34 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਸਾਵਧਾਨ! ਆਸਟ੍ਰੇਲੀਆ ਸਮੇਤ ਦੁਨੀਆ ਭਰ ‘ਚ ਫੈਲ ਰਿਹੈ ਕੋਵਿਡ-19 ਦਾ ਨਵਾਂ...

ਇੰਟਰਨੈਸ਼ਨਲ ਡੈਸਕ- ਦੁਨੀਆ ਭਰ ਵਿੱਚ ਕੋਵਿਡ-19 ਦਾ ਇੱਕ ਨਵਾਂ ਰੂਪ ਖੋਜਿਆ ਗਿਆ ਹੈ। ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਵਾਇਰਸ ਤੇਜ਼ੀ ਨਾਲ ਫੈਲ...

ਬ੍ਰਿਟਿਸ਼ PM ਸੁਨਕ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ‘ਤੇ ਨਕੇਲ ਕੱਸਣ ਲਈ ਤਕਨੀਕੀ...

ਲੰਡਨ - ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਆਨਲਾਈਨ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਵਾਲੇ ਲੋਕਾਂ ਨਾਲ ਨਜਿੱਠਣ ਲਈ ਕਾਰਵਾਈ ਵਿਚ...

ਇਟਲੀ ‘ਚ ਵਾਪਰੇ ਕਿਸ਼ਤੀ ਹਾਦਸੇ, ਦੋ ਪ੍ਰਵਾਸੀਆਂ ਦੀ ਮੌਤ ਤੇ 30...

ਰੋਮ ਇਟਲੀ ਦੇ ਲੈਂਪੇਡੁਸਾ ਟਾਪੂ ਨੇੜੇ ਖਰਾਬ ਮੌਸਮ ਕਾਰਨ ਦੋ ਜਹਾਜ਼ ਪਲਟਣ ਕਾਰਨ ਘੱਟੋ-ਘੱਟ ਦੋ ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ...

ਅਮਰੀਕਾ ‘ਚ ਸੜਕ ਹਾਦਸੇ ‘ਚ 11 ਵਿਦਿਆਰਥੀ ਜ਼ਖ਼ਮੀ

ਨਿਊਯਾਰਕ- ਉੱਤਰ-ਪੱਛਮੀ ਅਮਰੀਕਾ ਦੇ ਇਡਾਹੋ ਸੂਬੇ 'ਚ ਸ਼ੁੱਕਰਵਾਰ ਨੂੰ ਵਿਦਿਆਰਥੀਆਂ ਨੂੰ ਕੈਂਪਿੰਗ ਲਈ ਲਿਜਾ ਰਹੀ ਇਕ ਸਕੂਲੀ ਬੱਸ ਇਕ ਕਰਵੀ ਹਾਈਵੇਅ 'ਤੇ ਪਲਟ ਗਈ,...

ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਨੇ 2020 ਦੇ ਚੋਣ ਨਤੀਜਿਆਂ ਨੂੰ ਬਦਲਣ...

ਵਾਸ਼ਿੰਗਟਨ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਨੂੰ ਬਦਲਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਨੂੰ ਮੰਨਣ ਤੋਂ...

ਪਾਕਿਸਤਾਨ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਹੋਈ...

ਇਸਲਾਮਾਬਾਦ - ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ 2 ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ਵਿਚ 4 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਵੀਰਵਾਰ ਨੂੰ...

ਸ਼ਹਿਬਾਜ਼ ਸ਼ਰੀਫ ਦਾ ਵੱਡਾ ਬਿਆਨ, ਕਿਹਾ-ਭਾਰਤ ਨਾਲ ਸਾਰੇ ਪੈਂਡਿੰਗ ਮੁੱਦਿਆਂ ’ਤੇ...

ਇਸਲਾਮਾਬਾਦ– ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸ਼ਹਿਬਾਜ਼ ਨੇ ਮੰਗਲਵਾਰ ਨੂੰ ਸਾਰੇ ਗੰਭੀਰ ਅਤੇ ਪੈਂਡਿੰਗ ਮੁੱਦਿਆਂ ਦੇ ਹੱਲ...

ਚੀਨ ‘ਚ ਹੜ੍ਹ ਦਾ ਕਹਿਰ ਜਾਰੀ, 11 ਲੋਕਾਂ ਦੀ ਮੌਤ ਤੇ...

ਬੀਜਿੰਗ : ਚੀਨ ਦੀ ਰਾਜਧਾਨੀ ਬੀਜਿੰਗ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚ ਕਈ ਦਿਨ ਤੋਂ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਸ...

68 ਮੰਜ਼ਿਲਾ ਟਾਵਰ ਤੋਂ ਡਿੱਗਣ ਕਾਰਨ ਮਸ਼ਹੂਰ ਸਟੰਟਮੈਨ ਦੀ ਮੌਤ, ਇਹ...

ਪੈਰਿਸ - ਗਗਨਚੁੰਬੀ ਇਮਾਰਤਾਂ 'ਤੇ ਚੜ੍ਹ ਕੇ ਸਟੰਟ ਕਰਨ ਲਈ ਜਾਣੇ ਜਾਂਦੇ ਫਰਾਂਸੀਸੀ ਡੇਅਰਡੈਵਿਲ ਰੇਮੀ ਲੂਸੀਡੀ ਦੀ 68 ਮੰਜ਼ਿਲਾ ਇਮਾਰਤ ਤੋਂ ਡਿੱਗ ਕੇ ਮੌਤ...

ਗੈਰ-ਕਾਨੂੰਨੀ ਢੰਗ ਨਾਲ UK ਆਉਣ ਵਾਲਿਆਂ ‘ਤੇ PM ਸੁਨਕ ਦਾ ਵੱਡਾ...

ਇੰਟਰਨੈਸ਼ਨਲ ਡੈਸਕ- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦੇਸ਼ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਵਾਧੇ ਨੂੰ ਰੋਕਣ ਲਈ ਹਾਲ ਹੀ ਵਿਚ ਇੱਕ ਬਿੱਲ ਪਾਸ...

Latest article

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...

ਨੀਟ UG ਪੇਪਰ ਲੀਕ ਮਾਮਲਾ: PV ਕੁਲਕਰਨੀ ਦੀ ਜ਼ਮਾਨਤ ਪਟੀਸ਼ਨ ’ਤੇ CBI ਨੂੰ ਨੋਟਿਸ

ਨਵੀਂ ਦਿੱਲੀ - ਨੀਟ-ਯੂ. ਜੀ. 2026 ਪੇਪਰ ਲੀਕ ਮਾਮਲੇ ਵਿਚ ਮੁਲਜ਼ਮ ਪੀ. ਵੀ. ਕੁਲਕਰਨੀ ਨੇ ਨਿਯਮਤ ਜ਼ਮਾਨਤ ਲਈ ਰਾਊਜ਼ ਐਵੇਨਿਊ ਅਦਾਲਤ ਦਾ ਰੁਖ਼ ਕੀਤਾ...

ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲੇ ‘ਚ ED ਦੀ ਵੱਡੀ ਕਾਰਵਾਈ; ਪੰਜਾਬ ਤੇ ਜੰਮੂ ‘ਚ ਮਾਰੇ...

ਜੰਮੂ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਇਕ ਸਾਬਕਾ ਸਸ਼ਤਰ ਸੀਮਾ ਬਲ ਅਧਿਕਾਰੀ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਜੰਮੂ-ਕਸ਼ਮੀਰ ਅਤੇ ਪੰਜਾਬ...