50.9 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਜੇ.ਪੀ ਨੱਡਾ ਵੱਲੋਂ ਇਨਐਕਟੀਵੇਟਿਡ ਪੋਲੀਓ ਵੈਕਸੀਨ ਭਾਰਤ ਵਿੱਚ ਸ਼ੁਰੂ ਕਰਨ ਦਾ...

ਨਵੀਂ ਦਿੱਲੀ : ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ ਨੱਡਾ ਨੇ ਗਲੋਬਲ ਪੋਲੀਓ ਐਂਡਗੇਮ ਰਣਨੀਤੀ ਦੀ ਵਚਨਬੱਧਤਾ ਦੇ ਹਿੱਸੇ ਵਜੋਂ ਭਾਰਤ ਵਿੱਚ ਅੱਜ...

ਨਕੋਦਰ ਦੀ ਸਦਭਾਵਨਾ ਰੈਲੀ ਇਤਿਹਾਸਕ ਹੋਵੇਗੀ : ਠੰਡਲ

ਹੁਸ਼ਿਆਰਪੁਰ:  ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ 4 ਦਸੰਬਰ ਨੂੰ ਨਕੋਦਰ ਵਿਖੇ ਰੱਖੀ ਗਈ ਸਦਭਾਵਨਾ ਰੈਲੀ ਇਤਿਹਾਸਕ ਹੋਵੇਗੀ। ਰੈਲੀ ਵਿੱਚ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ (ਬ)...

ਪੈਰਿਸ ਵਿਖੇ ਨਰਿੰਦਰ ਮੋਦੀ ਅਤੇ ਨਵਾਜ਼ ਸ਼ਰੀਫ ਵਿਚਾਲੇ ਮੁਲਾਕਾਤ

ਪੈਰਿਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਪੈਰਿਸ ਵਿਖੇ ਮੁਲਾਕਾਤ ਕੀਤੀ। ਦੋਨਾਂ ਨੇਤਾਵਾਂ ਨੇ ਕੁਝ ਦੇਰ...

ਮੋਬਾਈਲ ਮੈਡੀਕਲ ਯੂਨਿਟਾਂ ‘ਚ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਕੀਤੀਆਂ : ਵਿਨੀ...

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਇੱਕ ਲੋਕ ਹਿੱਤ ਫੈਸਲਾ ਲੈਂਦੇ ਹੋਏ ਮੋਬਾਈਲ ਮੈਡੀਕਲ ਯੂਨਿਟ ਅਤੇ ਮਿਨੀ ਮੋਬਾਈਲ ਮੈਡੀਕਲ ਯੂਨਿਟ ਵਿੱਚ ਲੋਕਾਂ ਨੂੰ ਮਿਲਣ ਵਾਲੀਆਂ...

ਰਾਸ਼ਟਰਪਤੀ 2 ਦਸੰਬਰ ਤੱਕ ਗੁਜਰਾਤ ਅਤੇ ਦੀਵ ਦੀ ਯਾਤਰਾ ‘ਤੇ

ਨਵੀਂ ਦਿੱਲੀ : ਰਾਸ਼ਟਰਪਤੀ ਅਮੂਲ ਦੇ ਸਟੇਟ-ਆਫ-ਆਰਟ ਫੀਡ ਨਿਰਮਾਣ ਪਲਾਟ ਦਾ ਉਦਘਾਟਨ ਕਰਨਗੇ ਅਤੇ 30 ਨਵੰਬਰ ਨੂੰ ਰਚਨਾਤਮਕ ਬੱਚਿਆਂ ਨੂੰ ਡਾ. ਏ.ਪੀ.ਜੇ.ਅਬਦੁੱਲ ਕਲਾਮ ਆਈ.ਜੀ.ਐਨ.ਆਈ.ਟੀ.ਈ.ਪੁਰਸਕਾਰ...

