ਹਰੀਆਂ ਮਿਰਚਾਂ ਸਾਡੇ ਸਾਰਿਆਂ ਦੇ ਘਰਾਂ ‘ਚ ਹੁੰਦੀਆਂ ਹਨ ਅਤੇ ਅਸੀਂ ਇਨ੍ਹਾਂ ਦੀ ਵਰਤੋਂ ਸਬਜ਼ੀਆਂ ਅਤੇ ਸਲਾਦ ਬਣਾਉਣ ‘ਚ ਕਰਦੇ ਹਾਂ। ਪਰ ਜੇ ਅਸੀਂ ਕਹੀਏ ਕਿ ਤੁਹਾਨੂੰ ਰੋਜ਼ਾਨਾ ਇੱਕ ਸਾਬਿਤ ਮਿਰਚ ਖਾਣੀ ਚਾਹੀਦੀ ਹੈ ਤਾਂ ਤੁਸੀਂ ਪੁੱਛੋਗੇ ਕਿ ਕਿਉਂ? ਸਾਬਤ ਮਿਰਚ ਖਾਣ ਦੇ ਬਹੁਤ ਸਾਰੇ ਫ਼ਾਇਦੇ ਹਨ। ਸਭ ਤੋਂ ਪਹਿਲਾਂ ਹਰੀਆਂ ਮਿਰਚਾਂ ਵਿੱਚ ਵਾਇਟਾਮਿਨ A, C ਅਤੇ B ਬੀ ਹੁੰਦੇ ਹਨ। ਇਸ ਤੋਂ ਇਲਾਵਾ, ਇਨ੍ਹਾਂ ਵਿੱਚ ਕੈਪਸਾਈਸਿਨ, ਕੈਰੋਟੀਨ, ਕ੍ਰੈਪਟੋਕਸਾਨਥਿਨ, ਲੂਟੇਨ ਅਤੇ ਜ਼ੈਕਸੈਂਥਿਨ ਵਰਗੇ ਕਈ ਐਂਟੀਔਕਸੀਡੈਂਟਸ ਹੁੰਦੇ ਹਨ ਜੋ ਫ਼ੇਫ਼ੜਿਆਂ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਬਚਾਉਂਦੇ ਹਨ। ਇਸ ਤੋਂ ਇਲਾਵਾ ਮਿਰਚਾਂ ‘ਚ ਐਮੀਨੋ ਐਸਿਡ, ਫ਼ੋਲਿਕ ਐਸਿਡ ਅਤੇ ਐਸਕੋਰਬਿਕ ਐਸਿਡ ਹੁੰਦੇ ਹਨ ਜੋ ਪਾਚਨ ਤੰਤਰ ਨੂੰ ਠੀਕ ਰੱਖਣ ਅਤੇ ਪ੍ਰਤੀਰੋਧਕ ਸ਼ਕਤੀ ਵਧਾਉਣ ‘ਚ ਮਦਦਗਾਰ ਹੁੰਦੇ ਹਨ। ਇਸ ਲਈ ਕੁੱਝ ਅਜਿਹੀਆਂ ਬੀਮਾਰੀਆਂ ਹਨ ਜਿਨ੍ਹਾਂ ‘ਚ ਹਰੀ ਮਿਰਚ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਬੀਮਾਰੀਆਂ ਬਾਰੇ।
ਇਨ੍ਹਾਂ ਚਾਰ ਬੀਮਾਰੀਆਂ ‘ਚ ਹਰੀਆਂ ਮਿਰਚਾਂ ਖਾਓ
1. ਹਾਈ BP ਦੇ ਮਰੀਜ਼: ਹਾਈ BP ਦੇ ਰੋਗੀਆਂ ਨੂੰ ਹਰੀਆਂ ਮਿਰਚਾਂ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਇਸ ਲਈ ਕਿਉਂਕਿ ਹਰੀ ਮਿਰਚ ‘ਚ ਪਾਏ ਜਾਣ ਵਾਲੇ ਕੈਪਸਾਈਸਿਨ ਦੇ ਸੰਪਰਕ ‘ਚ ਆਉਣ ‘ਤੇ ਖ਼ੂਨ ਦੀਆਂ ਨਾੜੀਆਂ ਨੂੰ ਆਰਾਮ ਮਿਲਦਾ ਹੈ। ਇਹ ਰੀਲੈਕਸਡ ਮਹਿਸੂਸ ਕਰਦੀਆਂ ਹਨ। ਨਾਲ ਹੀ ਇਸ ਦਾ ਸਿਟ੍ਰਿਕ ਐਸਿਡ ਖ਼ੂਨ ਨੂੰ ਪਤਲਾ ਕਰਨ ਦਾ ਕੰਮ ਕਰਦਾ ਹੈ ਜੋ ਹਾਈ BP ਦੀ ਸਮੱਸਿਆ ਨੂੰ ਕੰਟਰੋਲ ਕਰਦਾ ਹੈ।
