80.2 F
Mississauga, Ontario
Monday, June 29, 2026
ਮੁੱਖ ਖਬਰਾਂ

ਮੁੱਖ ਖਬਰਾਂ

ਪਠਾਨਕੋਟ ਰੇਲਵੇ ਸਟੇਸ਼ਨ ਤੋਂ ਸ਼ੱਕੀ ਹਥਿਆਰਬੰਦ ਵਿਅਕਤੀ ਗ੍ਰਿਫਤਾਰ

ਪਠਾਨਕੋਟ: ਪੁਲਿਸ ਨੇ ਇੱਕ ਸ਼ੱਕੀ ਹਥਿਆਰਬੰਦ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਗ੍ਰਿਫਤਾਰੀ ਪਠਾਨਕੋਟ ਦੇ ਰੇਲਵੇ ਸਟੇਸ਼ਨ ‘ਤੇ ਪਲੇਟਫਾਰਮ ਨੰਬਰ 3 ਤੋਂ ਕੀਤੀ...

ਡਰ ‘ਚ ਆਈ. ਐੱਸ., ਬੁਰਕੇ ‘ਤੇ ਲਗਾਈ ਪਾਬੰਦੀ!

ਮੋਸੂਲ :  ਅੱਤਵਾਦੀ ਸੰਗਠਨ ਆਈ. ਐੱਸ. ਆਪਣੇ ਕਬਜ਼ੇ ਵਾਲੇ ਇਲਾਕਿਆਂ ‘ਚ ਔਰਤਾਂ ਨੂੰ ਬੁਰਕਾ ਪਹਿਨਣ ਲਈ ਮਜਬੂਰ ਕਰਨ ਵਾਲਾ ਜਾਣਿਆ ਜਾਂਦਾ ਹੈ। ਇਸ ਕੱਟੜ...

ਜਗਮੀਤ ਬਰਾੜ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਚੰਡੀਗੜ੍ਹ  : ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਰਹੇ ਜਗਮੀਤ ਸਿੰਘ ਬਰਾੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਚੰਡੀਗੜ੍ਹ ਵਿਖੇ ਹੋਏ ਇਕ ਪੱਤਰਕਾਰ...

ਇਰਾਕ ਦੀ ਰਾਜਧਾਨੀ ਬਗਦਾਦ ‘ਚ ਹੋਇਆ ਕਾਰ ਬੰਬ ਧਮਾਕਾ, ਸੱਤ ਲੋਕਾਂ...

ਬਗਦਾਦ : ਬਗਦਾਦ ਦੇ ਇੱਕ ਹਸਪਤਾਲ ਨੇੜੇ ਇੱਕ ਕਾਰ ਬੰਬ ਧਮਾਕਾ ਹੋਣ ਦੀ ਖਬਰ ਮਿਲੀ ਹੈ, ਿਜਸ ‘ਚ ਸੱਤ ਲੋਕਾਂ ਦੀ ਮੌਤ ਹੋ ਗਈ...

ਮਲੋਟ ਰੈਲੀ ਦੌਰਾਨ ਹੋਏ ਹਮਲੇ ‘ਚ ‘ਆਪ’ ਵਲੋਂ ਐੱਸ. ਆਈ. ਟੀ....

ਚੰਡੀਗੜ੍ਹ  :  ਆਮ ਆਦਮੀ ਪਾਰਟੀ ਦੀ ਬੀਤੇ ਦਿਨੀਂ ਮਲੋਟ ‘ਚ ਹੋਈ ਰੈਲੀ ਵਿਚ ਹੁੜਦੰਗ ਮਚਾਉਣ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਸ ਵਲੋਂ ਅਜੇ...

ਕੁੱਖ ‘ਚ ਪੱਲ ਰਹੇ ਬੱਚੇ ਦੀ ਜਾਂਚ ਹੋਵੇ ਜ਼ਰੂਰੀ : ਮੇਨਕਾ...

ਨਵੀਂ ਦਿੱਲੀ :  ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਕੁੱਖ 'ਚ ਪੱਲ ਰਹੇ ਬੱਚੇ ਦੇ ਲਿੰਗ ਦੀ ਜਾਂਚ ਕਰਾਉਣ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਕਿਹਾ...

