57.5 F
Mississauga, Ontario
Monday, November 23, 2026
ਤੁਹਾਡੀ ਸਿਹਤ

ਤੁਹਾਡੀ ਸਿਹਤ

ਜਾਣੋ ਹਵਾ ਰਾਹੀਂ ਕਿਵੇਂ ਫ਼ੈਲਦੈ ਕੋਵਿਡ

ਨੋਵਲ ਕੋਰੋਨਾ ਵਾਇਰਸ SARS-CoV-B ਦੇ ਪ੍ਰਕੋਪ ਦੇ ਬਾਅਦ ਤੋਂ ਦੁਨੀਆਂ ਭਰ ਦੇ ਲੋਕਾਂ ਨੂੰ ਮਾਸਕ ਪਹਿਨੇ ਦੇਖਣਾ ਆਮ ਹੋ ਗਿਆ ਹੈ। ਅਸੀਂ ਅਧਿਐਨ ਕਰ...

ਕਈ ਬੀਮਾਰੀਆਂ ਲਈ ਚੰਗੀ ਹੈ ਚੈਰੀ

ਚੈਰੀ ਇੱਕ ਖੱਟਾ-ਮਿੱਠਾ ਫ਼ਲ ਹੈ। ਚੈਰੀ ਲਾਲ, ਕਾਲੇ ਅਤੇ ਪੀਲੇ ਰੰਗਾਂ 'ਚ ਬਾਜ਼ਾਰੋਂ ਮਿਲ ਜਾਂਦੀ ਹੈ। ਬਹੁਤ ਸਾਰੇ ਲੋਕ ਚੈਰੀ ਨੂੰ ਖਾਣਾ ਪਸੰਦ ਕਰਦੇ...

ਬੀਮਾਰੀਆਂ ਤੋਂ ਬਚਣ ਲਈ ਖਾਓ ਛੁਹਾਰੇ

ਸੁੱਕੇ ਫ਼ਲਾਂ ਦੇ ਫ਼ਾਇਦਿਆਂ ਬਾਰੇ ਤਾਂ ਅਸੀਂ ਸਾਰੇ ਜਾਣਦੇ ਹੀ ਹਾਂ। ਇਨ੍ਹਾਂ 'ਚੋਂ ਇੱਕ ਫ਼ਲ ਹੈ ਛੁਹਾਰਾ। ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ...

ਜ਼ੀਰੇ ਵਾਲੇ ਪਾਣੀ ਦੇ ਫ਼ਾਇਦੇ

ਸਬਜ਼ੀ ਬਣਾਉਂਦੇ ਸਮੇਂ ਜੇਕਰ ਜ਼ੀਰੇ ਦਾ ਤੜਕਾ ਲਗਾਇਆ ਜਾਵੇ ਤਾਂ ਉਸ ਨਾਲ ਖਾਣੇ ਦਾ ਸੁਆਦ ਹੋਰ ਦੁੱਗਣਾ ਹੋ ਜਾਂਦਾ ਹੈ। ਕਈ ਲੋਕ ਅਜਿਹੇ ਹਨ...

ਹੁਣ ਲੱਗੇਗਾ ਜੋਸ਼ ਅਤੇ ਤਾਕਤ ਦਾ ਅਜਿਹਾ ਤੜਕਾ, ਹਰ ਮਰਦ ਬੋਲੇਗਾ...

ਅਸੀਂ ਇਸ ਆਰਟੀਕਲ ਰਾਹੀਂ ਮਰਦਾਂ 'ਚ ਫ਼ਸੇ ਮਰਦਾਨਾ ਕਮਜ਼ੋਰੀ ਦੇ ਵਹਿਮ ਨੂੰ ਖ਼ਤਮ ਕਰਨ ਲਈ ਪੂਰੀ ਕੋਸ਼ਿਸ਼ ਕਰਾਂਗੇ। 780 ਕਰੋੜ ਦੀ ਆਬਾਦੀ ਵਾਲੀ ਇਸ...

