51.4 F
Mississauga, Ontario
Monday, November 23, 2026
ਤੁਹਾਡੀ ਸਿਹਤ

ਤੁਹਾਡੀ ਸਿਹਤ

ਤਰਬੂਜ਼ ਦੀ ਵਰਤੋਂ ਨਾਲ ਹੋਣਗੀਆਂ ਕਈ ਸਮੱਸਿਆਵਾਂ ਦੂਰ

ਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਜਿਹੇ 'ਚ ਸਾਨੂੰ ਸਾਰਿਆਂ ਨੂੰ ਸਿਹਤਮੰਦ ਰਹਿਣ ਲਈ ਆਪਣੇ ਖਾਣ-ਪੀਣ ਦਾ ਖ਼ਾਸ ਧਿਆਨ ਰੱਖਣਾ ਹੋਵੇਗਾ। ਇਨ੍ਹੀਂ ਦਿਨੀਂ ਰਸ...

ਚੀਕੂ ਖਾਣ ਦੇ ਫ਼ਾਇਦੇ

ਚੀਕੂ ਇੱਕ ਅਜਿਹਾ ਫ਼ਲ ਹੈ ਜੋ ਹਰ ਮੌਸਮ 'ਚ ਆਸਾਨੀ ਨਾਲ ਮਿਲ ਜਾਂਦਾ ਹੈ। ਚੀਕੂ 'ਚ ਵਾਇਟਾਮਿਨ A ਅਤੇ ਵਾਇਟਾਮਿਨ C ਹੁੰਦਾ ਹੈ। ਇਸ...

ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹੈ ਚੁਕੰਦਰ

ਅਕਸਰ ਚੁਕੰਦਰ ਦੀ ਵਰਤੋਂ ਸਲਾਦ ਅਤੇ ਜੂਸ 'ਚ ਕੀਤੀ ਜਾਂਦੀ ਹੈ। ਇਹ ਲਾਲ ਰੰਗ ਦਾ ਫ਼ਲ ਸ਼ਰੀਰ ਲਈ ਬਹੁਤ ਹੀ ਲਾਹੇਵੰਦ ਹੁੰਦਾ ਹੈ। ਇਸ...

ਬਰਾਊਨ ਚਾਵਲ ਖਾਣ ਦੇ ਪੰਜ ਫ਼ਾਇਦੇ

ਜੋ ਲੋਕ ਭੋਜਨ 'ਚ ਚਾਵਲ ਖਾਣਾ ਪਸੰਦ ਕਰਦੇ ਹਨ, ਪਰ ਭਾਰ ਵਧਣ ਦੇ ਡਰ ਤੋਂ ਖਾ ਨਹੀਂ ਪਾਉਂਦੇ ਉਨ੍ਹਾਂ ਲਈ ਬਰਾਊਨ ਰਾਈਸ ਬਹੁਤ ਹੀ...

ਬਹੁਤ ਲਾਭਕਾਰੀ ਹੈ ਦਲੀਆ

ਦਲੀਆ ਪੌਸ਼ਟਿਕਤਾ ਨਾਲ ਭਰਿਆ ਬੇਹੱਦ ਸਿੰਪਲ ਨਾਸ਼ਤਾ ਹੈ। ਸਾਬਤ ਕਣਕ ਨਾਲ ਬਣੇ ਦਲੀਏ 'ਚ ਫ਼ਾਈਬਰ ਦੇ ਨਾਲ-ਨਾਲ ਹੋਰ ਵੀ ਬਹੁਤ ਸਾਰੇ ਜ਼ਰੂਰੀ ਤੱਤ ਹੁੰਦੇ...

ਮਿੱਟੀ ਦੇ ਭਾਂਡੇ ‘ਚ ਖਾਣਾ ਬਣਾਉਣ ਦੇ ਫ਼ਾਇਦੇ

ਪੁਰਾਣੇ ਸਮੇਂ 'ਚ ਲੋਕ ਮਿੱਟੀ ਦੇ ਭਾਂਡਿਆਂ 'ਚ ਹੀ ਖਾਣਾ ਪਕਾਉਂਦੇ ਸਨ, ਪਰ ਹੁਣ ਸਮੇਂ ਦੇ ਨਾਲ ਕੁਝ ਬਦਲਾਅ ਆ ਗਿਆ ਹੈ। ਇਸ ਬਦਲਾਅ...

ਬਾਦਾਮ ਹੈ ਪੌਸ਼ਟਿਕ ਆਹਾਰ

ਬਾਦਾਮ ਸਿਹਤ ਦਾ ਪੌਸ਼ਟਿਕ ਆਹਾਰ ਹੁੰਦੇ ਹਨ ਜਿਸ ਨੂੰ ਖਾਣਾ ਲਾਭਦਾਇਕ ਮੰਨਿਆ ਜਾਂਦਾ ਹੈ। ਰੋਜ਼ ਸਵੇਰੇ ਦੋ ਬਾਦਾਮ ਖਾਣ ਨਾਲ ਦਿਮਾਗ਼ ਤਰੋਤਾਜ਼ਾ ਰਹਿੰਦਾ ਹੈ।...

ਕਿਵੇਂ ਖਾਈਏ ਸਲਾਦ?

ਸਲਾਦ ਖਾਣਾ ਸ਼ਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਉਂਝ ਤਾਂ ਇਸ ਗੱਲ ਦਾ ਪਤਾ ਸਾਰੇ ਲੋਕਾਂ ਨੂੰ ਹੁੰਦਾ ਹੈ ਪਰ ਸਲਾਦ ਖਾਣ ਦਾ ਸਹੀ...

ਸਿਹਤ ਲਈ ਲਾਹੇਵੰਦ ਹੈ ਛੋਲਿਆਂ ਦੀ ਦਾਲ

ਕਾਲੇ ਛੋਲੇ ਖਾਣ ਦੇ ਫ਼ਾਇਦਿਆਂ ਬਾਰੇ ਤਾਂ ਤੁਸੀਂ ਸਾਰੇ ਹੀ ਜਾਣਦੇ ਹੋਵੋਗੇ, ਪਰ ਕੀ ਤੁਸੀਂ ਛੋਲਿਆਂ ਦੀ ਦਾਲ ਖਾਣ ਦੇ ਸਿਹਤ ਨੂੰ ਹੋਣ ਵਾਲੇ...

ਭਿੰਡੀ ਕਰਦੀ ਹੈ ਕਈ ਸਮੱਸਿਆਵਾਂ ਨੂੰ ਦੂਰ

ਆਮ ਤੌਰ 'ਤੇ ਭਿੰਡੀ ਖਾਣੀ ਹਰ ਕੋਈ ਪਸੰਦ ਕਰਦਾ ਹੈ। ਇਹ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਲਾਭਕਾਰੀ ਹੈ। ਭਿੰਡੀ 'ਚ ਕਈ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...