68.9 F
Mississauga, Ontario
Thursday, August 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਨਰਿੰਦਰ ਮੋਦੀ ਪਹੁੰਚੇ ਪਾਕਿਸਤਾਨ, ਨਵਾਜ਼ ਸ਼ਰੀਫ ਨੇ ਕੀਤਾ ਸ਼ਾਨਦਾਰ ਸਵਾਗਤ

ਲਾਹੌਰ : ਆਪਣੇ ਰੂਸ ਅਤੇ ਅਫਗਾਨਿਸਤਾਨ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਾਕਿਸਤਾਨ ਪਹੁੰਚੇ, ਜਿਥੇ ਲਾਹੌਰ ਦੇ ਹਵਾਈ ਅੱਡੇ 'ਤੇ ਪਾਕਿਸਤਾਨੀ ਪ੍ਰਧਾਨ...

ਅਕਾਲੀ-ਭਾਜਪਾ ਗਠਜੋੜ ਕਿਸੇ ਵੀ ਸਮੇਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ :...

ਸ਼੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ : ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਸਬੰਧੀ ਮੀਡੀਆਂ ਦੇ ਇਕ ਹਿੱਸੇ ਵਿਚ ਆਈਆਂ ਖ਼ਬਰਾਂ ਤੇ ਟਿੱਪਣੀ ਕਰਦਿਆਂ ਪੰਜਾਬ ਦੇ ਮੁੱਖ...

ਬੀਤੇ ਜ਼ਮਾਨੇ ਦੀ ਪ੍ਰਸਿੱਧ ਅਭਿਨੇਤਰੀ ਸਾਧਨਾ ਦਾ ਦੇਹਾਂਤ

ਮੁੰਬਈ : ਬੀਤੇ ਜ਼ਮਾਨੇ ਦੀ ਪ੍ਰਸਿੱਧ ਅਭਿਨੇਤਰੀ ਸਾਧਨਾ ਦਾ ਅੱਜ ਮੁੰਬਈ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 74 ਵਰ੍ਹਿਆਂ ਦੀ ਸੀ। ਸਾਧਨਾ...

ਖਹਿਰਾ ਦੇ ਦੋਸ਼ਾਂ ਦੀ ਕਾਂਗਰਸ ਵਲੋਂ ਆਲੋਚਨਾ

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਲਗਾਏ ਗਏ ਦੋਸ਼ਾਂ ਦੀ ਸਿਰੇ ਤੋਂ ਅਲੋਚਨਾ ਕਰਦਿਆਂ ਕਿਹਾ ਹੈ ਕਿ ਖਹਿਰਾ ਦੇ ਪਾਰਟੀ 'ਚੋਂ...

ਚੰਡੀਗੜ੍ਹ : ਪੰਜਾਬ ਸਰਕਾਰ ਨੇ ਈ- ਡਿਸਟ੍ਰਿਕ ਪ੍ਰਾਜੈਕਟ ਨੂੰ ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਜਿਲਿਆਂ ਵਿਚ ਮਿਲੀ ਸਫਲਤਾ ਪਿੱਛੋਂ ਇਸਨੂੰ ਸਾਰੇ ਜਿਲਿਆਂ ਵਿਚ...

ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਕ੍ਰਿਸਮਿਸ ਦੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕ੍ਰਿਸਮਿਸ ਦੇ ਸ਼ੁੱਭ ਮੌਕੇ 'ਤੇ ਪੰਜਾਬ ਵਾਸੀਆਂ ਖਾਸ ਕਰਕੇ ਦੇਸ਼ ਵਿਦੇਸ਼ ਵਿੱਚ ਵਸੇ...

ਹਿਮਾਚਲ ‘ਚ ਤਾਜ਼ਾ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਢ ਨੇ ਪੈਰ...

ਸ਼ਿਮਲਾ  : ਹਿਮਾਚਲ ਪ੍ਰਦੇਸ਼ ਵਿਚ ਤਾਜ਼ਾ ਬਰਫ਼ਬਾਰੀ ਪੈਣ ਨਾਲ ਨਾ ਕੇਵਲ ਪਹਾੜੀ ਇਲਾਕਿਆਂ ਵਿਚ ਠੰਢ ਵਧ ਗਈ ਹੈ, ਬਲਕਿ ਮੈਦਾਨੀ ਇਲਾਕਿਆਂ ਨੂੰ ਵੀ ਠੰਢ...

ਕਬਰਸਤਾਨਾਂ ਦੇ ਨਾਂ ‘ਤੇ ਇਸਾਈ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਨਾ ਖੇਡਿਆ...

ਚੰਡੀਗੜ੍ਹ  : ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਇਲਾਕੇ ਝਬਾਲ ਵਿਚ ਪ੍ਰਭੂ ਯਿਸੂ ਮਸੀਹ ਦਾ ਰਾਜ ਪੱਧਰੀ ਜਨਮ ਦਿਹਾੜਾ ਮਨਾਇਆ ਗਿਆ ਜਿਸ ਵਿਚ ਉਪ ਮੁੱਖ...

ਅਨਿਲ ਕਪੂਰ ਦੀ ਜਨਮ ਦਿਨ ਪਾਰਟੀ ‘ਚ ਫਿਲਮੀ ਹਸਤੀਆਂ ਨੇ ਵਧਾਈ...

ਮੁੰਬਈ: ਬਾਲੀਵੁੱਡ ਅਭਿਨੇਤਾ ਅਨਿਲ ਕਪੂਰ ਅੱਜ 59 ਵਰ੍ਹਿਆਂ ਦੇ ਹੋ ਗਏ। ਆਪਣੇ ਜਨਮ ਦਿਨ ਦੀ ਖੁਸ਼ੀ ਵਿਚ ਅਨਿਲ ਕਪੂਰ ਨੇ ਬੀਤੀ ਰਾਤ ਇਕ ਪਾਰਟੀ...

124ਵਾਂ ਅਹਿਮਦੀਆ ਮੁਸਲਿਮ ਜਮਾਤ ਦਾ ਤਿੰਨ ਰੋਜ਼ਾ ਜਲਸਾ ਸਾਲਾਨਾ 26 ਤੋਂ...

ਚੰਡੀਗੜ੍ਹ : ਅੰਤਰ-ਰਾਸ਼ਟਰੀ ਅਹਿਮਦੀਆ ਮੁਸਲਿਮ ਜਮਾਤ ਦਾ 124ਵਾਂ ਤਿੰਨ ਰੋਜ਼ਾ ਜਲਸਾ ਸਾਲਾਨਾ ਕਾਦੀਆਂ ਚ 26 ਦਸੰਬਰ ਤੋਂ ਸ਼ੁਰੂ ਹੋਵੇਗਾ। ਇਸ ਸੰਬੰਧ ਚ ਜਮਾਤੇ ਅਹਿਮਦੀਆ...

Latest article

ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ਨੂੰ ਸੁਪਰੀਮ ਕੋਰਟ ਦਾ ਨੋਟਿਸ

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਤ੍ਰਿਣਮੂਲ ਕਾਂਗਰਸ ਨੇਤਾ ਅਭਿਸ਼ੇਕ ਬੈਨਰਜੀ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਮੰਗਲਵਾਰ ਨੂੰ ਸਹਿਮਤੀ ਪ੍ਰਗਟਾਈ, ਜਿਸ ਵਿਚ...

ਗੋਲਡੀ ਬਰਾੜ ਦੇ ਸਾਥੀ ਦੀ ਜ਼ਮਾਨਤ ਅਰਜ਼ੀ ਖ਼ਾਰਜ

ਚੰਡੀਗੜ੍ਹ - ਚੰਡੀਗੜ੍ਹ ਦੀ ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਥਿਤ ਸਾਥੀ ਕਮਲਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਉਸ ਨੂੰ ਸੈਕਟਰ-5...

ਤਿਉਹਾਰਾਂ ‘ਤੇ ਵਧਦੀ ਮਹਿੰਗਾਈ ਨਾਲ ਆਮ ਆਦਮੀ ਦੀ ਰਸੋਈ ਦਾ ਵਿਗੜਿਆ ਬਜਟ : ਮਲਿਕਾਰਜੁਨ...

ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੇਸ਼ 'ਚ ਵਧਦੀ ਮਹਿੰਗਾਈ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਭਾਜਪਾ...