52.3 F
Mississauga, Ontario
Monday, November 23, 2026
ਤੁਹਾਡੀ ਸਿਹਤ

ਤੁਹਾਡੀ ਸਿਹਤ

ਕੱਚੇ ਅੰਬਾਂ ਦਾ ਖੱਟਾ-ਮਿਠਾ ਸੁਆਦ ਸਿਹਤ ਦਾ ਵੀ ਰਖੇਗਾ ਖ਼ਿਆਲ

ਕੱਚੇ ਅੰਬ ਜਾਂ ਕੈਰੀ ਦਾ ਨਾਮ ਸੁਣਦੇ ਹੀ ਸਾਰੇ ਲੋਕਾਂ ਦੇ ਮੂੰਹ 'ਚ ਪਾਣੀ ਆਉਣ ਲੱਗ ਜਾਂਦਾ ਹੈ। ਗਰਮੀ ਦੇ ਮੌਸਮ ਤੋਂ ਭਾਵ ਅੰਬ...

ਦੁੱਧ ‘ਚ ਦੋ ਚੁਟਕੀਆਂ ਹਲਦੀ ਦਾ ਕਮਾਲ

ਆਯੁਰਵੇਦ 'ਚ ਹਲਦੀ ਨੂੰ ਬੇਹਿਤਰੀਨ ਨੈਚੁਰਲ ਐਂਟੀ-ਬਾਇਓਟਿਕ ਮੰਨਿਆ ਗਿਆ ਹੈ। ਹਲਦੀ ਦੀ ਚਮੜੀ, ਪੇਟ ਅਤੇ ਸ਼ਰੀਰ ਦੇ ਕਈ ਹੋਰ ਰੋਗਾਂ 'ਚ ਵਰਤੋਂ ਕੀਤੀ ਜਾਂਦੀ...

ਆਲੂ ਦੀਆਂ ਛਿੱਲਾਂ ਦੇ ਫ਼ਾਇਦੇ

ਹਰ ਸਬਜ਼ੀ 'ਚ ਪਾਏ ਜਾਣ ਵਾਲੇ ਆਲੂ ਗੁਣਾਂ ਨਾਲ ਭਰਪੂਰ ਹੁੰਦੇ ਹਨ। ਆਲੂ ਵਿੱਚ ਪਾਏ ਜਾਣ ਵਾਲੇ ਪੋਟੈਸ਼ੀਅਮ, ਕੈਲਸ਼ੀਅਮ, ਲੋਹਾ ਅਤੇ ਫ਼ਾਸਫ਼ੋਰਸ ਨਾਲ ਸਿਹਤ...

ਕਾਲੀ ਮਿਰਚ ਦੇ ਤਿਕੇ ਸਵਾਦ ਸ਼ਰੀਰ ਦੀਆਂ ਇਨ੍ਹਾਂ ਸਮੱਸਿਆਵਾਂ ਲਈ ਹੈ...

ਕਾਲੀ ਮਿਰਚ ਜਿੱਥੇ ਖਾਣੇ ਦਾ ਸਵਾਦ ਵਧਾਉਂਦੀ ਹੈ ਉਥੇ ਇਹ ਸਿਹਤ ਲਈ ਵੀ ਬਹੁਤ ਚੰਗੀ ਹੈ। ਕਾਲੀ ਮਿਰਚਾਂ ਦੇ ਤਿਕੇ ਸਵਾਦ ਕਾਰਨ ਇਸ ਦੀ...

ਪ੍ਰੋਟੀਨ ਦਾ ਸਰੋਤ ਹੈ ਸੋਇਆਬੀਨ

ਸੋਇਆਬੀਨ ਪ੍ਰੋਟੀਨ ਦਾ ਇੱਕ ਚੰਗਾ ਸਰੋਤ ਮੰਨਿਆ ਜਾਂਦਾ ਹੈ। ਸ਼ਰੀਰਕ ਤੰਦਰੁਸਤੀ ਲਈ ਇਸ ਦਾ ਸੇਵਨ ਕਰਨਾ ਬਹੁਤ ਮਹੱਤਵਪੂਰਨ ਹੈ। ਸੋਇਆਬੀਨ 'ਚ ਜੋ ਪ੍ਰੋਟੀਨ ਪਾਇਆ...