ਸ਼ੂਗਰ ਅਤੇ ਮਰਦਾਨਾ ਕਮਜ਼ੋਰੀ ਦੂਰ ਕਰਨ ‘ਚ ਲਾਹੇਵੰਦ ਹੋ ਰਿਹੈ ਇਹ...

ਦੋਸਤੋ! ਗੱਲ ਕਰਨ ਲੱਗਾ ਹਾਂ ਮਰਦਾਨਾ ਕਮਜ਼ੋਰੀ ਨਾਲ ਸਬੰਧਤ ਬੀਮਾਰੀਆਂ ਦੇ ਲੱਛਣਾਂ, ਕਾਰਨਾਂ ਅਤੇ ਇਨਸਾਨ ਦੀ ਜ਼ਿੰਦਗੀ 'ਤੇ ਇਸ ਨਾਲ ਪੈਣ ਵਾਲੇ ਪ੍ਰਭਾਵਾਂ ਬਾਰੇ।...

ਇਹ ਫ਼ਲ ਅਤੇ ਸਬਜ਼ੀਆਂ ਖਾਓ, ਇਮਿਊਨ ਸਿਸਟਮ ਮਜ਼ਬੂਤ ?ਬਣਾਓ

ਕਿਸੇ ਵੀ ਬੀਮਾਰੀ ਤੋਂ ਬਚਣ ਲਈ ਮਨੁੱਖ ਦਾ ਇਮਿਊਨ ਸਿਸਟਮ ਮਜ਼ਬੂਤ ਹੋਣਾ ਲਾਜ਼ਮੀ ਹੈ। ਤ੍ਰਾਸਦੀ ਹੈ ਕਿ ਸਾਡੇ ਖਾਣੇ ਵਿੱਚ ਮਾਇਕ੍ਰੋਨਿਊਟ੍ਰੈਂਟਸ ਦੀ ਘਾਟ ਪਾਈ...

ਸੌਣ ਤੋਂ ਪਹਿਲਾਂ ਖਾਓ ਲੌਂਗ

ਗ਼ਲਤ ਖਾਣ-ਪੀਣ ਕਾਰਨ ਇਨਸਾਨ ਬੀਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਅੱਜਕੱਲ੍ਹ ਲੋਕ ਆਪਣੀ ਜ਼ਿੰਦਗੀ 'ਚ ਇੰਨੇ ਰੁੱਝੇ ਰਹਿੰਦੇ ਹਨ ਕਿ ਉਹ ਆਪਣੀ ਸਿਹਤ ਦਾ...

ਜ਼ਰੂਰ ਖਾਓ ਅਲਸੀ

ਗੁਣਾਂ ਨਾਲ ਭਰਪੂਰ ਅਲਸੀ ਦੇ ਬੀਜਾਂ ਦਾ ਇਸਤੇਮਾਲ ਵਿਸ਼ੇਸ਼ ਤੌਰ 'ਤੇ ਸਰਦੀਆਂ 'ਚ ਹੁੰਦਾ ਹੈ। ਖਾਣੇ 'ਚ ਸੁਆਦ ਵਧਾਉਣ ਤੋਂ ਇਲਾਵਾ ਅਲਸੀ ਦੇ ਬੀਜ...

ਬੱਚਿਆਂ ਨੂੰ ਰੋਜ਼ਾਨਾ ਖੁਆਓ ਇਹ ਚੀਜ਼ਾਂ

ਬਹੁਤ ਸਾਰੇ ਬੱਚੇ ਪੜ੍ਹਨ 'ਚ ਕਮਜ਼ੋਰ ਹੁੰਦੇ ਹਨ ਅਤੇ ਕਈਆਂ ਨੂੰ ਯਾਦ ਨਹੀਂ ਰਹਿੰਦਾ। ਕਈ ਬੱਚਿਆਂ ਵਿੱਚ ਗਣਿਤ ਨਾਲ ਜੁੜੀਆਂ ਬਹੁਤੀਆਂ ਸਮੱਸਿਆਵਾਂ ਵੇਖੀਆਂ ਜਾਂਦੀਆਂ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...