ਖੇਤੀ ‘ਚ ਸੁਧਾਰ ਹੋਵੇਗੀ ਮੇਰੀ ਪਹਿਲ : ਕੈਪਟਨ ਅਮਰਿੰਦਰ

ਚੰਡੀਗੜ੍ਹ : ਸੂਬੇ 'ਚ ਕਿਸਾਨਾਂ ਵੱਲੋਂ ਆਤਮ ਹੱਤਿਆਵਾਂ ਦੀ ਵੱਧਦੀ ਗਿਣਤੀ ਤੋਂ ਚਿੰਤਿਤ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਇਕ ਹੋਰ...

ਕੈਨੇਡਾ ਦੇ ਸਮੁੱਚੇ ਮੀਡੀਏ ਵੱਲੋਂ ਬਲਤੇਜ ਪੰਨੂ ਦੇ ਹੱਕ ਵਿੱਚ ਹਾਅ...

ਟੋਰਾਂਟੋ/ਹੀਰਾ ਰੰਧਾਵਾ- ਬੀਤੇ ਦਿਨੀਂ ਪਟਿਆਲਾ ਤੋਂ ਵੱਖ ਵੱਖ ਦੇਸ਼ਾਂ ਦੇ ਰੇਡੀਓ ਪਰੋਗਰਾਮਾਂ ਅਤੇ ਅਖ਼ਬਾਰਾ ਲਈ ਕੰਮ ਕਰਦੇ ਕੈਨੇਡੀਅਨ ਪੰਜਾਬੀ ਪੱਤਰਕਾਰ ਬਲਤੇਜ ਪੰਨੂੰ ਨੂੰ ਪਟਿਆਲਾ...

ਬਾਲੀਵੁੱਡ ਅਭਿਨੇਤਾ ਆਮਿਰ ਖਾਨ ਨੇ ਅਦਾ ਕੀਤਾ ਟੈਕਸ

ਹਰਦੋਈ— ਫਿਲਮ ਸਟਾਰ ਆਮਿਰ ਖਾਨ ਦੇ ਅਸਹਿਣਸ਼ੀਲਤਾ ਸਬੰਧੀ ਬਿਆਨ ਨੂੰ ਲੈ ਕੇ ਉਠੇ ਵਿਵਾਦ ਤੋਂ ਬਾਅਦ ਉਨ੍ਹਾਂ ਨੇ ਇਥੇ ਆਪਣੀ ਪਿਛੋਕੜ ਜ਼ਮੀਨ 'ਤੇ ਟੈਕਸ...

ਸੁਖਬੀਰ ਬਾਦਲ ਨੂੰ ਨਾਨੀ ਯਾਦ ਕਰਵਾਂਗੇ:ਭੱਠਲ

ਸੰਗਰੂਰ: ਕਾਂਗਰਸ ਪਾਰਟੀ ਬਠਿੰਡਾ ‘ਚ ਵੱਡੀ ਰੈਲੀ ਕਰਕੇ ਸੁਖਬੀਰ ਬਾਦਲ ਦੀ ਨਾਨੀ ਯਾਦ ਕਰਵਾਏਗੀ ਤੇ ਇਸ ਰੈਲੀ ਅਕਾਲੀਆਂ ਦੀ ਰੈਲੀ ਨਾਲੋਂ ਦੁੱਗਣੀ ਭੀੜ ਜੁਟੇਗੀ।...

ਪਾਕਿਸਤਾਨ ਜਾਣ ਲਈ 24 ਤੱਕ ਦੇ ਸਕਦੇ ਹੋ ਅਰਜ਼ੀ

ਅੰਬਾਲਾ : ਪਾਕਿਸਤਾਨ ਦੇ ਸਿੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਦੇ ਇੱਛੁਕ ਸਿੱਖ ਸ਼ਰਧਾਲੂ ਵਿਸਾਖੀ ਦੇ ਮੌਕੇ ‘ਤੇ ਪਾਕਿਸਤਾਨ ਜਾਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਚ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...