47.9 F
Mississauga, Ontario
Sunday, November 22, 2026
ਤੁਹਾਡੀ ਸਿਹਤ

ਤੁਹਾਡੀ ਸਿਹਤ

ਸਵੇਰੇ ਪੀਓ Culligan ਦਾ ਫ਼ਿਲਟਰ ਕੀਤਾ ਕੋਸਾ ਪਾਣੀ

ਸਵੇਰੇ ਉਠਦੇ ਸਾਰ ਕੋਸਾ ਪਾਣੀ ਪੀਣ ਨਾਲ ਸ਼ਰੀਰ ਨੂੰ ਬਹੁਤ ਫ਼ਾਇਦੇ ਹੁੰਦੇ ਹਨ, ਪਰ ਜਿਵੇਂ ਤੁਸੀਂ ਜਾਣਦੇ ਹੋ ਕਿ ਘਰ ਦਾ ਪੀਣ ਵਾਲਾ ਪਾਣੀ...

ਸਮਝ ਨਹੀਂ ਆ ਰਿਹਾ ਮਰਦਾਨਾ ਕਮਜ਼ੋਰੀ ਤੋਂ ਛੁਟਕਾਰਾ ਪਾਉਣ ਦਾ ਹੱਲ...

ਅੱਜ ਅਸੀਂ ਇਸ ਆਰਟੀਕਲ ਰਾਹੀਂ ਮਰਦਾਂ 'ਚ ਫ਼ਸੇ ਮਰਦਾਨਾ ਕਮਜ਼ੋਰੀ ਦੇ ਵਹਿਮ ਨੂੰ ਖ਼ਤਮ ਕਰਨ ਲਈ ਪੂਰੀ ਕੋਸ਼ਿਸ਼ ਕਰਾਂਗੇ। 780 ਕਰੋੜ ਦੀ ਆਬਾਦੀ ਵਾਲੀ...

ਪੂਰੀ ਦੁਨੀਆਂ ‘ਚ ਇੱਕ ਅਰਬ ਤੋਂ ਵੱਧ ਲੋਕ ਮੋਟਾਪੇ ਦਾ ਸ਼ਿਕਾਰ

ਸਰੀ: ਪੂਰੀ ਦੁਨੀਆਂ 'ਚ ਮੋਟਾਪੇ ਤੋਂ ਪੀੜ੍ਹਤ ਬੱਚਿਆਂ, ਅੱਲ੍ਹੜਾਂ ਅਤੇ ਬਾਲਗਾਂ ਦੀ ਕੁੱਲ ਗਿਣਤੀ ਇੱਕ ਅਰਬ ਨੂੰ ਪਾਰ ਕਰ ਗਈ ਹੈ। ਇਹ ਜਾਣਕਾਰੀ ਦਾ...

ਕੋਲੈਸਟਰੋਲ ਨੂੰ ਘੱਟ ਕਰਨ ਵਾਲੇ ਛੇ ਫ਼ਲ

ਅੱਜ ਦੀ ਬਦਲਦੀ ਜੀਵਨ ਸ਼ੈਲੀ ਸਿਹਤ ਨੂੰ ਲਗਾਤਾਰ ਵਿਗਾੜ ਰਹੀ ਹੈ। ਇਸ ਕਾਰਨ ਕਈ ਬੀਮਾਰੀਆਂ ਜਨਮ ਲੈ ਰਹੀਆਂ ਹਨ। ਕੋਲੈਸਟਰੋਲ ਖ਼ਰਾਬ ਜੀਵਨ ਸ਼ੈਲੀ ਕਾਰਨ...

ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਖੁਰਾਕ ‘ਚ ਜ਼ਰੂਰ ਸ਼ਾਮਲ...

ਸਰੀਰ ਦਾ ਵਧੀਆ ਤਰੀਕੇ ਨਾਲ ਵਿਕਾਸ ਹੋਣ ਲਈ ਸਾਰੇ ਪੋਸ਼ਕ ਤੱਤਾਂ ਦਾ ਸਹੀ ਮਾਤਰਾ 'ਚ ਮਿਲਣਾ ਬਹੁਤ ਜ਼ਰੂਰੀ ਹੈ। ਅਜਿਹੇ 'ਚ ਇਹ ਸਰੀਰ 'ਚ...

ਸਰੀਰ ‘ਚ ਹੋਣ ਵਾਲੀਆਂ ਇਨ੍ਹਾਂ ਦਰਦਾਂ ਨੂੰ ਦੂਰ ਕਰਦਾ ਹੈ ‘ਲਸਣ...

ਲਸਣ ਸਿਰਫ਼ ਸਾਡੇ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ, ਸਗੋਂ ਇਹ ਸਰੀਰ ਲਈ ਇੱਕ ਦਵਾਈ ਦੀ ਤਰ੍ਹਾਂ ਕੰਮ ਵੀ ਕਰਦਾ ਹੈ। ਇਸ 'ਚ ਵਿਟਾਮਿਨ,...

UK ‘ਚ ਕੈਂਸਰ ਦੀ ਵੈਕਸੀਨ ਦਾ ਟ੍ਰਾਇਲ ਸ਼ੁਰੂ

81 ਸਾਲਾ ਮਰੀਜ਼ ਨੂੰ ਦਿੱਤੀ ਪਹਿਲੀ ਖ਼ੁਰਾਕ ਯੂਨਾਈਟਿਡ ਕਿੰਗਡਮ 'ਚ ਕੈਂਸਰ ਵੈਕਸੀਨ ਦਾ ਫ਼ਰੀ ਟਰਾਇਲ ਸ਼ੁਰੂ ਹੋ ਗਿਆ ਹੈ। ਰਿਪੋਰਟਾਂ ਅਨੁਸਾਰ UK ਦੇ ਸਰੀ ਸ਼ਹਿਰ...

ਘੱਟਦੇ ਜੋਸ਼, ਸ਼ਰੀਰਕ ਕਮਜ਼ੋਰੀ ਅਤੇ ਤਨਾਅ ਨੂੰ ਦੂਰ ਕਰਨ ਦਾ ਨਵਾਂ...

ਅੱਜ ਅਸੀਂ ਇਸ ਆਰਟੀਕਲ 'ਚ ਗੁਪਤ ਗਿਆਨ ਦੀਆਂ ਅਜਿਹੀਆਂ ਗੱਲਾਂ ਦੱਸਣ ਜਾ ਰਹੇ ਹਾਂ ਜੋ ਤੁਹਾਨੂੰ ਬਣਾ ਦੇਣਗੀਆਂ ਬੈੱਡਰੂਮ ਦਾ ਬਾਦਸ਼ਾਹ ਅਤੇ ਤੁਹਾਡਾ ਸਾਥੀ...

ਕੈਂਸਰ ਤੋਂ ਬਚਣ ਲਈ ਪੌਸ਼ਟਿਕ ਭੋਜਨ ਖਾਓ

ਕੈਂਸਰ ਇੱਕ ਅਜਿਹੀਆਂ ਬਿਮਾਰੀਆਂ ਦਾ ਸਮੂਹ ਹੈ ਜਿਸ ਵਿੱਚ ਸਰੀਰ ਦੇ ਸੈੱਲਾਂ ਦੀ ਬਣਤਰ ਖ਼ਰਾਬ ਹੋ ਜਾਂਦੀ ਹੈ ਅਤੇ ਇਹ ਖ਼ਰਾਬ ਬਣਤਰ ਵਾਲੇ ਸੈੱਲ...

ਕਾਲੀ ਮਿਰਚ ਸਣੇ ਇਹ ਦੇਸੀ ਨੁਸਖੇ ਦਿਵਾਉਂਦੇ ਨੇ ਖਾਂਸੀ ਤੋਂ ਛੁਟਕਾਰਾ

ਬਦਲਦੇ ਮੌਸਮ 'ਚ ਵੱਧ ਰਹੇ ਬੈਕਟੀਰੀਆ ਕਾਰਨ ਬੀਮਾਰੀਆਂ ਬਹੁਤ ਹੀ ਜਲਦੀ ਇਨਸਾਨ ਨੂੰ ਜਕੜ ਲੈਂਦੀਆਂ ਹਨ। ਅਜਿਹੇ 'ਚ ਗਲੇ ਦੀ ਖਾਰਸ਼, ਜ਼ੁਕਾਮ ਵਰਗੀਆਂ ਸਮੱਸਿਆਵਾਂ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...