51.5 F
Mississauga, Ontario
Friday, October 30, 2026

ਪੰਜਾਬ ਦੀ ਨਸ਼ਿਆਂ ਖਿਲਾਫ ਲੜਾਈ ਜਾਰੀ : ਸੁਖਬੀਰ ਬਾਦਲ

ਚੰਡੀਗੜ : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਤੋਂ ਨਸ਼ਿਆਂ ਦੀ ਤਸਕਰੀ ਦੀ...

ਮੇਅਰ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਯਕੀਨੀ ਬਣਾਉਣ :...

ਚੰਡੀਗੜ : ਅੱਜ ਇੱਥੇ ਸਟੇਟ ਕੌਂਸਲ ਆਫ਼ ਮੇਅਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਕਿਸੇ...

ਅੰਮ੍ਰਿਤਸਰ ਲਈ ‘ਹਾਪ ਆਨ-ਹਾਪ ਆਫ’ ਬੱਸਾਂ ਜਲਦ : ਠੰਡਲ

ਚੰਡੀਗੜ : ਪੰਜਾਬ ਵਿਚ ਨਵੀਂ ਪਹਿਲਕਦਮੀ ਕਰਦਿਆਂ ਸਰਕਾਰ ਵਲੋਂ ਧਾਰਮਿਕ ਸ਼ਹਿਰ ਅੰਮ੍ਰਿਤਸਰ ਜੋ ਕਿ ਦੁਨਿਆ ਦੇ ਨਕਸ਼ੇ 'ਤੇ ਪ੍ਰਮੁੱਖ ਸੈਰ ਸਪਾਟਾ ਮੰਜਿਲ ਵਜੋਂ ਉਭਰ...

ਹਾਈ ਕੋਰਟ ਵੱਲੋਂ ਸਿੱਖਿਆ ਬੋਰਡ ਨੂੰ ਜਾਰੀ ਹੁਕਮਾਂ ਦੇ ਮਾਮਲੇ ਦਾ...

ਚੰਡੀਗੜ : ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇਕ ਵਿਦਿਆਰਥਣ ਦੇ ਅੰਕਾਂ ਦੇ ਮਾਮਲੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਜਾਰੀ ਕੀਤੇ ਹੁਕਮਾਂ ਦੇ...

ਬਜਟ ਸੈਸ਼ਨ ‘ਚ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਾਂਗੇ: ਚੰਨੀ

ਚੰਡੀਗੜ : ਕਾਂਗਰਸ ਪਾਰਟੀ ਸੂਬੇ ਦੀ ਬਿਗੜ ਚੁੱਕੀ ਕਾਨੂੰਨ ਤੇ ਵਿਵਸਥਾ, ਕਰਜੇ ਦੇ ਬੋਝ ਕਾਰਨ ਕਿਸਾਨਾਂ ਵੱਲੋਂ ਆਤਮ ਹੱਤਿਆਵਾਂ 'ਚ ਵਾਧਾ, ਭਲਾਈ ਸਕੀਮਾਂ ਦੇ...

ਨਵਾਜ਼ ਸ਼ਰੀਫ ਦੇ ਅੰਮ੍ਰਿਤਸਰ ਰਹਿੰਦੇ ਚਾਚੇ ਦਾ ਦਿਹਾਂਤ

ਅੰਮ੍ਰਿਤਸਰ :  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਪਿਤਾ ਦੇ ਪੰਜਾਬ ਰਹਿੰਦੇ ਦੋਸਤ ਮੱਸਾ ਸਿੰਘ ਦਾ ਦਿਹਾਂਤ ਹੋ ਗਿਆ ਹੈ। 92 ਸਾਲਾ ਮੱਸਾ...

ਨਵਜੋਤ ਸਿੰਘ ਸਿੱਧੂ ਦੇ ਫੈਸਲੇ ਨੇ ਭੰਬਲਭੂਸੇ ‘ਚ ਪਾਈ ਭਾਜਪਾ

ਚੰਡੀਗੜ੍ਹ : ਪੰਜਾਬ 'ਚ ਭਾਜਪਾ ਪ੍ਰਧਾਨ ਦੇ ਅਹੁਦੇ 'ਤੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦਾ ਮਾਮਲਾ ਠੰਡਾ ਪੈਂਦਾ ਦਿਖਾਈ ਦੇ ਰਿਹਾ...

ਅਬੋਹਰ ਕਾਂਡ ਦੇ ਮੁਲਜ਼ਮ ਸ਼ਿਵ ਲਾਲ ਡੋਡਾ ਨੂੰ 14 ਦਿਨ ਹੋਰ...

ਅਜੇ ਜੇਲ੍ਹ ਦੀਆਂ ਰੋਟੀਆਂ ਖਾਏਗਾ ਬਾਦਲਾਂ ਦਾ ਕਰੀਬੀ ਡੋਡਾ ਫਾਜ਼ਿਲਕਾ : ਅਬੋਹਰ ਕਾਂਡ ਦੇ ਮੁਲਜ਼ਮ ਸ਼ਰਾਬ ਕਾਰੋਬਾਰੀ ਤੇ ਅਕਾਲੀ ਦਲ ਦੇ ਕਰੀਬੀ ਸ਼ਿਵ ਲਾਲ ਡੋਡਾ...

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਮੰਨਿਆ ਡੇਰਾ ਸਿਰਸਾ ਮੁਖੀ ਨੂੰ...

ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਗਲਤ ਦੱਸਦਿਆਂ...

ਗੁਰਦਾਸ ਸਿੰਘ ਬਾਦਲ ਮੁਹਾਲੀ ਦੇ ਹਸਪਤਾਲ ‘ਚ ਦਾਖ਼ਲ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਹਨ ਗੁਰਦਾਸ ਬਾਦਲ ਮੁਹਾਲੀ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਤੇ ਮਨਪ੍ਰੀਤ ਬਾਦਲ ਦੇ ਪਿਤਾ...

Latest article

ਉਤਰਾਖੰਡ ਤੇ ਹਿਮਾਚਲ ਦੇ ਪਹਾੜਾਂ ’ਤੇ ਬਰਫਬਾਰੀ

ਉੱਤਰਕਾਸ਼ੀ/ਸ਼ਿਮਲਾ - ਉਤਰਾਖੰਡ ’ਚ ਵੀਰਵਾਰ ਸਵੇਰ ਤੋਂ ਉੱਚਾਈ ਵਾਲੇ ਖੇਤਰਾਂ ’ਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ ’ਚ ਮੀਂਹ ਪਿਆ। ਉੱਥੇ ਹੀ ਹਿਮਾਚਲ ਪ੍ਰਦੇਸ਼ ’ਚ ਮੌਸਮ...

ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ...

ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਟਰਾਂਸਪੋਰਟ ਮੰਤਰੀ...

ਮੁੰਬਈ ‘ਚ ਵੱਡਾ ਹਾਦਸਾ:ਬਾਂਦਰਾ ਦੇ ਮਾਲ ‘ਚ ਲੱਗੀ ਭਿਆਨਕ ਅੱਗ, ਮਚੀ ਅਫੜਾ-ਦਫੜੀ

ਮੁੰਬਈ - ਮੁੰਬਈ ਦੇ ਬਾਂਦਰਾ (ਪੱਛਮੀ) ਖੇਤਰ 'ਚ ਸ਼ੁੱਕਰਵਾਰ ਸਵੇਰੇ ਇਕ ਪੰਜ ਮੰਜ਼ਿਲਾ ਮਾਲ 'ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਇਕ ਨਗਰ ਨਿਗਮ...