50.9 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਵਿਰੋਧੀਆਂ ਦੀਆਂ ਸਾਜ਼ਿਸ਼ਾਂ ਤੋਂ ਪੰਜਾਬੀਆਂ ਨੂੰ ਤੱਤੀ ਵਾਅ ਨਹੀਂ ਲੱਗਣ ਦਿਆਂਗੇ...

ਗੁਰਦਾਸਪੁਰ/ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਮੁੜ ਪ੍ਰਗਟਾਉਂਦਿਆਂ ਆਖਿਆ...

ਕੈਪਟਨ ਦੇ ਮੋਤੀ ਮਹਿਲ ਸਾਹਮਣੇ ਕਰਾਂਗੇ ਰੈਲੀ : ਸੁਖਬੀਰ

ਗੁਰਦਾਸਪੁਰ/ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦਾਸਪੁਰ ਵਿਖੇ ਸਦਭਾਵਨਾ ਰੈਲੀ ਦੌਰਾਨ ਐਲਾਨ ਕੀਤਾ ਕਿ ਜਿਵੇਂ ਕਿ ਕੈਪਟਨ ਅਮਰਿੰਦਰ...

ਪ੍ਰਧਾਨ ਮੰਤਰੀ ਸ਼ੁਰੂ ਕਰਨਗੇ ‘ਪਹੁੰਚ ਯੋਗ ਭਾਰਤ ਮੁਹਿੰਮ’

ਨਵੀਂ ਦਿੱਲੀ : ਵਿਕਲਾਂਗ ਵਿਅਕਤੀਆਂ ਦੇ ਸਸ਼ੱਕਤੀਕਰਣ ਬਾਰੇ ਵਿਭਾਗ ਨੇ ਹਰ ਸਾਲ 3 ਦਸੰਬਰ ਨੂੰ ਸਮੁੱਚੇ ਵਿਸ਼ਵ ਵਿੱਚ ਮਨਾਏ ਜਾਣ ਵਾਲੇ 'ਵਿਕਲਾਂਗ ਵਿਅਕਤੀਆਂ ਦੇ...

ਪਸ਼ੂ ਸਿਹਤ ਲਈ 24 ਘੰਟੇ ਆਨ-ਕਾਲ ਸੇਵਾ ਸ਼ੁਰੂ : ਰਾਣੀਕੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਸ਼ੂ ਸਿਹਤ ਨਾਲ ਸਬੰਧਤ ਸਾਰੀਆਂ ਸੇਵਾਵਾਂ ਨੂੰ ਸੂਬੇ ਦੇ ਹਰ ਖੇਤਰ ਵਿਚ ਪਹੁੰਚਾਉਣ ਲਈ  ਬਲਾਕ ਪਧੱਰ ਤੇ 24 ਘੰਟੇ...

ਪੁਰਾਣੀ ਮੁਦਰਾ ਨੀਤੀ ‘ਚ ਤਬਦੀਲੀ ‘ਤੇ ਹੁਣ ਤਕ ਪੂਰਨ ਰੂਪ ਨਾਲ...

ਜਲੰਧਰ : ਮੰਗਲਵਾਰ ਨੂੰ ਮੁਦਰਾ ਨੀਤੀ ਦੀ ਸਮੀਖਿਆ ਦੌਰਾਨ ਦਰਾਂ ਵਿਚ ਕੋਈ ਤਬਦੀਲੀ ਨਾ ਕੀਤੇ ਜਾਣ 'ਤੇ ਆਪਣੀ ਪ੍ਰਤਿਕਿਰਿਆ ਦਿੰਦਿਆਂ ਫਿਓ ਪ੍ਰਧਾਨ ਐਸ.ਸੀ. ਰਲਹਨ...

ਫੈਸਟੀਵਲ ਲੋਨ ਪ੍ਰਕਿਰਿਆ ਹੋਈ ਆਨ ਲਾਈਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਦਰਜਾ ਚਾਰ ਮੁਲਾਜ਼ਮਾਂ ਲਈ ਕਣਕ/ਫੈਸਟੀਵਲ ਲੋਨ ਲੈਣ ਦੀ ਪ੍ਰਕਿਰਿਆ ਨੂੰ ਆਨ ਲਾਈਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ...

ਚਿਦੰਬਰਮ ਦੇ ਪੁੱਤਰ ਦੀ ਕੰਪਨੀ ‘ਤੇ ਛਾਪਾ

ਨਵੀਂ ਦਿੱਲੀ : ਕਾਂਗਰਸ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਪੀ. ਚਿਦੰਬਰਮ ਦੇ ਪੁੱਤਰ ਦੀ ਕੰਪਨੀ ਦੇ ਦਫਤਰਾਂ ਵਿਚ ਛਾਪਾ ਪਿਆ ਹੈ। ਇਹ ਛਾਪੇ ਇੰਨਫੋਰਸਮੈਂਟ...

ਝੋਨੇ ਦੀ ਖਰੀਦ ਪਾਰਦਰਸ਼ੀ ਢੰਗ ਨਾਲ ਹੋਈ : ਖੇਤੀਬਾੜੀ ਮੰਤਰੀ

ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਝੋਨੇ ਦੀ ਖਰੀਦ ਵਿਚ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਵਰਤੀ ਗਈ ਹੈ। ਵਿਰੋਧੀਆਂ...

ਸਮਾਜ ਦੀਆਂ ਅਨੇਕਾਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹਨ ਭਾਰਤੀ :...

ਨਵੀਂ ਦਿੱਲੀ : ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਅੱਜ ਆਈ.ਆਈ.ਐਮ., ਅਹਿਮਦਾਬਾਦ, ਗੁਜਰਾਤ ਵਿਚ ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ ਅਤੇ ਰਾਸ਼ਟਰੀ...

ਪੰਜਾਬ ਸਰਕਾਰ ਨੇ ਵਿਕਾਸ ਤੇ ਲੋਕ ਕਲਿਆਣ ਲਈ ਵੱਡੇ ਪ੍ਰੋਜੈਕਟ ਸ਼ੁਰੂ...

ਤਰਨਤਾਰਨ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...