38.1 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਕੈਨੇਡਾ ‘ਚ ਤੂਫ਼ਾਨ ‘ਫਿਓਨਾ’ ਦਾ ਕਹਿਰ, 660 ਮਿਲੀਅਨ ਡਾਲਰ ਦਾ ਹੋਇਆ...

ਓਟਾਵਾ : ਕੈਨੇਡਾ ਵਿਚ ਤੂਫਾਨ ਫਿਓਨਾ ਨੇ ਭਾਰੀ ਤਬਾਹੀ ਮਚਾਈ। ਤੂਫਾਨ ਫਿਓਨਾ ਕਾਰਨ ਕੈਨੇਡਾ ਵਿਚ 660 ਮਿਲੀਅਨ ਕੈਨੇਡੀਅਨ ਡਾਲਰ (ਲਗਭਗ 528 ਮਿਲੀਅਨ ਅਮਰੀਕੀ ਡਾਲਰ)...

ਆਸਟ੍ਰੇਲੀਆ : ਪੁਲਸ ਨੇ 2.5 ਮਿਲੀਅਨ ਡਾਲਰ ਤੋਂ ਵੱਧ ਦਾ ਨਸ਼ੀਲਾ...

ਸਿਡਨੀ : ਆਸਟ੍ਰੇਲੀਆਈ ਰਾਜ ਨਿਊ ਸਾਊਥ ਵੇਲਜ਼ ਦੀ ਪੁਲਸ ਨੇ ਬੁੱਧਵਾਰ ਨੂੰ ਘੋਸ਼ਣਾ ਕੀਤੀ ਕਿ ਉਸਨੇ 4 ਮਿਲੀਅਨ ਆਸਟ੍ਰੇਲੀਆਈ ਡਾਲਰ (2.5 ਮਿਲੀਅਨ ਡਾਲਰ) ਤੋਂ...

ਚੀਨੀ ਫੌਜ ਨੂੰ ਬਣਾਵਾਂਗੇ ਹੋਰ ਆਧੁਨਿਕ, ਲੜਨ ਅਤੇ ਜਿੱਤਣ ਲਈ ਫੌਜੀ...

ਬੀਜਿੰਗ - ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਦੀ ਪੰਜ ਸਾਲਾ ’ਚ ਇਕ ਵਾਰ ਹੋਣ ਵਾਲੀ ਕਾਂਗਰਸ ਵਿੱਚ ਆਪਣੀ ਕਾਰਜ ਰਿਪੋਰਟ ਪੇਸ਼ ਕਰਦੇ ਹੋਏ ਰਾਸ਼ਟਰਪਤੀ...

ਪਾਕਿਸਤਾਨ : ਜ਼ਿਮਨੀ ਚੋਣਾਂ ‘ਚ ਇਮਰਾਨ ਖਾਨ ਨੇ ਜਿੱਤੀਆਂ 8 ‘ਚੋਂ...

ਇਸਲਾਮਾਬਾਦ : ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਨੇ ਐਤਵਾਰ ਦੀਆਂ ਉਪ ਚੋਣਾਂ ਤੋਂ ਬਾਅਦ ਆਪਣੇ ਆਲੋਚਕਾਂ ਦੇ...

ਪਾਕਿ ਦੁਨੀਆ ਦਾ ਸਭ ਤੋਂ ਖ਼ਤਰਨਾਕ ਦੇਸ਼, ਕੋਲ ਹਨ ਬਿਨਾਂ ਨਿਗਰਾਨੀ...

ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸ਼ਨੀਵਾਰ ਪਾਕਿਸਤਾਨ ਨੂੰ ਦੁਨੀਆ ਦਾ ਸਭ ਤੋਂ ਖ਼ਤਰਨਾਕ ਦੇਸ਼ ਕਰਾਰ ਦਿੱਤਾ ਅਤੇ ਕਿਹਾ ਕਿ ਉਸ ਕੋਲ ਬਿਨਾਂ ਕਿਸੇ...

