37.5 F
Mississauga, Ontario
Saturday, November 14, 2026
ਫ਼ਿਲਮੀ

ਫ਼ਿਲਮੀ

ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ

ਨੈਸ਼ਨਲ ਡੈਸਕ : ਹਿੰਦੀ ਫ਼ਿਲਮ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 8 ਅਕਤੂਬਰ 2026 ਦੀ ਸਵੇਰ ਨੂੰ 75 ਸਾਲ...

ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਗ੍ਰਿਫ਼ਤਾਰ, 33 ਸਾਲ ਦੀ...

ਐਂਟਰਟੇਨਮੈਂਟ ਡੈਸਕ : ਫਿਲਮ ਇੰਡਸਟਰੀ ਵਿੱਚ ਕਾਸਟਿੰਗ ਕਾਊਚ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ। ਹੁਣ, ਮਨੋਰੰਜਨ ਜਗਤ ਤੋਂ ਹੈਰਾਨ ਕਰਨ...

ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ...

ਮਨੋਰੰਜਨ ਡੈਸਕ : ਅਦਾਕਾਰ ਗੋਵਿੰਦਾ ਨੇ ਆਪਣੀ ਮਾਂ ਨਿਰਮਲਾ ਦੇਵੀ ਦੀ ਮੌਤ ਤੋਂ ਬਾਅਦ ਮਹਿਸੂਸ ਕੀਤੇ ਗਏ ਡੂੰਘੇ ਦੁੱਖ ਬਾਰੇ ਗੱਲ ਕੀਤੀ ਹੈ। ਉਸਨੇ...

ਹਸਪਤਾਲ ‘ਚ ਦਾਖ਼ਲ ਹੋਏ Sonu Nigam, ਹਾਲਤ ਦੇਖ ਭਾਵੁਕ ਹੋਏ ਪ੍ਰਸ਼ੰਸਕ

ਮਨੋਰੰਜਨ ਡੈਸਕ - ਬਾਲੀਵੁੱਡ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਗਾਇਕ ਸੋਨੂੰ ਨਿਗਮ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝਾ ਕੀਤਾ ਜਿਸਨੇ ਸਾਰੇ ਪ੍ਰਸ਼ੰਸਕਾਂ ਨੂੰ...

Indian Box Office ‘ਤੇ ਚੱਲਿਆ Spider Man ਦਾ ਜਾਦੂ ! ਤੋੜ’ਤੇ...

ਐਂਟਰਟੇਨਮੈਂਟ ਡੈਸਕ- ਹਾਲੀਵੁੱਡ ਦਿੱਗਜ ਟੌਮ ਹੌਲੈਂਡ ਅਤੇ ਜ਼ੈਂਡਾਇਆ ਦੀ ਮੁੱਖ ਭੂਮਿਕਾ ਵਾਲੀ ਹਾਲੀਵੁੱਡ ਫਿਲਮ 'ਸਪਾਈਡਰ-ਮੈਨ: ਬ੍ਰਾਂਡ ਨਿਊ ਡੇ' ਨੇ ਭਾਰਤੀ ਬਾਕਸ ਆਫ਼ਿਸ 'ਤੇ ਕਮਾਈ...

ਦਰਸ਼ਨ ਕੁਮਾਰ ਦਾ ਦਿਹਾਂਤ

ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿੱਲੀ ਵਿੱਚ ਦਿਹਾਂਤ ਹੋ ਗਿਆ। ਇਸ ਖ਼ਬਰ ਨਾਲ ਭਾਰਤੀ ਸੰਗੀਤ ਅਤੇ ਫਿਲਮ ਜਗਤ ਵਿੱਚ ਸੋਗ ਦੀ...

ਦਿੱਗਜ ਗਾਇਕਾ ਆਸ਼ਾ ਭੋਸਲੇ ਦਾ ਦੇਹਾਂਤ, 92 ਸਾਲ ਦੀ ਉਮਰ ‘ਚ...

ਨਵੀਂ ਦਿੱਲੀ : ਪ੍ਰਸਿੱਧ ਗਾਇਕਾ ਆਸ਼ਾ ਭੋਸਲੇ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਮੁੰਬਈ ਦੇ ਕੈਂਡੀ ਬ੍ਰੀਚ ਹਸਪਤਾਲ ਵਿੱਚ...

ਆਸ਼ਾ ਭੋਸਲੇ

ਬਾਲੀਵੁੱਡ ਦੀ ਦਿੱਗਜ ਗਾਇਕਾ ਆਸ਼ਾ ਭੋਸਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਗਾਇਕਾ ਆਸ਼ਾ ਭੋਸਲੇ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ...

ਯੋ-ਯੋ ਹਨੀ ਸਿੰਘ

ਪੁਲਿਸ ਨੇ ਮੁੰਬਈ ਦੇ ਐਮਐਮਆਰਡੀਏ ਗਰਾਊਂਡਸ ਵਿਖੇ ਆਯੋਜਿਤ ਰੈਪਰ ਯੋ ਯੋ ਹਨੀ ਸਿੰਘ ਦੇ “ਮਾਈ ਸਟੋਰੀ – ਇੰਡੀਆ ਚੈਪਟਰ” ਕੰਸਰਟ ਦੇ ਪ੍ਰਬੰਧਕਾਂ ਵਿਰੁੱਧ ਮਾਮਲਾ...

ਬੈਡ ਬੁਆਏ ਕਾਰਤਿਕ

ਨਿਰਦੇਸ਼ਕ ਰਾਮ ਦੇਸੀਨਾ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਆਉਣ ਵਾਲੀ ਫਿਲਮ ‘ਬੈਡ ਬੁਆਏ ਕਾਰਤਿਕ’, ਜਿਸ ਵਿੱਚ ਤੇਲਗੂ ਸਟਾਰ ਨਾਗਾ ਸ਼ੌਰਿਆ ਮੁੱਖ ਭੂਮਿਕਾ ਨਿਭਾ...

Latest article

ਲੱਦਾਖ ‘ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ ‘ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼...

ਲੇਹ - ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ 'ਤੇ ਲੱਗੀਆਂ ਪਾਬੰਦੀਆਂ ਦੇ ਵਿਚਕਾਰ ਜਲਵਾਯੂ ਕਾਰਕੁਨ ਸੋਨਮ...

ਸ੍ਰੀ ਅਨੰਦਪੁਰ ਸਾਹਿਬ ਦਾ ਸਫ਼ਾਈ ਮਾਡਲ ਪੂਰੇ ਪੰਜਾਬ ’ਚ ਹੋਵੇਗਾ ਲਾਗੂ : ਬੈਂਸ

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਵੱਛ ਸਰਵੇਖਣ 2025-26 ’ਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਪੰਜਾਬ...

ਦਿੱਲੀ ਪੁਲਸ ਹੈੱਡਕੁਆਰਟਰ ਪੁੱਜੇ ਅਮਿਤ ਸ਼ਾਹ, ਕਾਨੂੰਨ-ਵਿਵਸਥਾ ਦੀ ਕੀਤੀ ਸਮੀਖਿਆ

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਦਿੱਲੀ ਪੁਲਸ ਦੇ ਹੈੱਡਕੁਆਰਟਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ...