ਚੰਡੀਗੜ੍ਹ : ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।
Latest article
ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’
ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...
ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।
ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ।
ਇਹ ਗੁਰਦੁਆਰਾ ਸਾਹਿਬ ਇੱਕ...
ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA
ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...














