਾਤਰਾ ‘ਚ ਕਰਦੇ ਹਨ ਕਿਉਂਕਿ ਬੱਚਿਆਂ ਅਤੇ ਵੱਡਿਆਂ ਨੂੰ ਘਰੋਂ ਕੱਢਿਆ ਮੱਖਣ ਚੰਗਾ ਨਹੀਂ ਲੱਗਦਾ। ਪੀਲੇ ਮੱਖਣ ਨਾਲੋਂ ਸਫ਼ੇਦ ਮੱਖਣ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਜਿਸ ‘ਚ ਵਾਇਟਾਮਿਨ-A, E ਅਤੇ ਫ਼ੈਟੀ ਐਸਿਡਜ਼ ਪਾਏ ਜਾਂਦੇ ਹਨ। ਇਹ ਸ਼ਰੀਰ ਦੇ ਰੋਗਾਂ ਨਾਲ ਲੜਣ ਦੀ ਸ਼ਕਤੀ ਨੂੰ ਵਧਾਉਣ ‘ਚ ਮਦਦ ਕਰਦੇ ਹਨ। ਸਫ਼ੇਦ ਮੱਖਣ ‘ਚ ਨਮਕ ਬਿਲਕੁੱਲ ਨਹੀਂ ਹੁੰਦਾ ਅਤੇ ਇਸ ‘ਚ ਬੀਟਾ ਕੈਰੋਟੀਨ ਦੀ ਮਾਤਰਾ ਵੀ ਘੱਟ ਹੁੰਦੀ ਹੈ।
ਮੱਖਣ ਖਾਣ ਦੇ ਫ਼ਾਇਦੇ
ਥੌਇਰੌਇਡ: ਥੌਇਰੌਇਡ ਦੀ ਵਜ੍ਹਾ ਨਾਲ ਗਲੇ ‘ਚ ਸੋਜ ਹੋ ਜਾਂਦੀ ਹੈ। ਅਜਿਹੇ ‘ਚ ਸਫ਼ੇਦ ਮੱਖਣ ਖਾਣਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਮੌਜੂਦ ਆਇਓਡੀਨ ਥੌਇਰੌਇਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਕਰਦਾ ਹੈ।
ਅੱਖਾਂ ਦੀ ਜਲਨ: ਅੱਖਾਂ ਦੀ ਜਲਨ ਦੀ ਸਮੱਸਿਆ ਹੋਣ ‘ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ ‘ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ ‘ਚ ਹੋਣ ਵਾਲੀ ਜਲਨ ‘ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ।
ਦਿਲ ਦਾ ਰੋਗ: ਅੱਜਕੱਲ੍ਹ ਜ਼ਿਆਦਾਤਰ ਲੋਕਾਂ ਨੂੰ ਕੋਲੈਸਟਰੋਲ ਦੀ ਸਮੱਸਿਆ ਹੁੰਦੀ ਹੈ ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿੱਚ ਵਾਇਟਾਮਿਨ ਅਤੇ ਸਲੇਨਿਯਮ ਨਾਲ ਭਰਪੂਰ ਸਫ਼ੇਦ ਮੱਖਣ ਖਾਣ ਨਾਲ ਦਿਲ ਹੈਲਦੀ ਰਹਿੰਦਾ ਹੈ।
ਸਿਹਤਮੰਦ ਦਿਮਾਗ਼: ਸਫ਼ੇਦ ਮੱਖਣ ਬੱਚਿਆਂ ਨੂੰ ਜ਼ਰੂਰ ਖਿਲਾਉਣਾ ਚਾਹੀਦਾ ਹੈ। ਇਸ ਨਾਲ ਬੱਚਿਆਂ ਦਾ ਦਿਮਾਗ਼ ਸਿਹਤਮੰਦ ਹੁੰਦਾ ਹੈ ਅਤੇ ਯਾਦ ਰੱਖਣ ਦੀ ਤਾਕਤ ਵਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੋ ਜਾਂਦੀ ਹੈ।
ਕਮਜ਼ੋਰ ਹੱਡੀਆਂ: ਵਧਦੀ ਉਮਰ ਦੇ ਨਾਲ ਹੀ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿੱਚ ਸਫ਼ੇਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਵਿੱਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
ਕੈਂਸਰ: ਸਫ਼ੇਦ ਮੱਖਣ ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਲੜਣ ਵਿੱਚ ਮਦਦ ਮਿਲਦੀ ਹੈ। ਇਸ ਵਿੱਚ ਮੌਜੂਦ ਐਂਟੀਔਕਸੀਡੈਂਟਸ ਚਮੜੀ ਦੀ ਫ਼੍ਰੀ ਰੈਡਿਕਲਜ਼ ਤੋਂ ਸੁਰੱਖਿਆ ਕਰਦੇ ਹਨ ਅਤੇ ਕੈਂਸਰ ਨਾਲ ਲੜਣ ਵਿੱਚ ਮਦਦ ਕਰਦੇ ਹਨ।
ਕੋਲੈਸਟਰੋਲ ਦੀ ਸਮੱਸਿਆ: ਰੋਜ਼ਾਨਾ ਮੱਖਣ ਦੀ ਵਰਤੋਂ ਕਰਨ ਨਾਲ ਕੋਲੈਸਟਰੋਲ ਦੀ ਸਮੱਸਿਆ ਤੋਂ ਹਮੇਸ਼ਾ-ਹਮੇਸ਼ਾ ਲਈ ਛੁਟਕਾਰਾ ਮਿਲਦਾ ਹੈ। ਕੋਲੈਸਟਰੋਲ ਦੇ ਮਰੀਜ਼ਾਂ ਨੂੰ ਰੋਜ਼ਾਨਾ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ।
ਦਮਾ: ਦਮੇ ਦੇ ਸ਼ਿਕਾਰ ਲੋਕਾਂ ਨੂੰ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਹ ਦੀ ਤਕਲੀਫ਼ ਹੋਣ ‘ਤੇ ਮੱਖਣ ਖਾਣਾ ਲਾਭਦਾਇਕ ਸਾਬਿਤ ਹੁੰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸੂਰਜਵੰਸ਼ੀ ਦੇ ਤਜਰਬੇਕਾਰ ਅਤੇ ਕੁਆਲੀਫ਼ਾਈਡ ਹਕੀਮ, BAMS ਡਿਗਰੀਯਾਫ਼ਤਾ ਭਾਵ ਆਯੁਰਵੈਦ ਆਚਾਰੀਆ, KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ।
surajvanshidawakhana.com