ਅਫਗਾਨਿਸਤਾਨ ਦੇ ਪੂਰਬੀ ਜ਼ਿਲ੍ਹੇ ‘ਤੇ ਸੈਨਾ ਨੇ ਫਿਰ ਕੀਤਾ ਕਬਜ਼ਾ

ਕਾਬੁਲ— ਅਫਗਾਨਿਸਤਾਨ ਦੀ ਸੈਨਾ ਨੇ ਪਿਛਲੇ ਇਕ ਹਫਤੇ ਤੋਂ ਤਾਲਿਬਾਨ ਦੇ ਅੱਤਵਾਦੀਆਂ ਦੇ ਕਬਜ਼ੇ ਵਾਲੇ ਪਕਤੀਆ ਸੂਬੇ ਦੇ ਪੂਰਬੀ ਜ਼ਿਲ੍ਹੇ ਜਾਨੀ ਖੇਲ ਨੂੰ ਫਿਰ...

‘ਆਪ’ ਆਗੂਆਂ ‘ਤੇ ਲੱਗੇ ਦੋਸ਼ਾਂ ਸਬੰਧੀ ਕਾਰਵਾਈ ਦੀ ਮੰਗ

ਚੰਡੀਗੜ੍ਹ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਪੰਜਾਬ ਪੁਲਿਸ ਦੇਡਾਇਰੈਕਟਰ ਜਨਰਲ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਆਮ...

ਬੰਗਲਾਦੇਸ਼ ਪੁਲਸ ਨੇ 4 ਮਹਿਲਾ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ

ਢਾਕਾ :  ਬੰਗਲਾਦੇਸ਼ ‘ਚ ਅੱਤਵਾਦੀ ਸੰਗਠਨ ਜਮਾਤ-ਉਲ-ਮੁਜਾਹਿਦੀਨ ਦੀਆਂ 4 ਮਹਿਲਾ ਅੱਤਵਾਦੀਆਂ ਨੂੰ ਸੋਮਵਾਰ ਗ੍ਰਿਫਤਾਰ ਕਰ ਲਿਆ ਗਿਆ। ਇਥੇ ਇਕ ਕੈਫੇ ‘ਤੇ ਇਕ ਵੱਡਾ ਅੱਤਵਾਦੀ...

ਸੈਨਾ ਪ੍ਰਮੁੱਖ ਨੇ ਚੀਨ ਨਾਲ ਲਗਦੀ ਸੀਮਾ ‘ਤੇ ਚੱਲ ਰਹੀਆਂ ਤਿਆਰੀਆਂ...

ਅਸਾਮ — ਸੈਨਾ ਪ੍ਰਮੁੱਖ ਜਨਰਲ ਦਲਬੀਰ ਸਿੰਘ ਸੁਹਾਗ ਨੇ ਮੰਗਲਵਾਰ ਨੂੰ ਚੀਨ ਦੀ ਸੀਮਾ ਨਾਲ ਲੱਗਦੇ ਖੇਤਰ 'ਚ ਸੁਰੱਖਿਆ ਸਥਿਤੀ ਦਾ ਅਤੇ ਚੱਲ ਰਹੀਆਂ...

Latest article

ਆਸਾਮ ‘ਚ ਦਹਿਸ਼ਤ ਫੈਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ਪੁਲਸ ਨੇ 2 ਨੂੰ ਕੀਤਾ...

ਨੈਸ਼ਨਲ ਡੈਸਕ- ਆਸਾਮ ਤੋਂ ਇਕ ਵੱਡੀ ਖ਼ਬਰ ਮਿਲੀ ਹੈ, ਜਿੱਥੇ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਆਸਾਮ ਦੇ ਤਿਨਸੁਕੀਆ ਜ਼ਿਲ੍ਹੇ...

ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ ਵਾਪਸੀ ਮਗਰੋਂ...

ਚੰਡੀਗੜ੍ਹ (ਅੰਕੁਰ) : ਪੰਜਾਬ ਕਾਂਗਰਸ ’ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੇ ਬਾਵਜੂਦ ਹਾਈਕਮਾਨ ਵੱਲੋਂ ਅਜੇ ਤੱਕ ਕੋਈ ਆਖ਼ਰੀ ਫ਼ੈਸਲਾ ਨਹੀਂ...

ਈ. ਡੀ. ਵੱਲੋਂ ਸਾਬਕਾ ਆਈ. ਪੀ. ਐੱਸ. ਅਧਿਕਾਰੀ ਨਾਲ ਸਬੰਧਤ 53 ਕਰੋੜ ਦੀਆਂ ਜਾਇਦਾਦਾਂ...

ਨਵੀਂ ਦਿੱਲੀ - ਆਸਾਮ ਦੇ ਇਕ ਸੇਵਾਮੁਕਤ ਆਈ. ਪੀ. ਐੱਸ. ਅਧਿਕਾਰੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ...