50.9 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਹਰਿਮੰਦਰ ਸਾਹਿਬ ਮੱਥਾ ਟੇਕਕੇ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ ਕੈਪਟਨ

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਗਲੇ ਹਫਤੇ ਅੰਮ੍ਰਿਤਸਰ ਪਹੁੰਚ ਕੇ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਆਪਣੀ ਨਵੀਂ ਪਾਰੀ...

ਬਾਜ਼ਾਰ ‘ਚ ਲੜੀਆਂ ਅਤੇ ਝੰਡੇ ਲਗਾ ਕੇ ਕੈਪਟਨ ਅਮਰਿੰਦਰ ਨੂੰ ਦਿੱਤੀ...

ਪਟਿਆਲਾ : ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਆਸ਼ੀਰਵਾਦ ਸਾਬਕਾ ਐਮ. ਸੀ. ਕ੍ਰਿਸ਼ਨ ਚੰਦ ਬੁੱਧੂ ਅਤੇ ਉਨ੍ਹਾਂ ਦੀ ਟੀਮ ਵੱਲੋਂ...

ਨੇਤਾ ਭਾਸ਼ਣ ਤਾਂ ਚੰਗਾ ਦਿੰਦੇ ਹਨ, ਪਰ ਕਰਦੇ ਉਲਟ ਨੇ :...

ਨਵੀਂ ਦਿੱਲੀ : ਤਬੀਅਤ ਖਰਾਬ ਹੈ। ਬੁਖਾਰ ਹੈ। ਘਰ 'ਤੇ ਅਰਾਮ ਕਰ ਰਿਹਾ ਹਾਂ। ਸੰਵਿਧਾਨ ਦਿਵਸ ਮੌਕੇ 'ਤੇ ਕਈ ਨੇਤਾਵਾਂ ਦੇ ਟੀਵੀ 'ਤੇ ਭਾਸ਼ਣ...

ਲੁਧਿਆਣਾ ‘ਚ ਗੈਸ ਸਿਲੰਡਰ ਫਟਣ ਕਾਰਨ ਤਿੰਨ ਬੱਚਿਆਂ ਦੀ ਮੌਤ

ਲੁਧਿਆਣਾ  : ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿਚ ਅੱਜ ਇਕ ਗੈਸ ਸਿਲੰਡਰ ਫਟਣ ਕਰਕੇ ਤਿੰਨ ਬੱਚੇ ਜਿਉਂਦੇ ਸੜ ਗਏ, ਜਦੋਂ ਕਿ ਇਕ ਜ਼ਖ਼ਮੀ ਹੋ ਗਿਆ।...

ਪੀ.ਵੀ ਸਿੰਧੂ ਪਹੁੰਚੀ ਮਕਾਊ ਓਪਨ ਦੇ ਫਾਈਨਲ ‘ਚ

ਨਵੀਂ ਦਿੱਲੀ : ਭਾਰਤ ਦੀ ਬੈਡਮਿੰਟਨ ਖਿਡਾਰਣ ਪੀ.ਵੀ ਸਿੰਧੂ ਵੱਲੋਂ ਮਕਾਊ ਓਪਨ ਵਿਚ ਜਿੱਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਹੋਏ ਸੈਮੀਫਾਈਨਲ ਮੁਕਾਬਲੇ ਵਿਚ...

ਰਵੀਕਰਨ ਸਿੰਘ ਕਾਹਲੋਂ ਯੂਥ ਅਕਾਲੀ ਦਲ ਦੇ ਮਾਝਾ ਜੋਨ ਦੇ ਪ੍ਰਧਾਨ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਯੂਥ ਅਕਾਲੀ...

ਸਰਕਾਰ ਲੋਕਾਂ ਨੂੰ ਵਧੀਆ ਮੈਡੀਕਲ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ :...

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਵਧੀਆ ਮੈਡੀਕਲ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ...

ਲਿੰਗ ਅਨੁਪਾਤ ‘ਚ ਵੱਧ ਸੁਧਾਰ ਲਿਆਉਣ ਵਾਲੇ ਪਿੰਡ ਨੂੰ ਮਿਲੇਗਾ ਪੁਰਸਕਾਰ

ਚੰਡੀਗੜ੍ਹ :  ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਅਤੇ ਲਿੰਗਾਨੁਪਾਤ ਵਿਚ ਵੱਧ ਸੁਧਾਰ ਲਿਆਉਣ...

ਭਾਰਤ ਨੇ ਦੱਖਣੀ ਅਫਰੀਕਾ ਖਿਲਾਫ਼ ਟੈਸਟ ਸੀਰੀਜ਼ ਜਿੱਤੀ

ਨਾਗਪੁਰ : ਭਾਰਤ ਨੇ ਦੱਖਣੀ ਅਫਰੀਕਾ ਖਿਲਾਫ਼ ਟੈਸਟ ਸੀਰੀਜ਼ 2-0 ਨਾਲ ਆਪਣੇ ਨਾਮ ਕਰ ਲਈ ਹੈ। ਅੱਜ ਨਾਗਪੁਰ ਟੈਸਟ ਮੈਚ ਦੇ ਤੀਸਰੇ ਦਿਨ ਹੀ...

ਖੁੱਲੀ ਸਿਗਰੇਟ ਅਤੇ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਸ਼ਿਕੰਜ਼ਾ ਕਸਿਆ : ਜਿਆਣੀ

ਚੰਡੀਗੜ : ਸਿਹਤ ਵਿਭਾਗ ਵਲੋਂ ਖੁੱਲੀ ਸਿਗਰੇਟ, ਤੰਬਾਕੂ ਚਬਾਉਣ ਵਾਲਾ ਤੰਬਾਕੂ ਅਤੇ ਈ-ਸਿਗਰੇਟ ਵੇਚਣ ਵਾਲੀਆਂ ਵਿੱਰੁਧ ਸ਼ਿਕੰਜ਼ਾ ਕੱਸਿਆ ਗਿਆ ਹੈ ਅਤੇ ਤੰਬਾਕੂ ਕੰਟਰੋਲ ਐਕਟ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...