47.9 F
Mississauga, Ontario
Sunday, November 22, 2026
ਤੁਹਾਡੀ ਸਿਹਤ

ਤੁਹਾਡੀ ਸਿਹਤ

ਖ਼ੂਨ ‘ਚੋਂ ਸ਼ੂਗਰ ਨੂੰ ਸੋਕ ਲੈਂਦੇ ਨੇ ਇਹ 5 ਭੋਜਨ

ਗਲੂਕੋਜ਼, ਜਿਸ ਨੂੰ ਬਲੱਡ ਸ਼ੂਗਰ ਵੀ ਕਿਹਾ ਜਾਂਦਾ ਹੈ, ਸਰੀਰ ਲਈ ਊਰਜਾ ਦਾ ਮੁੱਖ ਸਰੋਤ ਹੈ। ਇਹ ਭੋਜਨ ਤੋਂ ਆਉਂਦਾ ਹੈ, ਜੋ ਸਰੀਰ ਰਾਹੀਂ...

ਪੱਤੀਆਂ ਨਾਲੋਂ ਵੀ ਜ਼ਿਆਦਾ ਫ਼ਾਇਦੇਮੰਦ ਹਨ ‘ਤੁਲਸੀ ਦੇ ਬੀਜ’

ਤੁਲਸੀ 'ਚ ਕਈ ਔਸ਼ਧੀ ਗੁਣ ਹੁੰਦੇ ਹਨ। ਇਸ ਦਾ ਵਰਣਨ ਪ੍ਰਾਚੀਨ ਭਾਰਤੀ ਗ੍ਰੰਥਾਂ 'ਚ ਮਿਲਦਾ ਹੈ। ਇਸ ਦੀ ਵਰਤੋਂ ਕਈ ਬਿਮਾਰੀਆਂ ਦੇ ਇਲਾਜ ਲਈ...

ਸਿਹਤ ਲਈ ਬੇਹੱਦ ਜਰੂਰੀ ਹੈ ਪ੍ਰੋਟੀਨ

ਸਿਹਤਮੰਦ ਰਹਿਣ ਲਈ ਸ਼ਰੀਰ ਨੂੰ ਸਾਰੇ ਉਚਿਤ ਤੱਤ ਮਿਲਣੇ ਚਾਹੀਦੇ ਹਨ, ਨਹੀਂ ਤਾਂ ਇਮਿਊਨਿਟੀ ਕਮਜ਼ੋਰ ਹੋ ਕੇ ਬੀਮਾਰੀਆਂ ਦੀ ਲਪੇਟ 'ਚ ਆਉਣ ਦਾ ਖ਼ਤਰਾ...

ਮੂੰਹ ਦੀ ਬਦਬੂ ਅਤੇ ਦੰਦਾਂ ਦੇ ਦਰਦ ਨੂੰ ਦੂਰ ਕਰਦੀ ਹੈ...

ਦਾਲਚੀਨੀ ਹਰ ਘਰ 'ਚ ਪਾਈ ਜਾਂਦੀ ਹੈ। ਇਸ ਦੀ ਇੱਕ ਮਸਾਲੇ ਦੇ ਤੌਰ ਤੇ ਵੀ ਵਰਤੋਂ ਕੀਤੀ ਜਾਂਦੀ ਹੈ, ਪਰ ਦਾਲਚੀਨੀ 'ਚ ਉਹ ਸਾਰੇ...

ਪ੍ਰਿਅੰਕਾ ਨੂੰ ਫ਼ਰਹਾਨ ਦੀ ਜੀ ਲੇ ਜ਼ਰਾ ਦੀ ਸਕ੍ਰਿਪਟ ਪਸੰਦ ਨਾ...

ਫ਼ਰਹਾਨ ਅਖ਼ਤਰ ਦੀ ਫ਼ਿਲਮ ਜੀ ਲੇ ਜ਼ਰਾ ਜਦੋਂ ਤੋਂ 2021 'ਚ ਐਲਾਨੀ ਗਈ ਸੀ ਤਾਂ ਓਦੋਂ ਤੋਂ ਹੀ ਸੁਰਖ਼ੀਆਂ 'ਚ ਹੈ। ਕਦੇ ਇਸ ਦੇ...

ਮੱਕੀ ਦੀ ਰੋਟੀ ਦੀ ਤਾਕਤ

ਸਰਦੀਆਂ 'ਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਚਾਹੇ ਇਸ ਨੂੰ ਦਾਣੇ ਦੇ ਰੂਪ 'ਚ ਖਾਓ ਜਾਂ ਰੋਟੀ ਦੇ ਰੂਪ...

ਬ੍ਰੌਕਲੀ ਖਾਣ ਨਾਲ ਹੁੰਦੇ ਨੇ ਬੇਮਿਸਾਲ ਫ਼ਾਇਦੇ

ਬ੍ਰੌਕਲੀ ਇੱਕ ਅਜਿਹਾ ਤੱਤ ਹੈ ਜੋ ਸਾਡੇ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਖ਼ਤਰਨਾਕ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਂਦੀ ਹੈ। ਬ੍ਰੌਕਲੀ ਨੂੰ ਹਰੀ ਸਬਜ਼ੀ ਦੇ ਨਾਂ...

ਬੇਹੱਦ ਲਾਭਕਾਰੀ ਹਨ ਅਖਰੋਟ

ਅਖਰੋਟਾਂ 'ਚ ਵਾਇਟਾਮਿਨ, ਕੈਲਸ਼ੀਅਮ, ਐਂਟੀ-ਔਕਸੀਡੈਂਟ, ਐਂਟੀ ਵਾਇਰਲ ਗੁਣ ਹੁੰਦੇ ਹਨ। ਦਿੱਸਣ 'ਚ ਦਿਮਾਗ਼ ਦੀ ਸ਼ਕਲ ਵਾਲੇ ਅਖਰੋਟ ਖਾਣ 'ਚ ਸੁਆਦ ਹੋਣ ਦੇ ਨਾਲ ਦਿਲ...

ਮਰਦਾਨਾ ਕਮਜ਼ੋਰੀ ਦੇ ਨੁਕਸਾਨ

ਭਾਵੇਂ ਤੁਸੀਂ ਕਿੰਨੀ ਵੀ Net Pracitce ਕਿਉਂ ਨਾ ਕੀਤੀ ਹੋਵੇ, ਜੇ ਲੰਮੇ ਸਮੇਂ ਲਈ ਮੈਦਾਨ 'ਚ ਡਟੇ ਰਹਿਣਾ ਹੈ ਤਾਂ ਇਹ ਆਰਟੀਕਲ ਕਰੇਗਾ ਤੁਹਾਡੀ...

ਜੇ ਤੁਸੀਂ ਵੀ ਸੋਸ਼ਲ ਮੀਡੀਆ ‘ਤੇ ਵੇਖ ਕੇ ਘਰੇਲੂ ਨੁਸਖਿਆਂ ਦੀ...

ਬਰੈਂਪਟਨ: ਸੋਸ਼ਲ ਮੀਡੀਆ ਅੱਜਕੱਲ੍ਹ ਇੱਕ ਅਜਿਹਾ ਮਾਧਿਅਮ ਬਣ ਗਿਆ ਹੈ ਜਿੱਥੇ ਅਸਲੀ ਅਤੇ ਨਕਲੀ 'ਚ ਫ਼ਰਕ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ। ਕਈ ਵਾਰ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...