51.2 F
Mississauga, Ontario
Monday, November 23, 2026
ਤੁਹਾਡੀ ਸਿਹਤ

ਤੁਹਾਡੀ ਸਿਹਤ

ਤੰਦਰੁਸਤ ਲਿਵਰ ਲਈ ਪੀਓ ਹਲਦੀ ਵਾਲਾ ਪਾਣੀ

ਹਲਦੀ ਵਿੱਚ ਬਹੁਤ ਸਾਰੀਆਂ ਦਵਾਈਆਂ ਵਾਲੇ ਗੁਣ ਹੁੰਦੇ ਹਨ। ਇਹ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰ ਦਿੰਦੀ ਹੈ। ਇਸ ਦਾ ਬਹੁਤ ਸਾਰੇ ਲੋਕ ਕਈ...

ਆਂਵਲੇ ਦਾ ਖਾਧਾ ਤੇ ਸਿਆਣੇ ਦਾ ਕਿਹਾ …

ਆਂਵਲਾ ਕੋਈ ਆਮ ਫ਼ਲ ਨਹੀਂ। ਇਹ ਤਾਂ ਇੱਕ ਔਸ਼ਧੀ ਫ਼ਲ ਹੈ ਆਂਵਲੇ 'ਚ ਭਰਪੂਰ ਮਾਤਰਾ 'ਚ ਐਂਟੀਔਕਸੀਡੈਂਟਸ ਮੌਜੂਦ ਹੁੰਦੇ ਹਨ ਜੋ ਅਣਗਿਣਤ ਬੀਮਾਰੀਆਂ ਨੂੰ...

ਰੋਜ਼ਾਨਾ ਖਾਓ ਗੁਨਗੁਨੇ ਪਾਣੀ ਨਾਲ ਗੁੜ

ਸਵੇਰੇ ਖ਼ਾਲੀ ਪੇਟ ਗੁਨਗੁਨਾ ਪਾਣੀ ਪੀਣਾ ਸਿਹਤ ਲਈ ਕਿੰਨਾ ਫ਼ਾਇਦੇਮੰਦ ਹੁੰਦਾ ਹੈ ਇਹ ਤਾਂ ਸਾਰੇ ਹੀ ਜਾਣਦੇ ਹਨ। ਇਸ ਦੇ ਨਾਲ ਹੀ ਸਵੇਰ ਦੇ...

ਗਿਰੀਦਾਰ ਫ਼ਲਾਂ ‘ਚ ਛੁਪਿਆ ਹੈ ਸਿਹਤ ਦਾ ਰਾਜ਼

ਸਰਦੀਆਂ ਦਾ ਮੌਸਮ ਸਿਹਤ ਬਣਾਉਣ ਲਈ ਸਭ ਤੋਂ ਵਧੀਆ ਹੁੰਦਾ ਹੈ। ਇਸ ਮੌਸਮ 'ਚ ਭੁੱਖ ਜ਼ਿਆਦਾ ਲਗਦੀ ਹੈ ਅਤੇ ਖਾਧਾ-ਪੀਤਾ ਪਚ ਵੀ ਜਾਂਦਾ ਹੈ।...

ਕੁਦਰਤੀ ਤਰੀਕਿਆਂ ਨਾਲ ਕਰੋ ਐਲਜ਼ਾਈਮਰ ਦਾ ਇਲਾਜ

ਬਦਲਦੇ ਲਾਈਫ਼ ਸਟਾਈਲ ਅਤੇ ਬਿਜ਼ੀ ਸਕੈਜੁਅਲ ਕਾਰਨ ਲੋਕਾਂ ਨੂੰ ਐਲਜ਼ਾਈਮਰ ਦੀ ਬੀਮਾਰੀ ਹੁੰਦੀ ਜਾ ਰਹੀ ਹੈ। ਉਂਝ ਤਾਂ ਐਲਜ਼ਾਈਮਰ ਦੀ ਸਮੱਸਿਆ 70 ਸਾਲ ਤੋਂ...

ਸਿਹਤਮੰਦ ਬੱਚੇ ਲਈ ਗਰਭ ਅਵਸਥਾ ‘ਚ ਖਾਓ ਇਹ ਚੀਜ਼ਾਂ

ਮਾਂ ਬਣਨਾ ਹਰ ਔਰਤ ਦੇ ਲਈ ਬਹੁਤ ਹੀ ਖ਼ੁਸ਼ੀ ਦੀ ਗੱਲ ਹੁੰਦੀ ਹੈ। ਹਰ ਔਰਤ ਚਾਹੁੰਦੀ ਹੈ ਕਿ ਉਸ ਦਾ ਹੋਣ ਵਾਲਾ ਬੱਚਾ ਸੋਹਣਾ...

ਸ਼ਹਿਦ ‘ਚ ਕਾਲੇ ਛੋਲੇ ਮਿਲਾ ਕੇ ਖਾਣ ਦੇ ਫ਼ਾਇਦੇ

ਤੁਸੀਂ ਭਿਓਂ ਕੇ ਛੋਲੇ ਖਾਣ ਦੇ ਕਈ ਫ਼ਾਇਦਿਆਂ ਬਾਰੇ ਤਾਂ ਸੁਣਿਆ ਹੀ ਹੋਵੇਗਾ, ਪਰ ਇਸ ਹਫ਼ਤੇ ਅਸੀਂ ਤੁਹਾਨੂੰ ਛੋਲਿਆਂ ਅਤੇ ਸ਼ਹਿਦ ਨੂੰ ਮਿਲਾ ਕੇ...

ਸ਼ਰੀਰ ਦੀ ਬਦਬੂ ਨੂੰ ਦੂਰ ਕਰਨ ਦੇ ਢੰਗ

ਪਸੀਨੇ ਦੀ ਵਜ੍ਹਾ ਨਾਲ ਸ਼ਰੀਰ 'ਚੋਂ ਬਦਬੂ ਆਉਣਾ ਆਮ ਗੱਲ ਹੈ, ਪਰ ਕੁੱਝ ਲੋਕਾਂ ਦੇ ਸ਼ਰੀਰ 'ਚੋਂ ਹਮੇਸ਼ਾ ਬਦਬੂ ਆਉਂਦੀ ਰਹਿੰਦੀ ਹੈ। ਸ਼ਰੀਰ 'ਚੋਂ ਆਉਣ...

ਰੋਜ਼ਾਨਾ ਪੀਓ ਗਾਜਰ ਦਾ ਜੂਸ

ਗਾਜਰ ਕੱਚੀ ਹੋਵੇ ਜਾਂ ਪੱਕੀ, ਸਾਰੇ ਖਾਣਾ ਪਸੰਦ ਕਰਦੇ ਹਨ। ਇਸ ਦੀ ਸਬਜ਼ੀ ਵੀ ਸੁਆਦ ਹੁੰਦੀ ਹੈ। ਜਿਵੇਂ ਰੋਜ਼ਾਨਾ ਕੱਚੀ ਗਾਜਰ ਜਾਣ ਨਾਲ ਸ਼ਰੀਰ...

ਗ਼ਲਤ ਖਾਣ ਨਾਲ ਵੱਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ

ਅਜੌਕੇ ਸਮੇਂ 'ਚ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਦਿਲ ਦਾ ਦੌਰਾ ਕਦੇ ਵੀ ਕਿਸੇ ਵੀ ਸਮੇਂ ਪੈ ਸਕਦਾ ਹੈ ਜਿਸ ਦੇ ਬਹੁਤ ਸਾਰੇ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...