ਭਿੰਡੀ ਨਾਲੋਂ ਜ਼ਿਆਦਾ ਫ਼ਾਇਦੇਮੰਦ ਹੈ ਉਸ ਦਾ ਪਾਣੀ

ਭਿੰਡੀ ਖਾਣਾ ਹਰ ਕੋਈ ਪਸੰਦ ਕਰਦਾ ਹੈ। ਭਿੰਡੀ ਦੀ ਸਬਜ਼ੀ ਖਾਣ ਵਿੱਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਫ਼ਾਇਦੇਮੰਦ ਵੀ ਹੁੰਦੀ ਹੈ। ਭਿੰਡੀ 'ਚ...

ਕਟਹਰ ਖਾਣ ਨਾਲ ਹੋਣ ਵਾਲੇ ਫ਼ਾਇਦੇ

ਕਟਹਰ ਇੱਕ ਅਜਿਹਾ ਫ਼ਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ 'ਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸੁਆਦ ਬਣਦੀ ਹੈ। ਕਟਹਰ ਦੀ...

ਰੋਜ਼ਾਨਾ ਖਾਓ ਸਾਬੂਦਾਣਾ

ਚਿੱਟੇ ਮੋਦੀਆਂ ਦੇ ਆਕਾਰ ਵਾਲਾ ਸਾਬੂਦਾਣਾ ਫ਼ਾਇਦੇਮੰਦ ਆਹਾਰ ਹੈ। ਸਾਬੂਦਾਣੇ ਦੀ ਖੀਰ ਸ਼ਰੀਰ ਲਈ ਗੁਣਕਾਰੀ ਮੰਨੀ ਜਾਂਦੀ ਹੈ, ਜਿਸ ਨੂੰ ਅਕਸਰ ਲੋਕ ਨਰਾਤਿਆਂ੬ 'ਚ...

ਦਲੀਆ ਖਾਣਾ ਸਭ ਲਈ ਹੈ ਜ਼ਰੂਰੀ

ਦਲੀਆ ਇੱਕ ਸਾਬਤ ਅਨਾਜ ਹੈ। ਬੀਮਾਰ ਲੋਕਾ੬ ਦਾ ਖਾਣਾ ਕਿਹਾ ਜਾਣ ਵਾਲਾ ਦਲੀਆ ਸਿਹਤਮੰਦ ਲੋਕਾਂ ਨੂੰ ਫ਼ਿੱਟ ਰੱਖਣ 'ਚ ਬਹੁਤ ਮਦਦ ਕਰਦਾ ਹੈ। ਇਸ...

ਕੋਰੋਨਾ ਨਾਲ ਲੜਨ ‘ਚ ਚਾਹ ਅਤੇ ਹਰੜ ਹੋ ਸਕਦੇ ਨੇ ਸਹਾਈ

ਭਾਰਤੀ ਤਕਨਾਲੋਜੀ ਸੰਸਥਾ ITI ਦਿੱਲੀ ਨੇ ਇੱਕ ਨਵੀਂ ਖੋਜ ਕਰ ਕੇ ਚਾਹ ਅਤੇ ਹਰੜ ਨੂੰ ਵੀ ਕੋਰੋਨਾਵਾਇਰਸ ਨਾਲ ਲੜਨ ਦੇ ਸਮਰਥ ਦੱਸਿਆ ਹੈ। ਉਨ੍ਹਾਂ...

Latest article

ਅੰਮ੍ਰਿਤਸਰ ‘ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ...

ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ - ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ...

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ...