ਸਿਹਤ ਲਈ ਲਾਹੇਵੰਦ ਹੈ ਔਲਿਆਂ ਦਾ ਜੂਸ

ਔਲਿਆਂ ‘ਚ ਵਾਇਟਾਮਿਨ C, ਆਇਰਨ, ਕੈਲਸ਼ੀਅਮ, ਐਂਟੀ-ਬੈਕਟੀਰੀਅਲ, ਐਂਟੀ-ਔਕਸੀਡੈਂਟ, ਆਦਿ ਗੁਣ ਹੁੰਦੇ ਹਨ। ਇਸ ਤੋਂ ਇਲਾਵਾ ਇਸ ਨੂੰ ਆਯੁਰਵੈਦ ਦੀ ਜਾਦੂਈ ਜੜ੍ਹੀ ਬੂਟੀ ਵੀ ਕਿਹਾ ਜਾਂਦਾ ਹੈ। ਆਂਵਲਿਆਂ ਦੀ ਵਰਤੋਂ ਨਾਲ ਇਮਿਊਨਿਟੀ ਸਟ੍ਰੌਂਗ ਹੋਣ ਦੇ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਨ੍ਹਾਂ ਕਾਰਨ ਕੋਰੋਨਾ ਕਾਲ ‘ਚ ਸ਼ਰੀਰ ਦੀ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਮਾਹਿਰਾਂ ਵਲੋਂ ਇਸ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਸੀ। ਇਹ ਮੌਸਮੀ ਸਰਦੀ-ਖ਼ਾਂਸੀ ਤੋਂ ਰਾਹਤ ਦਿਵਾਉਣ ਦੇ ਨਾਲ ਅੱਖਾਂ, ਚਮੜੀ ਅਤੇ ਵਾਲਾਂ ਨਾਲ ਜੁੜੀਆਂ ਪਰੇਸ਼ਾਨੀਆਂ ਦੂਰ ਕਰਨ ‘ਚ ਮਦਦ ਕਰਦਾ ਹੈ। ਔਲਿਆਂ ਦੀ ਕੱਚੀ, ਆਚਾਰ, ਮੁਰੱਬਾ ਅਤੇ ਜੂਸ ਦੇ ਰੂਪ ‘ਚ ਵਰਤੋਂ ਕੀਤੀ ਜਾਂਦੀ ਹੈ। ਖ਼ਾਸ ਤੌਰ ‘ਤੇ ਲੋਕ ਔਲਿਆਂ ਦਾ ਜੂਸ ਪੀਣਾ ਫ਼ਾਇਦੇਮੰਦ ਸਮਝਦੇ ਹਨ, ਪਰ ਇਸ ਨੂੰ ਸਹੀ ਸਮੇਂ ਅਤੇ ਸਹੀ ਮਾਤਰਾ ‘ਚ ਪੀਣ ਨਾਲ ਹੀ ਪੂਰਾ ਫ਼ਾਇਦਾ ਮਿਲ ਸਕਦਾ ਹੈ। ਚੱਲੋ ਜਾਣਦੇ ਹਾਂ ਇਸ ਦੇ ਬਾਰੇ ‘ਚ ਵਿਸਤਾਰ ਨਾਲ।
ਗੱਲ ਔਲਿਆਂ ਦੇ ਜੂਸ ਦੀ ਕਰੀਏ ਤਾਂ ਇਸ ਨੂੰ ਸਵੇਰੇ ਖ਼ਾਲੀ ਢਿੱਡ ਪੀਣਾ ਫ਼ਾਇਦੇਮੰਦ ਹੁੰਦਾ ਹੈ। ਨਾਲ ਹੀ ਇਸ ਨੂੰ ਰੋਜ਼ਾਨਾ 10 ਤੋਂ 20 ਮਿਲੀਗ੍ਰਾਮ ਪੀਣਾ ਚਾਹੀਦਾ। ਜ਼ਿਆਦਾ ਮਾਤਰਾ ‘ਚ ਔਲਿਆਂ ਦਾ ਜੂਸ ਪੀਣ ਨਾਲ ਸਿਹਤ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ। ਨਾਲ ਹੀ ਤੁਸੀਂ ਚਾਹੋ ਤਾਂ ਇਸ ਨੂੰ ਦਿਨ ‘ਚ ਦੋ ਵਾਰ ਪੀ ਸਕਦੇ ਹੋ।
ਔਲਿਆਂ ਦਾ ਫ਼ਾਇਦੇ
1.ਔਲਿਆਂ ‘ਚ ਐਂਟੀ-ਔਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਕੈਂਸਰ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।
2.ਰੋਜ਼ਾਨਾ ਔਲਿਆਂ ਦਾ ਜੂਸ ਪੀਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿਣ ‘ਚ ਮਦਦ ਮਿਲਦੀ ਹੈ।
3.ਵਾਇਟਾਮਿਨ C ਨਾਲ ਭਰਪੂਰ ਔਲਿਆਂ ਦਾ ਜੂਸ ਪੀਣ ਨਾਲ ਇਮਿਊਨਿਟੀ ਵਧਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਸਰਦੀ, ਖ਼ਾਂਸੀ, ਜ਼ੁਕਾਮ ਅਤੇ ਮੌਸਮੀ ਬੁਖ਼ਾਰ ਤੋਂ ਰਾਹਤ ਮਿਲਦੀ ਹੈ।
4.ਇਨ੍ਹਾਂ ਦੀ ਵਰਤੋਂ ਨਾਲ ਸ਼ਰੀਰ ‘ਚ ਮੌਜੂਦ ਗੰਦਗੀ ਬਾਹਰ ਕੱਢਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਸ਼ਰੀਰ ‘ਚ ਜਮ੍ਹਾ ਵਾਧੂ ਚਰਬੀ ਘੱਟ ਹੋ ਕੇ ਭਾਰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
5.ਸ਼ਰੀਰ ‘ਚ ਜ਼ਿਆਦਾ ਗਰਮੀ ਹੋਣ ਨਾਲ ਔਲਿਆਂ ਦਾ ਜੂਸ ਪੀਣਾ ਫ਼ਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਠੰਡਕ ਦਾ ਅਹਿਸਾਸ ਹੋਣ ਦੇ ਨਾਲ ਦਿਨ ਭਰ ਤਰੋਤਾਜ਼ਾ ਮਹਿਸੂਸ ਹੁੰਦਾ ਹੈ।
6.ਉਲਟੀ ਦੀ ਸਮੱਸਿਆ ਹੋਣ ‘ਤੇ ਔਲਿਆਂ ਦੇ ਰਸ ‘ਚ ਮਿਸ਼ਰੀ ਮਿਲਾ ਕੇ ਦਿਨ ‘ਚ 2-3 ਵਾਰ ਪੀਣ ਨਾਲ ਆਰਾਮ ਮਿਲਦਾ ਹੈ। ਇਸ ਦੀ ਵਰਤੋਂ 6-7 ਦਿਨ ਲਗਾਤਾਰ ਕਰਨ ਨਾਲ ਢਿੱਡ ‘ਚ ਮੌਜੂਦ ਕੀੜੇ ਮਰਨ ‘ਚ ਮਦਦ ਮਿਲਦੀ ਹੈ।
7.ਇਸ ਦੀ ਵਰਤੋਂ ਅੱਖਾਂ ਦੀ ਰੋਸ਼ਨੀ ਵਧਣ ਦੇ ਨਾਲ ਇਸ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਖ਼ਾਸ ਤੌਰ ‘ਤੇ ਮੋਤੀਆਬਿੰਦ ਤੋਂ ਪਰੇਸ਼ਾਨ ਲੋਕਾਂ ਨੂੰ ਰੋਜ਼ਾਨਾ 1-1 ਵੱਡਾ ਚੱਮਚਾ ਔਲਿਆਂ ਦੇ ਪਾਊਡਰ ਅਤੇ ਸ਼ਹਿਦ ਮਿਲਾ ਕੇ ਖਾਣਾ ਚਾਹੀਦਾ ਹੈ।
8.ਔਲਿਆਂ ਦੇ ਰਸ ‘ਚ ਚੁਟਕੀ ਭਰ ਕਪੂਰ ਮਿਲਾ ਕੇ ਮਸੂੜਿਆਂ ‘ਤੇ ਲਗਾਉਣ ਨਾਲ ਦੰਦਾਂ ‘ਚ ਕੈਵਿਟੀ ਹੋਣ ਦਾ ਬਚਾਅ ਰਹਿੰਦਾ ਹੈ।
9.ਸਰਦੀ-ਜ਼ੁਕਾਮ ਦੀ ਪਰੇਸ਼ਾਨੀ ਹੋਣ ‘ਤੇ 1-1 ਵੱਡਾ ਚੱਮਚਾ ਔਲਿਆਂ ਦਾ ਪਾਊਡਰ ਅਤੇ ਸ਼ਹਿਦ ਮਿਲਾ ਕੇ ਖਾਣ ਨਾਲ ਆਰਾਮ ਮਿਲਦਾ ਹੈ।
10.ਸਿਹਤ ਦੇ ਨਾਲ ਚਿਹਰੇ ਦੀ ਖ਼ੂਬਸੂਰਤੀ ਵਧਾਉਣ ਲਈ ਔਲੇ ਬੇਹੱਦ ਲਾਭਕਾਰੀ ਮੰਨੇ ਜਾਂਦੇ ਹਨ। ਇਸ ਲਈ ਔਲਿਆਂ ਦੇ ਪਾਊਡਰ ‘ਚ ਸ਼ਹਿਦ ਮਿਲਾ ਕੇ ਚਿਹਰੇ ‘ਤੇ 10 ਮਿੰਟ ਤਕ ਲਗਾਓ। ਬਾਅਦ ‘ਚ ਇਸ ਨੂੰ ਤਾਜ਼ੇ ਪਾਣੀ ਨਾਲ ਸਾਫ਼ ਕਰ ਲਓ। ਇਸ ਨਾਲ ਚਿਹਰੇ ‘ਤੇ ਪਏ ਦਾਗ਼-ਧੱਬੇ, ਕਿੱਲ ਮੁਹਾਸੇ, ਝੁਰੜੀਆਂ ਦੂਰ ਹੋ ਕੇ ਚਮੜੀ ਸਾਫ਼, ਨਿਖਰੀ ਮੁਲਾਇਮ ਅਤੇ ਚਮਕਦਾਰ ਨਜ਼ਰ ਆਉਂਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com