48.7 F
Mississauga, Ontario
Friday, October 30, 2026

ਫ਼ੌਜ ਵੱਲੋਂ ਪੰਜਾਬ ਪੁਲਿਸ ਦੀ ਸਵੈਟ ਟੀਮ ਨੂੰ ਹੋਰ ਮਜ਼ਬੂਤ ਕਰਨ...

ਚੰਡੀਗੜ : ਪੰਜਾਬ ਪੁਲਿਸ ਵੱਲੋਂ ਭਵਿੱਖ ਵਿੱਚ ਪਠਾਨਕੋਟ ਜਿਹੇ ਹਮਲਿਆਂ ਦਾ ਮੂੰਹ-ਤੋੜ ਜਵਾਬ ਦੇਣ ਲਈ ਤਿਆਰ-ਬਰ-ਤਿਆਰ ਰਹਿਣ ਵਾਸਤੇ ਜਵਾਨਾਂ ਨੂੰ ਹਰ ਤਰ•ਾਂ ਦੀ ਸਿਖਲਾਈ...

ਸਿੱਖਿਆ ਵਿਭਾਗ ਨੇ 527 ਹੋਰ ਨਵੇਂ ਸਕੂਲਾਂ ‘ਚ ਵੋਕੇਸ਼ਨਲ ਸਿੱਖਿਆ ਸ਼ੁਰੂ...

ਚੰਡੀਗੜ  : ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣ ਅਤੇ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉਦਯੋਗਾਂ ਅਤੇ ਸਥਾਨਕ ਲੋੜਾਂ ਦੇ ਅਨੁਸਾਰ ਸਿੱਖਿਆ ਵਿਭਾਗ...

ਪੰਚਾਇਤੀ ਜ਼ਮੀਨਾਂ ਅਤੇ ਜਾਇਦਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ : ਮਲੂਕਾ

ਚੰਡੀਗੜ/ਮੋਹਾਲੀ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਚਾਇਤੀ ਜ਼ਮੀਨਾਂ ਅਤੇ ਜਾਇਦਾਦਾਂ ਦੀ ਸੁਚੱਜੀ...

ਵਿਜੀਲੈਂਸ ਬਿਊਰੋ ਨੇ ਦੋ ਮਹੀਨੀਆਂ ‘ਚ ਦਰਜ ਕੀਤੇ 12 ਮਾਮਲੇ

ਚੰਡੀਗੜ : ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਰੋਕਣ ਲਈ ਦਿੱਤੀ ਪਹਿਲ ਦੇ ਸਿੱਟੇ ਵਜੋਂ ਵਿਜੀਲੈਂਸ ਬਿਊਰੋ ਨੇ ਸਰਕਾਰੀ ਵਿਭਾਗਾਂ ਵਿਚ ਭ੍ਰਿਸ਼ਟਾਚਾਰ ਰੋਕਣ ਲਈ ਯਤਨ ਜਾਰੀ...

ਪੰਜਾਬ ਸਰਕਾਰ ਵਲੋਂ ਸੇਵਾ ਸਿੰਘ ਸੇਖਵਾਂ ਨੂੰ ਰਾਜ ਮੰਤਰੀ ਦਾ ਦਰਜਾ

ਚੰਡੀਗੜ : ਪੰਜਾਬ ਸਰਕਾਰ ਨੇ ਸ. ਸੇਵਾ ਸਿੰਘ ਸੇਖਵਾਂ ਪੁੱਤਰ ਸ. ਉਜਾਗਰ ਸਿਘ ਸੇਖਵਾਂ, ਜ਼ਿਲਾ ਗੁਰਦਾਸਪੁਰ ਜੋ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ...

