35.5 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਸਵੀਡਨ ਦੇ ਸ਼ਾਪਿੰਗ ਸੈਂਟਰ ‘ਚ ਗੋਲੀਬਾਰੀ, 2 ਜ਼ਖਮੀ

ਸਕਾਟਹੋਮ-ਸਵੀਡਨ ਦੇ ਮਾਲਮੋ ਸ਼ਹਿਰ ਦੇ ਇਕ ਸ਼ਾਪਿੰਗ ਸੈਂਟਰ 'ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਪੁਲਸ ਦਾ ਕਹਿਣਾ ਹੈ ਕਿ ਸ਼ਾਪਿੰਗ ਸੈਂਟਰ 'ਚ ਗੋਲੀਬਾਰੀ ਦੀ...

ਪਾਕਿ ਨੇ ਲਗਜ਼ਰੀ ਵਸਤੂਆਂ ਦੀ ਦਰਾਮਦ ‘ਤੇ ਪਾਬੰਦੀ ਹਟਾਈ, 40 ਕਰੋੜ...

ਇਸਲਾਮਾਬਾਦ: ਪਾਕਿਸਤਾਨ ਨੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਦੀ ਇੱਕ ਸ਼ਰਤ ਨੂੰ ਪੂਰਾ ਕਰਨ ਲਈ ਵੀਰਵਾਰ ਨੂੰ ਗੈਰ-ਜ਼ਰੂਰੀ ਅਤੇ ਲਗਜ਼ਰੀ ਵਸਤੂਆਂ ਦੀ ਦਰਾਮਦ 'ਤੇ ਪਾਬੰਦੀ...

ਮੰਕੀਪਾਕਸ ਦੇ ਖ਼ਤਰੇ ਦੌਰਾਨ WHO ਦਾ ਖ਼ੁਲਾਸਾ, 100 ਫ਼ੀਸਦੀ ਪ੍ਰਭਾਵਸ਼ਾਲੀ ਨਹੀਂ...

ਜਿਨੇਵਾ : ਡਬਲਯੂ.ਐੱਚ.ਓ. ਦੇ ਤਕਨੀਕੀ ਮੁਖੀ ਰੋਸਾਮੰਡ ਲੇਵਿਸ ਨੇ ਬੁੱਧਵਾਰ ਨੂੰ ਕਿਹਾ ਕਿ ਮੰਕੀਪਾਕਸ ਦੇ ਵਿਰੁੱਧ ਟੀਕੇ 100 ਫ਼ੀਸਦੀ ਪ੍ਰਭਾਵਸ਼ਾਲੀ ਨਹੀਂ ਹਨ ਅਤੇ ਇਸ...

ਕੋਰੋਨਾ ਆਫ਼ਤ : ਅਮਰੀਕਾ ‘ਚ ਲਗਭਗ ਡੇਢ ਕਰੋੜ ‘ਬੱਚੇ’ ਕੋਵਿਡ ਨਾਲ...

ਵਾਸ਼ਿੰਗਟਨ ਗਲੋਬਲ ਪੱਧਰ 'ਤੇ ਫੈਲੀ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜਾਰੀ ਹੈ। ਅਮਰੀਕਨ ਅਕੈਡਮੀ ਆਫ਼ ਪੀਡੀਆਟ੍ਰਿਕਸ (AAP) ਅਤੇ ਚਿਲਡਰਨ ਹਸਪਤਾਲ ਐਸੋਸੀਏਸ਼ਨ ਦੀ ਤਾਜ਼ਾ ਰਿਪੋਰਟ...

ਬ੍ਰਿਟੇਨ ਦੇ ਕੋਰੋਨਾ ਦੇ ਮੂਲ ਅਤੇ ਓਮੀਕਰੋਨ ਵੇਰੀਐਂਟ ਖ਼ਿਲਾਫ਼ ‘ਬੂਸਟਰ ਵੈਕਸੀਨ’...

ਲੰਡਨ : ਬ੍ਰਿਟੇਨ ਨੇ ਕੋਵਿਡ-19 ਖ਼ਿਲਾਫ਼ ਇੱਕ ਅਜਿਹੀ ਬੂਸਟਰ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੇ ਬਾਰੇ ਦਾਅਵਾ ਕੀਤਾ ਗਿਆ ਹੈ ਕਿ ਇਹ...

ਪਾਕਿਸਤਾਨ ‘ਚ ਬੱਸ ‘ਤੇ ਡਿੱਗਿਆ ਟਰੱਕ, 13 ਲੋਕਾਂ ਦੀ ਮੌਤ ਤੇ...

ਇਸਲਾਮਾਬਾਦ - ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਰਹੀਮ ਯਾਰ ਖਾਨ ਸ਼ਹਿਰ ਵਿੱਚ ਇੱਕ ਯਾਤਰੀ ਬੱਸ 'ਤੇ ਟਰੱਕ ਡਿੱਗਣ ਕਾਰਨ ਘੱਟੋ-ਘੱਟ 13 ਲੋਕਾਂ ਦੀ...

ਕੈਨੇਡਾ ‘ਚ ਮੰਕੀਪਾਕਸ ਦੇ 1000 ਤੋਂ ਵਧੇਰੇ ਮਾਮਲਿਆਂ ਦੀ ਹੋਈ ਪੁਸ਼ਟੀ

ਓਟਾਵਾ - ਕੈਨੇਡਾ ਵਿਚ ਮੰਕੀਪਾਕਸ ਦੇ 1059 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਪਬਲਿਕ ਹੈਲਥ ਏਜੰਸੀ (PHAC) ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਏਜੰਸੀ...

ਫਰਾਂਸ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ, 10,000 ਨਿਵਾਸੀ ਪਲਾਇਨ ਕਰਨ...

ਬਾਉਡੀਰੌਕਸ/ਫਰਾਂਸ - ਦੱਖਣ-ਪੱਛਮੀ ਫਰਾਂਸ ਦੇ ਬਾਉਡੀਰੌਕਸ ਨੇੜੇ ਜੰਗਲਾੰ ਵਿੱਚ ਭਿਆਨਕ ਅੱਗ ਲੱਗ ਗਈ ਹੈ ਅਤੇ ਹੁਣ ਤੱਕ ਲਗਭਗ 7,400 ਹੈਕਟੇਅਰ ਜੰਗਲ ਤਬਾਹ ਹੋ ਗਿਆ...

ਸਿੰਗਾਪੁਰ ‘ਚ ਭਾਰਤੀ ਮੂਲ ਦੇ ਵਿਅਕਤੀ ਦੀ ਜੇਲ੍ਹ ਦੀ ਸਜ਼ਾ 4...

ਸਿੰਗਾਪੁਰ - ਸਿੰਗਾਪੁਰ ਵਿੱਚ ਇੱਕ ਗੈਰ-ਕੁਸ਼ਲ ਕਾਮੇ ਨੂੰ ਫੋਰਕਲਿਫਟ ਚਲਾਉਣ ਦੀ ਆਗਿਆ ਦੇਣ ਦੇ ਦੋਸ਼ ਵਿੱਚ ਭਾਰਤੀ ਮੂਲ ਦੇ ਇੱਕ ਸੁਪਰਵਾਈਜ਼ਰ ਦੀ ਜੇਲ੍ਹ ਦੀ...

ਸਾਵਧਾਨ! ਜਰਮਨੀ ‘ਚ 4 ਸਾਲਾ ਬੱਚੀ ‘ਚ ਮੰਕੀਪਾਕਸ ਦਾ ਪਹਿਲਾ ਮਾਮਲਾ...

ਬਰਲਿਨ - ਜਰਮਨੀ ਵਿਚ ਇਕ ਬੱਚੀ ਵਿਚ ਮੰਕੀਪਾਕਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਰਾਬਰਟ ਕੋਚ ਇੰਸਟੀਚਿਊਟ ਫਾਰ ਇਨਫੈਕਟੀਅਸ ਡਿਜ਼ੀਜ਼ਜ਼ (ਆਰ.ਕੇ.ਆਈ.) ਨੇ ਦੱਸਿਆ ਕਿ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...