ਪਾਕਿਸਤਾਨ : ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਦਾ ਨਮਾਜ਼ ਅਦਾ...

ਪੇਸ਼ਾਵਰ : ਪਾਕਿਸਤਾਨ ਦੇ ਬਲੋਚਿਸਤਾਨ ਵਿਚ ਹਾਈ ਕੋਰਟ ਅਤੇ ਫੈਡਰਲ ਸ਼ਰੀਅਤ ਅਦਾਲਤ ਦੇ ਸਾਬਕਾ ਚੀਫ਼ ਜਸਟਿਸ ਮੁਹੰਮਦ ਨੂਰ ਮਸਕਾਨਜ਼ਈ ਦੀ ਹੱਤਿਆ ਕਰ ਦਿੱਤੀ ਗਈ...

ਅਮਰੀਕਾ ‘ਚ ਗੋਲੀਬਾਰੀ, ਇਕ ਪੁਲਸ ਅਧਿਕਾਰੀ ਸਮੇਤ 5 ਲੋਕਾਂ ਦੀ ਮੌਤ

ਨਿਊਯਾਰਕ : ਅਮਰੀਕਾ ਦੇ ਸੂਬੇ ਉੱਤਰੀ ਕੈਰੋਲੀਨਾ ਦੇ ਸ਼ਹਿਰ ਰੇਲੇ ਵਿੱਚ ਇੱਕ ਸ਼ੂਟਰ ਨੇ ਵੀਰਵਾਰ ਨੂੰ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਪੁਲਸ ਅਧਿਕਾਰੀ ਸਮੇਤ...

ਆਸਟ੍ਰੇਲੀਆ ‘ਚ ਭਾਰੀ ਮੀਂਹ ਕਾਰਨ ਬਿਜਲੀ ਗੁੱਲ, ਹੜ੍ਹ ਦੀ ਚਿਤਾਵਨੀ ਜਾਰੀ

ਕੈਨਬਰਾ - ਦੱਖਣ-ਪੂਰਬੀ ਆਸਟ੍ਰੇਲੀਆ ਵਿੱਚ ਵੀਰਵਾਰ ਨੂੰ ਭਾਰੀ ਮੀਂਹ ਪੈਣ ਕਾਰਨ ਹਜ਼ਾਰਾਂ ਘਰਾਂ ਦੀ ਬਿਜਲੀ ਗੁੱਲ ਹੋ ਗਈ ਅਤੇ ਇੱਕ ਵਿਅਕਤੀ ਲਾਪਤਾ ਹੋ ਗਿਆ।...

ਈਰਾਨ ‘ਚ ਹਿਜਾਬ ਵਿਰੋਧੀ ਅੰਦੋਲਨ ਨੂੰ ਲੈ ਕੇ ਸਕੂਲ ਤੋਂ ਬੱਚੇ...

ਇੰਟਰਨੈਸ਼ਨਲ ਡੈਸਕ : ਈਰਾਨ 'ਚ ਪਿਛਲੇ ਲਗਭਗ ਇਕ ਮਹੀਨੇ ਤੋਂ ਹਿਜਾਬ ਵਿਰੋਧੀ ਪ੍ਰਦਰਸ਼ਨ ਚੱਲ ਰਹੇ ਹਨ। ਰੋਸ ਨੂੰ ਦਬਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ...

ਅਮਰੀਕਾ ‘ਚ ਪੰਜਾਬੀ ਪਰਿਵਾਰ ਦੇ ਕਤਲ ‘ਚ ਸ਼ਾਮਲ ਵਿਅਕਤੀ ‘ਤੇ ਲਾਏ...

ਸਾਨ ਫਰਾਂਸਿਸਕੋ - ਭਾਰਤੀ ਮੂਲ ਦੇ ਸਿੱਖ ਪਰਿਵਾਰ ਦੀ ਅੱਠ ਮਹੀਨੇ ਦੀ ਬੱਚੀ ਸਮੇਤ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ਵਿੱਚ ਸ਼ਾਮਲ ਇੱਕ ਵਿਅਕਤੀ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...