ਕਿਰਤੀਆਂ ਦੇ ਬੱਚਿਆਂ ਲਈ ਵਜੀਫੇ ‘ਚ ਭਾਰੀ ਵਾਧਾ

ਚੰਡੀਗੜ  : ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਇੱਕ ਅਹਿਮ ਮੀਟਿੰਗ ਸ੍ਰੀ ਚੂਨੀ ਲਾਲ ਭਗਤ, ਕਿਰਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੋਰਾਨ ਕਈ...

ਮੁੱਖ ਮੰਤਰੀ ਨੂੰ ਪੀ.ਜੀ.ਆਈ. ਤੋਂ ਛੁੱਟੀ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਛਾਤੀ ਦੇ ਇੰਫੈਕਸ਼ਨ ਵਿਚ ਕਾਫੀ ਸੁਧਾਰ ਹੋ ਜਾਣ ਤੋਂ ਬਾਅਦ ਉਨਾਂ ਨੂੰ ਅੱਜ...

ਜਗਦੀਸ਼ ਟਾਈਟਲਰ ਨੂੰ ਬਚਾ ਰਹੀ ਹੈ ਮੋਦੀ ਸਰਕਾਰ : ਆਪ

ਚੰਡੀਗੜ : ਆਮ ਆਦਮੀ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ 'ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਤੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਨੂੰ...

ਮੁੱਖ ਮੰਤਰੀ ਵੱਲੋਂ ਚੌਧਰੀ ਬਲਰਾਮ ਜਾਖੜ ਦੇ ਦੇਹਾਂਤ ‘ਤੇ ਦੁੱਖ ਪ੍ਰਗਟ

ਚੰਡੀਗੜ  : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਉੱਘੇ ਕਾਂਗਰਸੀ ਆਗੂ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਚੌਧਰੀ ਬਲਰਾਮ ਜਾਖੜ ਦੀ...

ਇਨਕਮ ਟੈਕਸ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਦੀ ਚੈਕਿੰਗ

58 ਅਫਸਰ-ਮੁਲਾਜਮ ਗੈਰ ਹਾਜ਼ਰ ਚੰਡੀਗੜ੍ਹ : ਪੰਜਾਬ ਵਿਜੀਲੈਂਸ ਵਿਭਾਗ ਵਲੋਂ ਅੱਜ ਕਰ ਤੇ ਆਬਕਾਰੀ ਕਮਿਸ਼ਨਰ, ਪਟਿਆਲਾ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ...

Latest article

ਉਤਰਾਖੰਡ ਤੇ ਹਿਮਾਚਲ ਦੇ ਪਹਾੜਾਂ ’ਤੇ ਬਰਫਬਾਰੀ

ਉੱਤਰਕਾਸ਼ੀ/ਸ਼ਿਮਲਾ - ਉਤਰਾਖੰਡ ’ਚ ਵੀਰਵਾਰ ਸਵੇਰ ਤੋਂ ਉੱਚਾਈ ਵਾਲੇ ਖੇਤਰਾਂ ’ਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ ’ਚ ਮੀਂਹ ਪਿਆ। ਉੱਥੇ ਹੀ ਹਿਮਾਚਲ ਪ੍ਰਦੇਸ਼ ’ਚ ਮੌਸਮ...

ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ...

ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਟਰਾਂਸਪੋਰਟ ਮੰਤਰੀ...

ਮੁੰਬਈ ‘ਚ ਵੱਡਾ ਹਾਦਸਾ:ਬਾਂਦਰਾ ਦੇ ਮਾਲ ‘ਚ ਲੱਗੀ ਭਿਆਨਕ ਅੱਗ, ਮਚੀ ਅਫੜਾ-ਦਫੜੀ

ਮੁੰਬਈ - ਮੁੰਬਈ ਦੇ ਬਾਂਦਰਾ (ਪੱਛਮੀ) ਖੇਤਰ 'ਚ ਸ਼ੁੱਕਰਵਾਰ ਸਵੇਰੇ ਇਕ ਪੰਜ ਮੰਜ਼ਿਲਾ ਮਾਲ 'ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਇਕ ਨਗਰ ਨਿਗਮ...