68.4 F
Mississauga, Ontario
Saturday, August 29, 2026

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ...

ਅੰਮ੍ਰਿਤਸਰ -ਪੰਜਾਬ ਭਰ ਦੇ ਕੈਮਿਸਟ ਹੁਣ ਸੜਕਾਂ ’ਤੇ ਉਤਰਨ ਦੇ ਮੂਡ ’ਚ ਨਜ਼ਰ ਆ ਰਹੇ ਹਨ। ਪੰਜਾਬ ਕੈਮਿਸਟਸ ਐਸੋਸੀਏਸ਼ਨ ਅਤੇ ਅੰਮ੍ਰਿਤਸਰ ਡਿਸਟ੍ਰਿਕਟ ਕੈਮਿਸਟਸ ਐਸੋਸੀਏਸ਼ਨ...

ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ ‘ਚ ਸਵੇਰੇ 7...

ਸਮਰਾਲਾ : ਸਫ਼ਾਈ ਸੇਵਕ ਯੂਨੀਅਨ ਪੰਜਾਬ (ਬ੍ਰਾਂਚ ਸਮਰਾਲਾ) ਦੇ ਪ੍ਰਧਾਨ ਸੁਰਿੰਦਰ ਕੁਮਾਰ ਨੇ ਐਲਾਨ ਕੀਤਾ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨਾ ਮੰਨੇ...

ਪੰਜਾਬ ਆਜੀਵੀਕਾ ਮਿਸ਼ਨ ਭਰਤੀ ਨੇ ਖੋਲ੍ਹੀ ‘ਆਪ’ ਸਰਦਾਰ ਦੀ ਪੋਲ: ਸੁਨੀਲ...

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਵਿਚ ਹੋਈ ਭਰਤੀ ਵਿਚ ਅਨਿਯਮਤਾਵਾਂ ਤੇ ਸਵਾਲ ਚੁੱਕਦਿਆਂ...

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਆਮ...

ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ

ਅਬੋਹਰ: ਇੱਥੇ ਸਿਟੀ ਥਾਣਾ ਨੰਬਰ-1 ਦੀ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਨੇ ਬੀਤੀ ਰਾਤ ਮੋਟਰਸਾਈਕਲ ਸਵਾਰ ਇਕ ਔਰਤ ਅਤੇ ਇਕ ਨੌਜਵਾਨ ਨੂੰ...

2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ...

ਜਲੰਧਰ – ਪੰਜਾਬ ਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦਲਿਤ ਸਮਾਜ, ਖਾਸ ਤੌਰ ’ਤੇ ਰਵਿਦਾਸੀਆ ਭਾਈਚਾਰੇ...

ਪੰਜਾਬ ਕਾਂਗਰਸ ਦੀ ਸਿਆਸਤ ‘ਚ ਫਿਰ ਛਿੜੀ ਨਵੀਂ ਚਰਚਾ, ਕੀ ਪਾਰਟੀ...

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਇੱਕ ਵਾਰ ਫਿਰ ਅੰਦਰੂਨੀ ਸਿਆਸਤ ਨੂੰ ਲੈ ਕੇ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ। ਪਿਛਲੇ ਕੁੱਝ ਦਿਨਾਂ ਦੌਰਾਨ ਸਾਹਮਣੇ...

ਭਾਜਪਾ ਨੇ ਬਰਨਾਲਾ ਮਾਮਲੇ ‘ਚ DSP ਤੇ SHO ਨੂੰ ਬਰਖ਼ਾਸਤ ਕਰਨ...

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਕੇਂਦਰੀ ਵਾਲਮੀਕੀ ਸਭਾ ਇੰਡੀਆ ਦੇ ਰਾਸ਼ਟਰੀ ਪ੍ਰਧਾਨ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਲ 2024...

ਸਫ਼ਾਈ ਮੁਲਾਜ਼ਮਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਪੂਰਾ ਕਪੂਰਥਲਾ ਬੰਦ, ਬਾਜ਼ਾਰ...

ਕਪੂਰਥਲਾ - ਬਰਨਾਲਾ 'ਚ ਸਫ਼ਾਈ ਕਰਮਚਾਰੀਆਂ 'ਤੇ ਕਥਿਤ ਲਾਠੀਚਾਰਜ ਨੂੰ ਲੈ ਕੇ ਸੂਬੇ ਭਰ 'ਚ ਚੱਲ ਰਹੇ ਰੋਸ ਦੇ ਵਿਚਕਾਰ ਐਤਵਾਰ ਨੂੰ ਕਪੂਰਥਲਾ ਵਿੱਚ...

ਪੰਜਾਬ ‘ਚ ਪੇਪਰ ਲੀਕ ਮਾਮਲੇ ‘ਤੇ ਤਰੁਣ ਚੁੱਘ ਨੇ ਘੇਰੀ ਸਰਕਾਰ

ਚੰਡੀਗੜ੍ਹ : ਪੂਰੇ ਦੇਸ਼ 'ਚ ਨੀਟ ਪੇਪਰ ਲੀਕ ਮਾਮਲੇ ਤੋਂ ਬਾਅਦ ਹੁਣ ਪੰਜਾਬ 'ਚ ਵੀ ਫਾਰਮੇਸੀ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਿਆਸਤ...

Latest article

PM ਮੋਦੀ ਦੀ ਅਪੀਲ ‘ਤੇ 97 ਫੀਸਦੀ ਮੰਤਰੀ Instagram ‘ਤੇ ਹੋਏ ਐਕਟਿਵ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਜੁਲਾਈ 2026 ਨੂੰ ਕੈਬਨਿਟ ਬੈਠਕ 'ਚ ਮੰਤਰੀਆਂ ਨੂੰ ਇੰਸਟਾਗ੍ਰਾਮ 'ਤੇ ਜ਼ਿਆਦਾ ਸਰਗਰਮ ਰਹਿਣ, ਰੀਲਾਂ ਬਣਾਉਣ ਅਤੇ...

ਲੁਧਿਆਣਾ ‘ਚ ਸ਼ਰਮਨਾਕ ਘਟਨਾ! ਨਾਬਾਲਗ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਲੁਧਿਆਣਾ - ਲੁਧਿਆਣਾ ਦੇ ਇਕ ਇਲਾਕੇ ਵਿਚ 13-14 ਸਾਲ ਦੀ ਇਕ ਨਾਬਾਲਗ ਲੜਕੀ ਨਾਲ ਸਰੀਰਕ ਸ਼ੋਸ਼ਣ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਾਰਾਸ਼ਟਰ ਦੇ...

‘ਦਾਜ ਕੇਸ ‘ਚ 60-90 ਦਿਨਾਂ ‘ਚ ਚਾਰਜਸ਼ੀਟ ਦੀ ਹੋਵੇ ਕੋਸ਼ਿਸ਼’, ਸੁਪਰੀਮ ਕੋਰਟ ਨੇ ਜਾਰੀ...

ਨਵੀਂ ਦਿੱਲੀ- ਦਾਜ ਉਤਪੀੜਨ ਅਤੇ ਦਾਜ ਮੌਤ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਹੁਣ ਜਲਦੀ ਕਰਵਾਉਣ ਦੀ ਕੋਸ਼ਿਸ਼ ਹੋਵੇਗੀ। ਸੁਪਰੀਮ ਕੋਰਟ ਨੇ ਟ੍ਰਾਇਲ ਕੋਰਟ ਨੂੰ...