2. ਗਠੀਏ ਦੇ ਰੋਗੀ: ਹਰੀਆਂ ਮਿਰਚਾਂ ਐਂਟੀ-ਇਨਫ਼ਲੇਮੇਟਰੀ ਹੈ ਭਾਵ ਇਹ ਦਰਦ ਤੋਂ ਰਾਹਤ ਦਿਵਾਉਣ ‘ਚ ਮਦਦ ਕਰ ਸਕਦੀਆਂ ਹਨ। ਗਠੀਆ ਅਤੇ ਪੁਰਾਣੇ ਆਸਟੀਓਆਰਥਰਾਇਟਸ ਦੇ ਰੋਗੀਆਂ ਲਈ ਇਨ੍ਹਾਂ ਦੀ ਵਰਤੋਂ ਬਹੁਤ ਫ਼ਾਇਦੇਮੰਦ ਮੰਨੀ ਜਾਂਦੀ ਹੈ। ਇਹ ਹੱਡੀਆਂ ‘ਚ ਸੋਜ ਅਤੇ ਦਰਦ ਨੂੰ ਘੱਟ ਕਰਦੀਆਂ ਹਨ ਜਿਸ ਨਾਲ ਗਠੀਏ ਦੇ ਮਰੀਜ਼ਾਂ ਨੂੰ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ, ਹਰੀਆਂ ਮਿਰਚਾਂ ਕੈਲਸ਼ੀਅਮ ਦਾ ਵਧੀਆ ਸਰੋਤ ਹੈ ਜੋ ਹੱਡੀਆਂ ਨੂੰ ਸਿਹਤਮੰਦ ਅਤੇ ਮਜ਼ਬੂਤ ਬਣਾਉਾਂਦਾ ਹੈ।
3. ਵਾਇਟਾਮਿਨ C ਦੀ ਘਾਟ ਦੇ ਰੋਗੀ: ਜਦੋਂ ਤੁਹਾਡੇ ਸ਼ਰੀਰ ਵਿੱਚ ਵਾਇਟਾਮਿਨ C ਦੀ ਕਮੀ ਹੁੰਦੀ ਹੈ ਤਾਂ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ ਅਤੇ ਤੁਸੀਂ ਕਿਸੇ ਵੀ ਲਾਗ ਪ੍ਰਤੀ ਸੰਵੇਦਨਸ਼ੀਲ ਹੋ ਜਾਂਦੇ ਹੋ ਅਤੇ ਇਸ ਕਾਰਨ ਤੁਸੀਂ ਇਨਫ਼ੈਕਸ਼ਨ ਦਾ ਛੇਤੀ ਸ਼ਿਕਾਰ ਹੋ ਜਾਂਦੇ ਹੋ। ਇਸ ਲਈ ਵਾਇਟਾਮਿਨ C ਨਾਲ ਹਰੀਆਂ ਮਿਰਚਾਂ ਦਾ ਭਰਪੂਰ ਸੇਵਨ ਕਰਨਾ ਚਾਹੀਦਾ ਹੈ।
4. ਕਮਜ਼ੋਰ ਨਜ਼ਰ ਵਾਲੇ: ਹਰੀ ਮਿਰਚ ‘ਚ ਵਾਇਟਾਮਿਨ A ਵਰਗੇ ਪੋਸ਼ਕ ਤੱਤ ਹੁੰਦੇ ਹਨ ਜੋ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦਗਾਰ ਹੁੰਦੇ ਹਨ। ਇਸ ਲਈ ਇਹ ਵਧਦੀ ਉਮਰ ਦੇ ਨਾਲ ਕਮਜ਼ੋਰ ਹੁੰਦੀ ਨਜ਼ਰ ਤੋਂ ਵੀ ਬਚਾਉਂਦੀ ਹੈ ਅਤੇ ਮੋਤੀਆਬਿੰਦ ਵਰਗੀਆਂ ਅੱਖਾਂ ਦੀਆਂ ਬੀਮਾਰੀਆਂ ਦੇ ਜੋਖ਼ਮ ਨੂੰ ਘਟਾਉਂਦੀ ਹੈ।
ਕਿੰਨੀ ਮਾਤਰਾ ‘ਚ ਹਰੀ ਮਿਰਚ ਖਾਣੀ ਚਾਹੀਦੀ ਹੈ?
ਰੋਜ਼ਾਨਾ ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਵਿੱਚ 1 ਜਾਂ 2 ਹਰੀਆਂ ਮਿਰਚਾਂ ਨੂੰ ਨਮਕ ਲਗਾ ਕੇ ਕੱਚੀਆਂ ਖਾਓ। ਜੇਕਰ ਤੁਹਾਨੂੰ ਇਸ ਤਰ੍ਹਾਂ ਖਾਣ ਦੀ ਆਦਤ ਨਹੀਂ ਹੈ ਤਾਂ ਸੁੱਕੀ ਰੋਟੀ ਨਾਲ ਖਾਓ। ਇਸ ਤਰ੍ਹਾਂ ਨਿਯਮਿਤ ਤੌਰ ‘ਤੇ ਹਰੀ ਮਿਰਚ ਖਾਣ ਨਾਲ ਇਨ੍ਹਾਂ ਬੀਮਾਰੀਆਂ ਨੂੰ ਕਾਫ਼ੀ ਹੱਦ ਤਕ ਕੰਟਰੋਲ ਕਰਨ ‘ਚ ਮਦਦ ਮਿਲੇਗੀ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਾਂਦਾਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ‘ਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidawakhana.com










