ਕਈ ਬੀਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਦੀ ਹੈ ਕਾਲੀ ਮਿਰਚ

ਕਾਲੀ ਮਿਰਚ ਦੀ ਵਰਤੋਂ ਖਾਣੇ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ, ਪਰ ਖਾਣੇ ਦੇ ਸੁਆਦ ਤੋਂ ਇਲਾਵਾ ਕਾਲੀ ਮਿਰਚ ਕਈ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ‘ਚ ਵੀ ਮਦਦ ਕਰਦੀ ਹੈ। ਸਿਹਤ ਅਤੇ ਗੁਣਾਂ ਨਾਲ ਭਰਪੂਰ ਕਾਲੀ ਮਿਰਚ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸ਼ਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਓ ਜਾਣਦੇ ਹਾਂ ਕਾਲੀ ਮਿਰਚ ਖਾਣ ਨਾਲ ਕਿਹੜੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ।
ਸਰਦੀ-ਜ਼ੁਕਾਮ: ਦੋ ਗ੍ਰਾਮ ਕਾਲੀ ਮਿਰਚ ਦੇ ਪਾਊਡਰ ਨੂੰ ਗੁੜ ‘ਚ ਮਿਲਾ ਕੇ ਖਾਣ ਨਾਲ ਸਰਦੀ ਜੁਕਾਮ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਕਾਲੀ ਮਿਰਚ ਦੇ ਪਾਊਡਰ ਨੂੰ ਸੁੰਘਣ ਨਾਲ ਬਾਰ-ਬਾਰ ਛਿੱਕਣ ਅਤੇ ਸਿਰਦਰਦ ਦੀ ਸਮੱਸਿਆ ਠੀਕ ਹੋ ਜਾਂਦੀ ਹੈ।
ਅੱਖਾਂ ਦੇ ਰੋਗ: ਰੋਜ਼ਾਨਾ ਕਾਲੀ ਮਿਰਚ ਨੂੰ ਘਿਉ ਅਤੇ ਸ਼ੱਕਰ ‘ਚ ਮਿਲਾ ਕੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਨਾਲ ਹੀ ਇਸ ਨਾਲ ਜੁੜੇ ਰੋਗ ਵੀ ਦੂਰ ਹੋ ਜਾਂਦੇ ਹਨ।
ਨਕਸੀਰ ਫ਼ੁੱਟਣਾ: ਨਕਸੀਰ ਦੇ ਫ਼ੁੱਟਣ ‘ਤੇ ਇਸ ਨੂੰ ਰੋਕਣ ਲਈ ਕਾਲੀ ਮਿਰਚ ਨੂੰ ਪੀਸ ਕੇ ਦਹੀਂ ਅਤੇ ਗੁੜ ‘ਚ ਮਿਲਾ ਕੇ ਖਾਓ। ਇਸ ਨਾਲ ਖ਼ੂਨ ਵਹਿਣਾ ਬੰਦ ਹੋ ਜਾਵੇਗਾ।
ਯਾਦਦਾਸ਼ਤ ਤੇਜ਼: ਰੋਜ਼ਾਨਾ ਸਵੇਰੇ ਕਾਲੀ ਮਿਰਚ ‘ਚ ਮੱਖਣ ਅਤੇ ਮਿਸ਼ਰੀ ਮਿਲਾ ਕੇ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ।
ਪੇਟ ਦੀਆਂ ਬੀਮਾਰੀਆਂ: ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਇੱਕ ਗ੍ਰਾਮ ਕਾਲੀ ਮਿਰਚ ‘ਚ ਪਾਊਡਰ ਨੂੰ ਨਿੰਬੂ ਅਤੇ ਅਦਰਕ ਦੇ ਰਸ ‘ਚ ਮਿਲਾ ਕੇ ਪੀਓ।
ਸਰਦੀ ‘ਚ ਫ਼ਾਇਦੇਮੰਦ: ਸਰਦੀ ‘ਚ ਸ਼ਰੀਰ ਨੂੰ ਗਰਮ, ਕੌਫ਼ ਅਤੇ ਛਾਤੀ ਨੂੰ ਠੀਕ ਕਰਨ ਲਈ ਕਾਲੀ ਮਿਰਚ ਨੂੰ ਚਾਹ ਜਾਂ ਦੁੱਧ ‘ਚ ਮਿਲਾ ਕੇ ਪੀ ਸਕਦੇ ਹੋ।
ਸ਼ਰੀਰ ਨੂੰ ਐਨਰਜੀ: ਸਰਦੀ ‘ਚ ਕਾਲੀ ਮਿਰਚ ਦੀ ਗਰਮ ਪਾਣੀ ਨਾਲ ਵਰਤੋਂ ਕਰਨ ਨਾਲ ਸ਼ਰੀਰ ਨੂੰ ਐਨਰਜੀ ਮਿਲਦੀ ਹੈ। ਇਸ ਦੀ ਤਾਸੀਰ ਗਰਮ ਹੋਣ ਕਾਰਨ ਇਹ ਸ਼ਰੀਰ ਦੀ ਪ੍ਰਤਿਰੋਧਕ ਦੀ ਮਾਤਰਾ ਨੂੰ ਵਧਾਉਂਦੀ ਹੈ।
ਐਸੀਡਿਟੀ: ਐਸੀਡਿਟੀ, ਖ਼ਾਂਸੀ, ਖੱਟੇ ਡਕਾਰ, ਗਲੇ ‘ਚ ਇਨਫ਼ੈਕਸ਼ਨ ਨੂੰ ਦੂਰ ਕਰਨ ਲਈ ਇੱਕ ਕੱਪ ਪਾਣੀ ‘ਚ ਕਾਲੀ ਮਿਰਚ, ਨਿੰਬੂ ਦਾ ਰਸ, ਕਾਲਾ ਨਮਕ ਮਿਲਾ ਕੇ ਗਰਮ ਪਾਣੀ ਨਾਲ ਪੀ ਲਓ।
ਲੋਅ ਬਲੱਡ ਪ੍ਰੈਸ਼ਰ ਦੂਰ: ਦਿਨ ‘ਚ ਦੋ ਵਾਰ ਕਾਲੀ ਮਿਰਚ ਨੂੰ 21 ਸੌਗੀਆਂ ਦੇ ਦਾਣਿਆਂ ਨਾਲ ਭੁੰਨ ਕੇ ਖਾਣ ਨਾਲ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਮਰਦਾਨਾ ਕਮਜ਼ੋਰੀ ‘ਚ ਮਦਦਗਾਰ: ਜੇਕਰ ਤੁਸੀਂ ਮਰਦਾਨਾ ਕਮਜ਼ੋਰੀ ਤੋਂ ਪੀੜਤ ਹੋ ਤਾਂ ਰੋਜ਼ਾਨਾ ਸਵੇਰੇ ਨਿੰਬੂ ਦੇ ਰਸ ਨਾਲ ਕਾਲਾ ਨਮਕ ਅਤੇ ਇੱਕ ਟੀ-ਸਪੂਨ ਕਾਲੀ ਮਿਰਚ ਪੀਓ ਤੇ ਫ਼ਿਰ ਦੇਖੋ ਫ਼ਾਇਦਾ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com