34 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਪਾਕਿਸਤਾਨ : ਅੱਤਵਾਦੀਆਂ ਨੇ ਚੈੱਕ ਪੋਸਟ ‘ਤੇ ਕੀਤਾ ਹਮਲਾ; ਮਾਰੇ ਗਏ...

ਪੇਸ਼ਾਵਰ - ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਅਣਪਛਾਤੇ ਅੱਤਵਾਦੀਆਂ ਨੇ ਇਕ ਸੁਰੱਖਿਆ ਜਾਂਚ ਚੌਕੀ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਘੱਟੋ-ਘੱਟ ਤਿੰਨ...

ਸਿੰਗਾਪੁਰ ‘ਚ ਧੋਖਾਧੜੀ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਹੋਈ...

ਸਿੰਗਾਪੁਰ - ਸਿੰਗਾਪੁਰ ਵਿਚ ਕਰੀਬ 18 ਲੱਖ ਅਮਰੀਕੀ ਡਾਲਰ ਦੀ ਧੋਖਾਧੜੀ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਭਾਰਤੀ ਮੂਲ ਦੇ ਵਿਅਕਤੀ ਨੂੰ 7 ਸਾਲ...

ਚੀਨ ‘ਚ ਵੱਡਾ ਹਾਦਸਾ, ਜ਼ਮੀਨ ਖਿਸਕਣ ਕਾਰਨ ਦੋ ਲੋਕਾਂ ਦੀ ਮੌਤ,...

ਬੀਜਿੰਗ ਦੱਖਣੀ-ਪੱਛਮੀ ਚੀਨ ਦੇ ਪਹਾੜੀ ਯੂਨਾਨ ਸੂਬੇ ਵਿੱਚ ਸੋਮਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ...

ਭਾਰਤ-ਅਫਗਾਨਿਸਤਾਨ ਦੇ ਬਾਅਦ ਹੁਣ ਈਰਾਨ ਨੇ ਕਿਹਾ – ਪਾਕਿਸਤਾਨ ਅੱਤਵਾਦੀਆਂ ਦਾ...

ਪਾਕਿਸਤਾਨ ਇਕ ਵਾਰ ਫਿਰ ਮਹਾਦੀਪ ’ਚ ਅੱਤਵਾਦੀਆਂ ਦੀ ਇਕ ਸੁਰੱਖਿਅਤ ਪਨਾਹਗਾਹ ਤੇ ਵੱਡਾ ਅੱਡਾ ਸਾਬਤ ਹੋਇਆ ਹੈ ਅਤੇ ਉਸਦੇ ਨੇੜਲੇ ਗੁਆਂਢੀ ਈਰਾਨ ਨੇ ਬਲੋਚਿਸਤਾਨ...

ਸਕੂਲ ਦੇ ਹੋਸਟਲ ‘ਚ ਲੱਗੀ ਭਿਆਨਕ ਅੱਗ, 13 ਬੱਚਿਆਂ ਦੀ ਮੌਤ

ਬੀਜਿੰਗ ਚੀਨ ਦੇ ਹੇਨਾਨ ਸੂਬੇ ਦੇ ਨਾਨਯਾਂਗ ਸ਼ਹਿਰ ਦੇ ਫਾਂਗਚੇਂਗ ਕਾਊਂਟੀ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਸਕੂਲ ਦੇ ਹੋਸਟਲ ਵਿਚ ਅੱਗ ਲੱਗਣ ਕਾਰਨ 13...

ਆਸਟ੍ਰੇਲੀਆ ‘ਚ ਹੜ੍ਹ ਦਾ ਕਹਿਰ, ਐਮਰਜੈਂਸੀ ਸਥਿਤੀ ਦਾ ਐਲਾਨ

ਕੈਨਬਰਾ: ਆਸਟ੍ਰੇਲੀਆ ਦੇ ਉੱਤਰੀ ਖੇਤਰ (ਐਨਟੀ) ਵਿੱਚ ਹੜ੍ਹ ਵਿਚਕਾਰ ਇੱਕ ਐਮਰਜੈਂਸੀ ਸਥਿਤੀ ਘੋਸ਼ਿਤ ਕੀਤੀ ਗਈ ਹੈ ਅਤੇ ਦੂਰ-ਦੁਰਾਡੇ ਦੇ ਭਾਈਚਾਰਿਆਂ ਨੂੰ ਸੁਰੱਖਿਅਤ ਜਗ੍ਹਾ 'ਤੇ...

ਪਾਕਿਸਤਾਨ ਚੋਣਾਂ: 8 ਫਰਵਰੀ ਨੂੰ ‘ਪਲਾਨ ਸੀ’ ਨਾਲ ਸਾਰਿਆਂ ਨੂੰ ਹੈਰਾਨ...

ਇਸਲਾਮਾਬਾਦ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 8 ਫਰਵਰੀ ਨੂੰ ਆਪਣੇ ‘ਪਲਾਨ ਸੀ’ ਨਾਲ ਸਾਰਿਆਂ ਨੂੰ...

ਇਮਰਾਨ ਖਾਨ ਤੇ ਬੁਸ਼ਰਾ ਬੀਬੀ ਦੀਆਂ ਵਧੀਆਂ ਮੁਸ਼ਕਲਾਂ, ‘ਗੈਰ-ਇਸਲਾਮਿਕ’ ਨਿਕਾਹ ਮਾਮਲੇ...

ਇਸਲਾਮਾਬਾਦ - ਪਾਕਿਸਤਾਨ ਦੀ ਇਕ ਅਦਾਲਤ ਨੇ ਮੰਗਵਾਲਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਸਲਾਮਿਕ ਕਾਨੂੰਨ ਦੇ...

ਨੇਪਾਲ ‘ਚ ਖੜ੍ਹੇ ਟਰੱਕ ਨਾਲ ਟਕਰਾਇਆ ਸਕੂਟਰ, ਭਾਰਤੀ ਨੌਜਵਾਨ ਦੀ ਮੌਤ

ਕਾਠਮੰਡੂ - ਨੇਪਾਲ ਦੇ ਬਾਗਮਤੀ ਸੂਬੇ ਵਿਚ ਖੜ੍ਹੇ ਟਰੱਕ ਨਾਲ ਸਕੂਟਰ ਦੇ ਟਕਰਾਉਣ ਕਾਰਨ ਇਸ 'ਤੇ ਸਵਾਰ 22 ਸਾਲਾ ਭਾਰਤੀ ਨੌਜਵਾਨ ਦੀ ਮੌਤ ਹੋ...

ਸੁਨਕ ਲਈ ਰਵਾਂਡਾ ਬਿੱਲ ਪਾਸ ਕਰਾਉਣਾ ਬਣਿਆ ਚੁਣੌਤੀ, MP ਕਰ ਰਿਹੈ...

ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਰਿਸ਼ੀ ਸੁਨਕ ਲਈ ਰਵਾਂਡਾ ਬਿੱਲ ਪਾਸ ਕਰਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਹੁਣ 50 ਤੋਂ ਵੱਧ ਸੰਸਦ ਮੈਂਬਰਾਂ ਨੇ ਜਨਤਕ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...