38.1 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਆਸਟ੍ਰੇਲੀਆ ‘ਚ ਸਕੂਲ ਬੱਸ ਅਤੇ ਟਰੱਕ ਦੀ ਟੱਕਰ, 30 ਤੋਂ ਵਧੇਰੇ...

ਮੈਲਬੌਰਨ- ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ 'ਚ ਬੁੱਧਵਾਰ ਨੂੰ ਸਕੂਲ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋਈ। ਇਸ ਟੱਕਰ 'ਚ ਜ਼ਖਮੀ ਘੱਟੋ-ਘੱਟ 33 ਲੋਕਾਂ ਨੂੰ...

ਮੈਕਸੀਕੋ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, 1 ਵਿਅਕਤੀ ਦੀ ਮੌਤ

ਮੈਕਸੀਕੋ ਸਿਟੀ - ਮੈਕਸੀਕੋ ਦੇ ਪੱਛਮੀ ਮੱਧ ਇਲਾਕੇ ਵਿਚ ਸੋਮਵਾਰ ਨੂੰ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਇਕ ਵਿਅਕਤੀ ਦੀ ਮੌਤ...

ਜ਼ੇਲੇਂਸਕੀ ਦਾ ਯੂਕ੍ਰੇਨ ਵਾਸੀਆਂ ਨਾਲ ਵਾਅਦਾ, ਰੂਸ ਖ਼ਿਲਾਫ਼ ਹਮਲਿਆਂ ‘ਚ ਨਹੀਂ...

ਕੀਵ - ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਦੇਸ਼ ਨਾਲ ਵਾਅਦਾ ਕੀਤਾ ਹੈ ਕਿ ਰੂਸੀ ਫੌਜਾਂ ਦੇ ਕਬਜ਼ੇ ਤੋਂ ਆਪਣੇ ਕਸਬਿਆਂ ਅਤੇ ਸ਼ਹਿਰਾਂ ਨੂੰ...

ਚੀਨ ‘ਚ ਵਾਪਰਿਆ ਭਿਆਨਕ ਬੱਸ ਹਾਦਸਾ, 27 ਲੋਕਾਂ ਦੀ ਮੌਤ

ਬੀਜਿੰਗ : ਦੱਖਣੀ-ਪੱਛਮੀ ਚੀਨ 'ਚ ਐਤਵਾਰ ਨੂੰ ਇਕ ਐਕਸਪ੍ਰੈੱਸ ਵੇਅ 'ਤੇ ਇਕ ਬੱਸ ਪਲਟ ਗਈ, ਜਿਸ ਕਾਰਨ 27 ਲੋਕਾਂ ਦੀ ਮੌਤ ਹੋ ਗਈ ਅਤੇ...

ਕੈਨੇਡਾ ‘ਚ ਮੰਕੀਪਾਕਸ ਦੇ 1350 ਤੋਂ ਵਧੇਰੇ ਮਾਮਲਿਆਂ ਦੀ ਪੁਸ਼ਟੀ

ਓਟਾਵਾ - ਕੈਨੇਡਾ ਵਿਚ ਮੰਕੀਪਾਕਸ ਦੀ ਲਾਗ ਦੇ ਹੁਣ ਤੱਕ 1,363 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 38 ਮਰੀਜ਼ ਹਸਪਤਾਲ ਵਿਚ ਇਲਾਜ ਅਧੀਨ ਹਨ।...

SCO ਸੰਮੇਲਨ ਲਈ PM ਮੋਦੀ ਪਹੁੰਚੇ ਸਮਰਕੰਦ, ਪੁਤਿਨ ਨਾਲ ਕਰਨਗੇ ਦੁਵੱਲੀ...

ਸਮਰਕੰਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਸੰਮੇਲਨ ਵਿੱਚ ਸ਼ਾਮਲ ਹੋਣ ਲਈ ਵੀਰਵਾਰ ਨੂੰ ਉਜ਼ਬੇਕਿਸਤਾਨ ਦੇ ਸਮਰਕੰਦ ਪਹੁੰਚੇ। ਇਸ ਸੰਮੇਲਨ 'ਚ ਖੇਤਰੀ...

ਪਾਕਿਸਤਾਨ ‘ਚ MQM ਦੇ ਤਿੰਨ ਲਾਪਤਾ ਕਾਰਕੁਨਾਂ ਦਾ ਬੇਰਹਿਮੀ ਨਾਲ ਕਤਲ

ਇਸਲਾਮਾਬਾਦ ਪਾਕਿਸਤਾਨ ਵਿੱਚ ਮੁਤਾਹਿਦਾ ਕੌਮੀ ਮੂਵਮੈਂਟ (MQM) ਪਾਰਟੀ ਦੇ ਤਿੰਨ ਵਰਕਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਰਕੁਨਾਂ ਦੀਆਂ ਕੱਟੀਆਂ ਹੋਈਆਂ ਲਾਸ਼ਾਂ ਮਿਲਣ...

ਫਰਾਂਸ ‘ਚ ਜੰਗਲੀ ਅੱਗ ਕਾਰਨ 3,200 ਹੈਕਟੇਅਰ ਜ਼ਮੀਨ ਤਬਾਹ, ਸੈਂਕੜੇ ਲੋਕ...

ਪੈਰਿਸ: ਫਰਾਂਸ ਦੇ ਦੱਖਣ-ਪੱਛਮੀ ਡਿਪਾਰਟਮੈਂਟ ਗਿਰੋਂਡੇ ਵਿਚ ਜੰਗਲੀ ਅੱਗ ਨੇ 3,200 ਹੈਕਟੇਅਰ ਜ਼ਮੀਨ ਨੂੰ ਸਾੜ ਦਿੱਤਾ ਹੈ, ਜਿਸ ਕਾਰਨ 840 ਲੋਕਾਂ ਨੂੰ ਬਾਹਰ ਕੱਢਣ...

ਕੈਨੇਡਾ : ਗੋਲੀਬਾਰੀ ‘ਚ ਪੁਲਸ ਅਧਿਕਾਰੀ ਸਮੇਤ ਦੋ ਲੋਕਾਂ ਦੀ ਮੌਤ,...

ਟੋਰਾਂਟੋ - ਕੈਨੇਡਾ ਦੇ ਓਂਟਾਰੀਓ ਵਿੱਚ ਸੋਮਵਾਰ ਨੂੰ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ ਇੱਕ ਟੋਰਾਂਟੋ ਟ੍ਰੈਫਿਕ ਪੁਲਸ ਅਧਿਕਾਰੀ ਅਤੇ ਇੱਕ ਹੋਰ ਵਿਅਕਤੀ ਦੀ ਮੌਤ...

ਇਮਰਾਨ ਖ਼ਾਨ ਦੇ ਜਹਾਜ਼ ‘ਚ ਤਕਨੀਕੀ ਖ਼ਰਾਬੀ ਦੀਆਂ ਖ਼ਬਰਾਂ ਦਾ PTI...

ਇਸਲਾਮਾਬਾਦ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਇਕ ਨੇਤਾ ਨੇ ਸਪੱਸ਼ਟ ਕੀਤਾ ਕਿ ਪਿਛਲੇ ਹਫਤੇ ਦੇ ਅੰਤ ਵਿਚ ਖਾਨ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...